Advertisement - Remove

ਕਰਨ - Example Sentences

Popularity:
Difficulty:
karana  karana
ਵਿਸ਼ਵ ਚੁਣੌਤੀਆਂ ਨਾਲ ਨਜਿੱਠਣ ਅਤੇ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਦਾ ਸਮਰਥਨ ਕਰਨ ਲਈ ਬ੍ਰਿਕਸ ਦਾ ਮਹੱਤਵਪੂਰਨ ਯੋਗਦਾਨ ਹੈ।
BRICS has important contributions to make in addressing global challenges and upholding world peace and security.
ਪ੍ਰਧਾਨ ਮੰਤਰੀ ਨੇ ਕਿਸਾਨਾਂ ਸਾਹਮਣੇ ਆਉਣ ਵਾਲੀ ਸਮੱਸਿਆਵਾਂ ਦਾ ਸਮਾਧਾਨ ਕਰਨ ਲਈ ਇੱਕ ਇਮਾਨਦਾਰ ਕੋਸ਼ਿਸ਼ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
He reiterated his commitment to make an honest effort to solve the problems faced by farmers.
ਪ੍ਰਧਾਨ ਮੰਤਰੀ ਨੇ ਕਿਸਾਨਾਂ ਸਾਹਮਣੇ ਆਉਣ ਵਾਲੀ ਸਮੱਸਿਆਵਾਂ ਦਾ ਸਮਾਧਾਨ ਕਰਨ ਲਈ ਇੱਕ ਇਮਾਨਦਾਰ ਕੋਸ਼ਿਸ਼ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
He reiterated his commitment to make an honest effort to solve the problems faced by farmers.
ਦੇਸ਼ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ 2022 ਤੱਕ 1.2 ਕਰੋੜ ਮਕਾਨਾਂ ਦੀ ਕਮੀ ਨੂੰ ਪੂਰਾ ਕਰਦਿਆਂ ਦੇਸ਼ ਵਿੱਚ ਸਭ ਲਈ ਆਵਾਸ ਸੁਨਿਸ਼ਚਿਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
The target is to cater to the demand of housing shortage of nearly 1.2 crore and make available housing to all by 2022, when the Country celebrates its 75th Anniversary of Independence.
ਸਰਕਾਰ ਵਲੋਂ ਉੱਤਰ-ਪੂਰਬੀ ਖੇਤਰ ਵਿਚ ਚਲ ਰਹੇ ਵਿਕਾਸ ਪ੍ਰੋਜੈਕਟ ਲਾਗੂ ਕਰਨ ਲਈ ਸਾਰੇ ਯਤਨ ਕੀਤੇ ਜਾਣਗੇ ਅਤੇ ਨਾਲ ਹੀ ਉਹ ਉੱਤਰ ਪੂਰਬੀ ਖੇਤਰ ਦੇ ਲੋਕਾਂ ਲਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਲਈ ਵੀ ਕਦਮ ਚੁੱਕੇਗੀ।
The Government will make all efforts for the implementation of ongoing development projects in North East and will take measures to introduce new projects for the benefit of people of North East.
Advertisement - Remove
ਭਾਰਤ ਵਿੱਚ ਕਾਰੋਬਾਰੀ ਮਾਹੌਲ ਨੂੰ ਬਿਹਤਰ ਕਰਨ ਲਈ ਸਰਕਾਰ ਅਤੇ ਲੋਕ ਇਕਜੁੱਟ ਹੋਏ ।
The people and government came together to make the business environment better.
ਅਤੇ ਅਸੀਂ ਸਾਰੇ ਉਨ੍ਹਾਂ ਦੇ ਸੁਪਨਿਆਂ ਨੂੰ ਸੱਚ ਕਰਨ ਦਾ ਸੰਕਲਪ ਲੈ ਰਹੇ ਹਾਂ।
And all of us are also taking a resolve to make his dreams come true, he concluded.
ਐੱਨਟੀਏ ਆਪਣੇ ਅਰਜ਼ੀ ਫਾਰਮਾਂ ਵਿੱਚ ਇਛੁੱਕ ਸ਼ਹਿਰ ਦੀ ਉਪਲੱਬਧਤਾ ਹੋਣ ’ਤੇ ਬਿਨੈਕਾਰਾਂ ਦੁਆਰਾ ਚੁਣੇ ਗਏ ਸ਼ਹਿਰਾਂ ਦੇ ਵਿਕਲਪਾਂ ਨੂੰ ਪ੍ਰੀਖਿਆ ਕੇਂਦਰਾਂ ਵਜੋਂ ਅਲਾਟ ਕਰਨ ਦੀ ਕੋਸ਼ਿਸ਼ ਕਰੇਗਾ।
The NTA will make efforts to allot city of examination to the candidates in order of the choices now opted by them in their Application Form, subject to the availability of capacity in the desired city.
ਕੇਰਲ : ਕੇਰਲ ਮੰਤਰੀ ਮੰਡਲ ਨੇ ਵਿਦੇਸ਼ ਤੋਂ ਰਾਜ ਲਈ ਉਡਾਣਾਂ ਰਾਹੀਂ ਆਉਣ ਵਾਲੇ ਸਾਰੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਪ੍ਰਮਾਣ ਪੱਤਰ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਹੈ।
Kerala: Kerala Cabinet has decided to make Covid-19 negative certificate mandatory for all passengers coming by flights to the state from abroad.
ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੀਆਂ ਸੀਮਾਵਾਂ ਨੂੰ ਜ਼ਿਆਦਾ ਸੁਰੱਖਿਅਤ ਕਰਨ ਲਈ ਸੀਮਾਵਰਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪ੍ਰਮੁੱਖਤਾ ਦੇ ਰਹੀ ਹੈ।
He highlighted that the government has given primacy to development of border area infrastructure to make our borders more secure.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading