Advertisement - Remove

ਇਲਾਜ - Example Sentences

Popularity:
Difficulty:
ilāja  ilaaja
ਉਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
They are being treated in various hospitals.
ਕੇ.ਕੇ. ਤਲਵਾੜ ਕਮੇਟੀ ਦੁਆਰਾ ਨਿਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਲਈ ਤੈਅ ਦਰਾਂ ਵਿੱਚ ਆਈਸੋਲੇਸ਼ਨ ਬੈੱਡ, ਆਈਸੀਯੂ ਦੇ ਇਲਾਜ ਅਤੇ ਹਸਪਤਾਲ ਵਿੱਚ ਆਉਣ ਵਾਲੇ ਰੋਜ਼ਾਨਾ ਖ਼ਰਚੇ ਸ਼ਾਮਲ ਹਨ।
K.K. Talwar Committee, cover isolation beds, ICU treatment and hospitalisation charges per day of admission.
ਡਾ: ਗੁਲੇਰੀਆ ਨੇ ਕਿਹਾ ਕਿ ਟੈਸਟਿੰਗ, ਸੰਪਰਕ ਟਰੇਸਿੰਗ ਅਤੇ ਢੁਕਵਾਂ ਇਲਾਜ ਼ ਸ਼ਹਿਰ ਵਿੱਚ ਵੱਧ ਰਹੇ ਮਾਮਲਿਆਂ ਨੂੰ ਕੰਟਰੋਲ ਕਰਨ ਵਿੱਚ ਸਹਾਇਤਾ ਕਰੇਗਾ।
Dr Guleria said testing, contact tracing, and proper treatment will help control the rising cases in the city.
ਸਿਹਤ ਵਿਭਾਗ ਦੀ ਸਿਫਾਰਸ਼ ਅਨੁਸਾਰ ਇਹ ਇਲਾਜ ਼ ਕੇਂਦਰ ਹਰੇਕ ਖਿੱਤੇ ਵਿੱਚ ਸਥਾਪਤ ਕੀਤੇ ਜਾਣਗੇ।
These treatment centers will be established in each region as recommended by the health department.
ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਨਿਜੀ ਹਸਪਤਾਲਾਂ ਨਾਲ ਵਿਚਾਰ ਵਟਾਂਦਰੇ ਕੀਤੇ ਹਨ ਅਤੇ ਟੈਸਟ ਅਤੇ ਇਲਾਜ ਲਈ ਨਿਰਧਾਰਤ ਦਰਾਂ ਬਾਰੇ ਫੈਸਲਾ ਲਿਆ ਹੈ।
The Minister also said that the Government had discussed with private hospitals and decided on a fixed rate for test and treatment.
Advertisement - Remove
ਇਸ ਸਮੇਂ, 6,029 ਮਰੀਜ਼ ਹਾਲੇ ਵੀ ਇਸ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ।
At present, 6,029 patients are still undergoing treatment for the disease.
ਅਰੁਣਾਚਲ ਪ੍ਰਦੇਸ਼ ਦੇ ਸਿਹਤ ਮੰਤਰੀ ਆਲੋ ਲਿਬਾਂਗ ਦਾ ਕਹਿਣਾ ਹੈ ਕਿ ਕੋਵਿਡ -19 ਦੇ ਇਲਾਜ ਲਈ ਜੀਵਨ ਬਚਾਉਣ ਵਾਲੀਆਂ ਜ਼ਰੂਰੀ ਦਵਾਈਆਂ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੋਈ ਕਮੀ ਨਹੀਂ ਹੈ।
Arunachal Pradesh's Health Minister AaloLibang says essential life saving drugs are being procured for Covid-19 treatment and that there is no shortage in coming days.
ਦਿਲ ਦੇ ਰੋਗ ਅਤੇ ਹਾਈਪਰਟੈਨਸ਼ਨ ਵਰਗੇ ਆਧੁਨਿਕ ਸਮੇਂ ਦੇ ਵਿਕਾਰਾਂ ਦੇ ਇਲਾਜ ਵਿੱਚ ਯੋਗ ਦੇ ਵਿਗਿਆਨਕ ਰੂਪ ਨਾਲ ਕਸਟਮਾਈਜੇਸ਼ਨ ਨੇ ਅਸਲ ਵਿੱਚ ਰੋਗ ਦੇ ਪ੍ਰਬੰਧਨ ਵਿੱਚ ਏਕੀਕ੍ਰਿਤ ਜਾਂ ਸਮੁੱਚੇ ਦ੍ਰਿਸ਼ਟੀਕੋਣ ਨੂੰ ਭਰੋਸੇਯੋਗਤਾ ਪ੍ਰਦਾਨ ਕੀਤੀ ਹੈ।
The scientific customization of Yoga in treatment of modern day disorders like heart disease and hypertension has, in fact, given credence to integrated or holistic approach in the management of diseases.
ਆਉਣ ਵਾਲੇ ਦਿਨਾਂ ਵਿੱਚ, ਬਿਨਾਂ ਲੱਛਣ ਵਾਲੇ ਕੋਵਿਡ ਮਰੀਜ਼ਾਂ ਨੂੰ ਘਰ ਰਹਿਣ ਅਤੇ ਇਲਾਜ ਕਰਵਾਉਣ ਦੀ ਆਗਿਆ ਦਿੱਤੀ ਜਾਵੇਗੀ।
In the coming days, asymptomatic Covid patients will be allowed to stay home and undergo treatment.
ਆਂਧਰ ਪ੍ਰਦੇਸ਼: ਰਾਜ ਸਿਹਤ ਕਮਿਸ਼ਨਰ ਦਾ ਕਹਿਣਾ ਹੈ ਕਿ ਆਂਧਰ ਪ੍ਰਦੇਸ਼ ਵਿੱਚ ਕੋਵਿਡ -19 ਸਥਿਤੀ ਚਿੰਤਾਜਨਕ ਨਹੀਂ ਹੈ ਅਤੇ ਰਾਜ ਪ੍ਰਭਾਵਿਤ ਹੋਣ ਵਾਲੇ ਸਾਰੇ ਲੋਕਾਂ ਨੂੰ ਇਲਾਜ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਬੁਨਿਆਦੀ ਢਾਂਚੇ ਅਤੇ ਦਵਾਈਆਂ ਦੇ ਮਾਮਲੇ ਵਿੱਚ ਬਫ਼ਰ ਸਟਾਕ ਹੈ।
Andhra Pradesh: State Health Commissioner says the Covid-19 situation in Andhra Pradesh is not worrisome and the State is fully geared up to provide treatment to all those affected as there is a buffer in terms of infrastructure and medicines.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading