Advertisement - Remove

ਉੱਤਰ-ਪੂਰਬ - Example Sentences

ਉਨ੍ਹਾਂ ਕਿਹਾ ਕਿ ਉਹ ਮਣੀਪੁਰ ਵਿੱਚ ਇੱਕ ਦਿਨ ਬਿਤਾ ਕੇ ਆਏ ਹਨ ਜਿੱਥੇ ਕਿ ਉਨ੍ਹਾਂ ਨੇ ਸਾਇੰਸ ਕਾਂਗਰਸ ਦਾ ਉਦਘਾਟਨ ਕੀਤਾ, ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਅਤੇ ਉੱਤਰ-ਪੂਰਬ ਲਈ ਕੁਝ ਹੋਰ ਮਹੱਤਵਪੂਰਨ ਪ੍ਰੋਜੈਕਟ ਲਾਂਚ ਕੀਤੇ।
He said that he has returned after spending the day in Manipur, where he inaugurated the Science Congress, laid the Foundation Stone for the Sports University, and initiated several other important projects for the North-East.
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ 18,000 ਪਿੰਡਾਂ ਦਾ ਬਿਜਲੀਕਰਨ ਨਹੀਂ ਕੀਤਾ ਗਿਆ ਸੀ, ਉਨ੍ਹਾਂ ਵਿੱਚੋਂ ਕਰੀਬ 13,000 ਪਿੰਡ ਪੂਰਬੀ ਭਾਰਤ ਵਿੱਚੋਂ ਸਨ ਅਤੇ 5,000 ਉੱਤਰ-ਪੂਰਬ ਵਿੱਚ।
The Prime Minister said that out of the 18,000 villages that had been left unelectrified, about 13,000 were in eastern India, and 5000 in the North-East.
ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਖੇਤਰ ਵਿੱਚ ਟ੍ਰਾਂਸਪੋਰਟ ਦੇ ਇੱਕ ਨਵੇਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ।
The Prime Minister outlined the work done to create new transportation infrastructure in the North-East.
ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਖੇਤਰ ਵਿੱਚ ਟ੍ਰਾਂਸਪੋਰਟ ਦੇ ਇੱਕ ਨਵੇਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ।
The Prime Minister outlined the work done to create new transportation infrastructure in the North-East.
ਉਨ੍ਹਾਂ ਨੇ ਉੱਤਰ-ਪੂਰਬ ਗੈਸ ਗ੍ਰਿਡ ਦਾ ਨੀਂਹ ਪੱਥਰ ਰੱਖਿਆ।
He laid foundation stone for North East Gas Grid.
Advertisement - Remove
ਇਨ੍ਹਾਂ ਵਿੱਚੋਂ ਜ਼ਿਆਦਾਤਰ ਪਿੰਡ ਪੂਰਬੀ ਭਾਰਤ ਅਤੇ ਉੱਤਰ-ਪੂਰਬ ਵਿੱਚ ਸਥਿਤ ਹਨ
Most of these villages were situated in Eastern India and the Northeast
ਨਾਗਰਿਕਤਾ ਸੋਧ ਬਿਲ ਬਾਰੇ ਪ੍ਰਧਾਨ ਮੰਤਰੀ ਨੇ ਅਸਾਮ ਅਤੇ ਉੱਤਰ-ਪੂਰਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਧਿਕਾਰਾਂ ਅਤੇ ਮੌਕਿਆਂ ਦੀ ਰੱਖਿਆ ਕੀਤੀ ਜਾਵੇਗੀ।
On the Citizenship Amendment Bill, the Prime Minister assured the people of Assam and North East that their rights and opportunities will be protected.
ਉਨ੍ਹਾਂ ਸਰਕਾਰ ਦੇ ਉੱਤਰ-ਪੂਰਬ ਦੇ ਵਿਕਾਸ ਦੀ ਗੱਲ ਕੀਤੀ ਅਤੇ ਕਿਹਾ ਕਿ ਕੁਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ਉੱਤੇ ਧਿਆਨ ਕੇਂਦ੍ਰਿਤ ਕਰਨ ਨਾਲ ਉੱਤਰ-ਪੂਰਬ ਨੂੰ ਦੱਖਣ-ਪੂਰਬੀ ਏਸ਼ੀਆ ਦੇ ਗੇਟਵੇਅ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ।
He spoke of the Government’s resolve to develop the North-East , and added that focus on connectivity and infrastructure could help develop the North-East to become a gateway to South-East Asia.
ਇਸ ਪ੍ਰਤਿਸ਼ਠਿਤ ਸਮਾਰੋਹ ਦੀ ਮੇਜ਼ਬਾਨੀ ਕਰਨ ਵਾਲਾ, ਇੰਫਾਲ ਉੱਤਰ-ਪੂਰਬ ਦਾ ਦੂਜਾ ਸ਼ਹਿਰ ਬਣ ਜਾਵੇਗਾ।
Imphal will become the second city in the North-East to host this prestigious event.
ਉਨ੍ਹਾਂ ਕਿਹਾ ਕਿ ਵਿਕਾਸ ਦੀ ਇਹ ਗਤੀ ਉੱਤਰ-ਪੂਰਬ ਨੂੰ ਬਦਲ ਦੇਵੇਗੀ।
He said this pace of development will transform the North-East.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading