Advertisement - Remove

ਆਮਦਨ - Example Sentences

Popularity:
Difficulty:
āmadana  aamadana
ਪਿਛਲੇ 10 ਵਰ੍ਹਿਆਂ ਵਿੱਚ ਭਾਰਤ ਦੀ ਪ੍ਰਤੀ ਵਿਅਕਤੀ ਆਮਦਨ ਦੁੱਗਣੀ ਹੋ ਗਈ ਹੈ।
India’s per capita income has doubled in the last ten years.
ਅਸੀਂ ਸਮਝਦੇ ਹਾਂ ਕਿ ਜੇਕਰ ਅਸੀਂ ਆਪਣੇ ਮਛੇਰੇ ਭਰਾਵਾਂ ਅਤੇ ਭੈਣਾਂ ਦੀ ਆਮਦਨ ਵਿੱਚ ਵਾਧਾ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਮਛੇਰਿਆਂ ਨਾਲ ਸਬੰਧਿਤ ਬੁਨਿਆਦੀ ਢਾਂਚਾ ਵਿਕਸਤ ਕਰਨਾ ਪਏਗਾ।
We understand that if we want to increase the income of Fishermen brothers and sisters, then we have to develop infrastructure associated with fisheries.
ਇੱਕ ਮਹੀਨਾ ਪਹਿਲਾਂ ਹੀ ਬਜਟ ਦੌਰਾਨ, ਐਲਾਨ ਕੀਤਾ ਕਿ ਜਿਹੜੇ ਪੰਜ ਲੱਖ ਰੁਪਏ ਤੱਕ ਦੀ ਆਮਦਨ ਵਾਲੇ ਹਨ, ਉਨ੍ਹਾਂ ਨੂੰ ਆਮਦਨ ਕਰ ਨਹੀਂ ਦੇਣਾ ਪਵੇਗਾ।
During the budget exactly a month ago, it was announced that those earning upto Rupees Five Lakhs would not pay income tax!
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨਾ ਹੈ।
He said the Government aims to double income of farmers by 2022.
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨਾ ਹੈ।
He said the Government aims to double income of farmers by 2022.
Advertisement - Remove
ਇਸ ਨਾਲ ਦੋਵੇਂ ਦੇਸ਼ਾਂ ਵਿਚਾਲੇ ਟੈਕਸ ਆਮਦਨ ਦੇ ਦਾਅਵੇ ਇਕੱਠੇ ਕਰਨ ਵਿੱਚ ਵੀ ਮਦਦ ਮਿਲੇਗੀ।
It will also enable assistance in collection of tax revenue claims between both countries.
ਇਸ ਨਾਲ ਦੋਹਾਂ ਦੇਸ਼ਾਂ ਵਿੱਚ ਟੈਕਸ ਆਮਦਨ ਇਕੱਠੀ ਕਰਨ ਦੇ ਦਾਅਵਿਆਂ ਬਾਰੇ ਸਹਾਇਤਾ ਮਿਲੇਗੀ।
It will also enable assistance in collection of tax revenue claims between both countries.
ਰਿਟਰਨਾਂ ਦਾਖ਼ਲ ਕਰਨ ਦੌਰਾਨ ਆਮਦਨ ਐਲਾਨਣ ਦੇ ਅੰਕੜੇ ਦੇਂਦੇ ਹੋਏ ਪ੍ਰਧਾਨ ਮੰਤਰੀ ਨੇ ਸਨਦੀ ਲੇਖਾਕਾਰ ਨੂੰ ਤਾਕੀਦ ਕੀਤੀ ਕਿ ਆਪਣੇ ਗਾਹਕਾਂ ਨੂੰ ਸਲਾਹ ਦੇਣ ਸਮੇਂ ਰਾਸ਼ਟਰੀ ਹਿਤਾਂ ਨੂੰ ਸਭ ਤੋਂ ਉੱਪਰ ਰੱਖਣ।
Giving statistics about income declarations by the people during filing of returns, the Prime Minister urged Chartered Accountants to keep national interest supreme, while advising their clients.
ਰਿਟਰਨਾਂ ਦਾਖ਼ਲ ਕਰਨ ਦੌਰਾਨ ਆਮਦਨ ਐਲਾਨਣ ਦੇ ਅੰਕੜੇ ਦੇਂਦੇ ਹੋਏ ਪ੍ਰਧਾਨ ਮੰਤਰੀ ਨੇ ਸਨਦੀ ਲੇਖਾਕਾਰ ਨੂੰ ਤਾਕੀਦ ਕੀਤੀ ਕਿ ਆਪਣੇ ਗਾਹਕਾਂ ਨੂੰ ਸਲਾਹ ਦੇਣ ਸਮੇਂ ਰਾਸ਼ਟਰੀ ਹਿਤਾਂ ਨੂੰ ਸਭ ਤੋਂ ਉੱਪਰ ਰੱਖਣ।
Giving statistics about income declarations by the people during filing of returns, the Prime Minister urged Chartered Accountants to keep national interest supreme, while advising their clients.
ਸੱਦੇ ਗਏੇ ਦੇਸ਼ਾਂ ਦੀ ਚੋਣ ਸਾਰੇ ਖੇਤਰਾਂ ਅਤੇ ਸਾਰੇ ਆਮਦਨ ਵਰਗ ਵਿੱਚੋਂ ਕੀਤੀ ਗਈ ਹੈ ਜਿਨ੍ਹਾਂ ਵਿੱਚ ਉਹ ਦੇਸ਼ ਵੀ ਸ਼ਾਮਲ ਹਨ ਜੋ ਕਿ ਇਸ ਵੇਲੇ ਪ੍ਰਮੁੱਖ ਵਿਸ਼ਵ ਪੱਧਰੀ ਅਤੇ ਖੇਤਰੀ ਸੰਸਥਾਵਾਂ ਦੀ ਪ੍ਰਧਾਨਗੀ ਕਰ ਰਹੇ ਹਨ (ਜਿਵੇਂ ਕਿ ਜੀ-7, ਜੀ-20 ,ਬ੍ਰਿਕਸ ਵਗੈਰਾ)।
The invited countries have been selected from across all regions and income levels and include countries that are currently chairing key global and regional bodies (e.g. G7, G20, BRICS, etc.).
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading