Advertisement - Remove

ਆਮਦਨ - Example Sentences

Popularity:
Difficulty:
āmadana  aamadana
ਇਸ ਬਜਟ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਸਮੁੱਚੇ ਆਰਥਿਕ ਵਿਕਾਸ ਵਿੱਚ ਮਦਦ ਮਿਲੇਗੀ ਅਤੇ ਇਹ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਪੂਰਕ ਹੋਵੇਗਾ।
It will create new employment opportunities, help in overall economic growth and will be complementary in raising the income of the farmers.
ਉਨ੍ਹਾਂ ਨੇ ਕਿਹਾ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਉਨ੍ਹਾਂ ਨੂੰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਕਿਸਾਨਾਂ ਨੂੰ ਸਾਰੇ ਜ਼ਰੂਰੀ ਸੰਸਾਧਨ ਉਪਲੱਬਧ ਕਰਵਾਉਣ ਲਈ ਸਰਕਾਰ ਕਾਰਜਸ਼ੀਲ ਹੈ।
He said that the Government is working to provide all the necessary means to the farmers, to enable them to double their income by 2022.

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਣ ਐਲਾਨੀ ਆਮਦਨ ਅਤੇ ਜਾਇਦਾਦ ਦਾ ਪਤਾ ਲਗਾਉਣ ਲਈ ਅੰਕੜਾ ਵਿਸ਼ਲੇਸ਼ਣ ਔਜ਼ਾਰਾਂ ਦੀ ਵਰਤੋਂ ਕਰਨ ।
The Prime Minister asked officers to use data analytical tools to proactively track and determine undeclared income and wealth.

ਉਨ੍ਹਾਂ ਕਿਹਾ ਕਿ ਭਾਵੇਂ ਕਿ ਅਫਸਰਾਂ ਵਲੋਂ ਹਰ ਸਾਲ ਟੈਕਸ ਆਮਦਨ ਵਧਾਉਣ ਦੇ ਯਤਨ ਹੁੰਦੇ ਹਨ ਪਰ ਜਿੰਨੀ ਆਮਦਨ ਹੋਣ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ ਉਹ ਟੀਚਾ ਪੂਰਾ ਹੁੰਦਾ ਨਹੀਂ।
He said that though efforts to increase tax revenue are made by officers each year, the estimated amounts of tax that should accrue to the system, are often not realised.

ਇਸ ਵੇਲੇ, ਇਸ ਖੇਤਰ ਦੇ ਬਹੁਤੇ ਦੇਸ਼ਾਂ ਵਿੱਚ ਬੀਮਾ ਸਹੂਲਤਾਂ ਕੇਵਲ ਮੱਧ-ਵਰਗ ਅਤੇ ਉੱਪਰਲੀ ਮੱਧ ਸ਼੍ਰੇਣੀ ਦੇ ਆਮਦਨ ਸਮੂਹਾਂ ਵਾਲੇ ਲੋਕਾਂ ਤੱਕ ਹੀ ਸੀਮਤ ਹੈ।
Currently, in most countries of the region, penetration of insurance is limited to only middle and upper-middle income groups.
ਅਸੀਂ 5 ਸਾਲ ਦੇ ਸਮੇਂ ਵਿੱਚ ਕਿਸਾਨਾਂ ਦੀ ਆਮਦਨ ਨੂੰ ਦੁਗਣੀ ਕਰਨ ਦਾ ਟੀਚਾ ਰੱਖਿਆ ਹੈ।
We have a stated target of doubling farm incomes within five years.
ਇਸ ਵਿੱਚ ਖੇਤੀ ਆਮਦਨ ਵਧਾਉਣ ਦੀ ਕਾਫੀ ਸਮਰੱਥਾ ਮੌਜੂਦ ਹੈ।
It has the potential to increase farm incomes.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading