Advertisement - Remove

ਕਾਰਜਕਾਰੀ - Example Sentences

Popularity:
Difficulty:
kārajakārī  kaarajakaaree
ਕੌਂਸਲ ਦੀ ਅਗਵਾਈ ਚੇਅਰਪਰਸਨ ਕਰੇਗਾ ਅਤੇ ਇਸ ਵਿੱਚ ਕਾਰਜਕਾਰੀ ਅਤੇ ਗੈਰ-ਕਾਰਜਕਾਰੀ ਮੈਂਬਰ ਸ਼ਾਮਲ ਹੋਣਗੇ।
The Council would be headed by a Chairperson and will have Executive and Non-Executive Members.
ਜਪਾਨੀ ਧਿਰ ਵੱਲੋਂ ਜਪਾਨ ਫਾਊਂਡੇਸ਼ਨ ਦੇ ਕਾਰਜਕਾਰੀ ਮੀਤ ਪ੍ਰਧਾਨ ਸ਼੍ਰੀ ਟੋਮੋਯੁਕੀ ਸਕੂਰਾਈ ਅਤੇ ਹੋਰ ਸੀਨੀਅਰ ਅਧਿਕਾਰੀ ਇਸ ਸਮਾਰੋਹ ਵਿੱਚ ਸ਼ਾਮਲ ਹੋਏ।
From the Japanese side, Executive Vice President of Japan Foundation, Mr. Tomoyuki Sakurai and other senior officials attended the event.
ਇਸ ਵਿੱਚ 150 ਦੇਸ਼ਾਂ ਦੇ 1500 ਤੋਂ ਵੱਧ ਰਜਿਸਟਰਡ ਡੈਲੀਗੇਟਾਂ ਤੋਂ ਇਲਾਵਾ ਬਹੁਰਾਸ਼ਟਰੀ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ, ਨੀਤੀ ਘਾੜਿਆਂ ਅਤੇ ਸਰਕਾਰੀ ਅਧਿਕਾਰੀਆਂ ਨੇ ਹਿੱਸਾ ਲਿਆ।
It was attended by more than 1500 registered delegates from 150 countries in addition to CEOs of MNCs, policy makers and Government officials.
ਕਾਰਜਕਾਰੀ ਡਾਇਰੈਕਟਰ, ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ
Executive Director, United Nations Environment Program
ਭਾਰਤ ਅਤੇ ਵਿਦੇਸ਼ਾਂ ਦੇ ਤੇਲ ਅਤੇ ਗੈਸ ਖੇਤਰ ਦੇ ਮਾਹਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਅੱਜ ਇੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲੇ।
CEOs and Experts from the Oil and Gas sector, from both India and abroad, met Prime Minister Narendra Modi today.
Advertisement - Remove
ਸੰਵਾਦ ਦੌਰਾਨ ਆਲਮੀ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਮਾਹਰਾਂ ਨੇ ਪਿਛਲੇ ਚਾਰ ਸਾਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਕਾਰੋਬਾਰ ਕਰਨਾ ਅਸਾਨ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਭਾਰਤ ਦੇ ਊਰਜਾ ਖੇਤਰ ਵਿੱਚ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ।
During the interaction global CEOs and Experts appreciated the steps taken by the Union Government over the last four years, for ease of doing business, and specifically in the energy sector in India.
ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਵਿੱਚ ਮੁੱਖ ਕਾਰਜਕਾਰੀ ਅਧਿਕਾਰੀਆਂ ਦੀ ਭਾਈਵਾਲੀ ਦਾ ਉਦੇਸ਼ ਲੋਕਾਂ ਅਤੇ ਦੇਸ਼ ਦੀ ਭਲਾਈ ਵਿੱਚ ਵਾਧਾ ਕਰਨਾ ਹੈ।
Similarly, he said, this attempt at CEOs partnership with Government is aimed at enhancing their participation towards welfare of the people, and the nation.
ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਵਿੱਚ ਮੁੱਖ ਕਾਰਜਕਾਰੀ ਅਧਿਕਾਰੀਆਂ ਦੀ ਭਾਈਵਾਲੀ ਦਾ ਉਦੇਸ਼ ਲੋਕਾਂ ਅਤੇ ਦੇਸ਼ ਦੀ ਭਲਾਈ ਵਿੱਚ ਵਾਧਾ ਕਰਨਾ ਹੈ।
Similarly, he said, this attempt at CEOs partnership with Government is aimed at enhancing their participation towards welfare of the people, and the nation.
ਪ੍ਰਧਾਨ ਮੰਤਰੀ ਨੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਤੁਸੀਂ ਮੇਰੀ ਟੀਮ ਹੋ ਅਤੇ ਦੇਸ਼ ਨੂੰ ਅੱਗੇ ਲਿਜਾਣ ਲਈ ਸਾਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
You are my team, and we need to work together to take India forward, the Prime Minister told the CEOs.
ਪ੍ਰਧਾਨ ਮੰਤਰੀ ਨੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਤੁਸੀਂ ਮੇਰੀ ਟੀਮ ਹੋ ਅਤੇ ਦੇਸ਼ ਨੂੰ ਅੱਗੇ ਲਿਜਾਣ ਲਈ ਸਾਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
You are my team, and we need to work together to take India forward, the Prime Minister told the CEOs.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading