Advertisement - Remove

ਕਰਨ - Example Sentences

Popularity:
Difficulty:
karana  karana
ਉਨ੍ਹਾਂ ਨੇ ਕਿਹਾ ਕਿ ਆਯੁਰਵੇਦ ਦੇ ਸਿਧਾਂਤਾਂ ਦੇ ਅਧਾਰ ’ਤੇ ਕੋਵਿਡ ਦੇ ਪਾਜ਼ਿਟਿਵ ਰੋਗੀਆਂ ਦੀ ਦੇਖਭਾਲ਼ ਕਰਨ ਵਿੱਚ ਏਆਈਆਈਏ ਦੀ ਪੂਰੀ ਟੀਮ ਦਾ ਉਤਸ਼ਾਹ, ਭਾਵਨਾ, ਸਾਹਸ ਅਤੇ ਪ੍ਰਯਤਨ ਸ਼ਲਾਘਾਯੋਗ ਹੈ।
He said that the spirit, enthusiasm, courage and efforts of the whole team of AIIA in providing care to the COVID positive patients on the basis of principles of Ayurveda is praiseworthy.
ਸੂਬਿਆਂ ਵੱਲੋਂ ਸਮੱਗਰੀ ਨੂੰ ਨਵੀਨ ਮਾਧਿਅਮ ਰਾਹੀਂ ਉਪਲਬਧ ਕਰਾਉਣ ਦੀਆਂ ਪਹਿਲਕਦਮੀਆਂ ਸ਼ਾਮਲ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
The initiatives from states to make available the content through innovative mediums are ensuring inclusion.
ਪ੍ਰਤੱਖ ਜਾ ਅਪ੍ਰਤੱਖ ਰੂਪ ਵਿੱਚ ਯੋਗਦਾਨ ਪਾ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ਲਈ ਸਟਾਰਟਸ-ਅੱਪ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।
In order to contribute directly and indirectly to enhancing the income of farmers by providing opportunites to them and to provide employment to youth, start-ups are being encouraged.
ਕਿਸਾਨਾਂ ਨੂੰ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਨਾਲ ਹੀ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ 'ਤੇ ਵੀ ਸਰਕਾਰ ਦਾ ਧਿਆਨ ਹੈ। ਇਸੇ ਪ੍ਰਸੰਗ ਵਿੱਚ ਖੇਤੀਬਾੜੀ ਨਾਲ ਜੁੜੇ ਸਟਾਰਟ-ਅੱਪਸ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।
In order to contribute directly and indirectly to enhancing the income of farmers by providing opportunites to them and to provide employment to youth, start-ups are being encouraged.
ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਤੀਹਰੇ ਤਲਾਕ ਖ਼ਿਲਾਫ਼ ਕਾਨੂੰਨ ਬਣਾਇਆ ਸੀ।
The Minister said that the Government made the law against Triple Talaq to make effective the Supreme Courts judgement.
Advertisement - Remove
ਰਾਜਪਾਲ ਨੇ ਮੁੱਖ ਮੰਤਰੀ ਨੂੰ ਟੈਸਟ ਵਧਾਉਣ ਲਈ ਪ੍ਰਬੰਧ ਕਰਨ ਅਤੇ ਕੋਵਿਡ ਨੂੰ ਨਿਯੰਤਰਣ ਕਰਨ ਲਈ ਆਯੁਰਵੈਦ ਅਤੇ ਹੋਮਿਓਪੈਥੀ ਦਵਾਈ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ।
The governor suggested CM to make arrangements for speed up of tests and also use Ayurveda and Homeopathy medicine to control covid.
ਇਹ ਮਹੱਤਵਪੂਰਨ ਹੈ ਕਿ ਖੇਤੀਬਾੜੀ ਉਤਪਾਦਨ ਵਧੇ ਅਤੇ ਨੌਜਵਾਨਾਂ ਨੂੰ ਆਜੀਵਿਕਾ ਦੇ ਸਾਧਨ ਦੇ ਰੂਪ ਵਿੱਚ ਖੇਤੀਬਾੜੀ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਵੇ।
It is important that agricultural production increases and the youth are encouraged to take up agriculture as a means of livelihood.
ਉਨ੍ਹਾਂ ਦ੍ਰਿੜ੍ਹਤਾਪੂਰਬਕ ਕਿਹਾ ਕਿ ਭਾਰਤ ਦੀ ਸਿੱਖਿਆ ਨੂੰ ਵਧੇਰੇ ਆਧੁਨਿਕ ਬਣਾਉਣ ਤੇ ਪ੍ਰਤਿਭਾ ਲਈ ਮੌਕੇ ਪੈਦਾ ਕਰਨ ਦਾ ਉਦੇਸ਼ ਹੈ।
He asserted that aim is to make India's education more modern, and to create opportunities for talent.
ਜਲ ਸ਼ਕਤੀ ਮੰਤਰਾਲਾ, ਹਿਮਾਲਿਆਈ ਅਤੇ ਉੱਤਰ ਪੂਰਬੀ ਰਾਜਾਂ ਨੂੰ 80 ਪ੍ਰਤੀਸ਼ਤ ਧਨ ਰਾਸ਼ੀ ਅਤੇ ਹੋਰ ਰਾਜਾਂ ਨੂੰ 50 ਪ੍ਰਤੀਸ਼ਤ ਰਕਮ ਗ੍ਰਾਮੀਣ ਪੇਅਜਲ ਸਪਲਾਈ ਪ੍ਰੋਜੈਕਟਾਂ ਨੂੰ ਪ੍ਰਦਾਨ ਕਰਨ ਲਈ ਦੇ ਰਿਹਾ ਹੈ।
The Ministry of Jal Shakti is providing 90 per cent funds to Himalayan and north-eastern States and 50 per cent funds to other states to take up rural drinking water supply projects.
ਉਨ੍ਹਾਂ ਆਰੋਗਯਸੇਤੂ ਐਪ ਦੇ ਫ਼ਾਇਦੇ ਬਾਰੇ ਗੱਲ ਕਰਦਿਆਂ ਕਿਹਾ ਕਿ ਮਾਹਿਰਾਂ ਅਨੁਸਾਰ ਜੇ ਅਸੀਂ ਮਾਮਲਿਆਂ ਦੀ ਸ਼ਨਾਖ਼ਤ ਮੁਢਲੇ 72 ਘੰਟਿਆਂ ਅੰਦਰ ਕਰਨ ਦੇ ਯੋਗ ਜਾਈਏ, ਤਾਂ ਇਸ ਵਾਇਰਸ ਦੇ ਫੈਲਣ ਦੀ ਰਫ਼ਤਾਰ ਨੂੰ ਘਟਾਇਆ ਜਾ ਸਕਦਾ ਹੈ।
He noted the usefulness of the Aarogya Setu app and said that as per experts, if we are able to identify the cases in the initial 72 hours, then the spread of the virus can be slowed down.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading