Advertisement - Remove

ਕਾਰਨ - Example Sentences

Popularity:
Difficulty:
kārana  kaarana
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਕਿਸ਼ਤੀ ਉਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।
The Prime Minister, Shri Narendra Modi has condoled the loss of lives due to capsizing of a boat in Andhra Pradesh’s East Godavari district.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਮ੍ਰਿਤਸਰ ਵਿੱਚ ਰੇਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।
The Prime Minister, Shri Narendra Modi, has condoled the loss of lives due to train accident in Amritsar.
ਪਹਿਲਾ, ਉਨ੍ਹਾਂ ਨੇ ਦੱਸਿਆ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਉਪਭੋਗ ਕਰਨ ਵਾਲੇ ਦੇਸ਼ਾਂ ਨੂੰ ਸਰੋਤਾਂ ਦੀ ਭਾਰੀ ਕਿੱਲਤ ਸਮੇਤ ਕਈ ਹੋਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
Firstly, he highlighted that the consuming countries, due to rising crude oil prices, face many other economic challenges including serious resource crunch.
1924 ਦਾ ਉਨ੍ਹਾਂ ਦਾ ਵਿਲੱਖਣ ਕਾਰਜ ਉਨ੍ਹਾਂ ਦੇ ਵਿਗਿਆਨ ਪ੍ਰਤੀ ਦ੍ਰਿੜ੍ਹ ਸਮਰਪਣ ਕਾਰਨ ਸੀ।
His path-breaking work in 1924 was due to his single-minded devotion to uncharted science.
ਇਸ ਸਮੇਂ ਦੌਰਾਨ ਮੱਛੀ ਪਾਲਣ ਵਿੱਚ ਨੀਲੀ ਕ੍ਰਾਂਤੀ ਕਾਰਨ 26% ਦਾ ਵਾਧਾ ਹੋਇਆ ਹੈ ਅਤੇ ਪਸ਼ੂ ਪਾਲਣ ਅਤੇ ਦੁੱਧ ਉਤਪਾਦਨ ਵਿੱਚ 24% ਦਾ ਵਾਧਾ ਹੋਇਆ ਹੈ।
The period also saw 26 % increase in fish farming due to Blue Revolution and 24% increase in Animal Husbandry and milk production.
Advertisement - Remove
ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਸਰਕਾਰ ਓਖੀ ਚੱਕਰਵਾਤ ਕਾਰਨ ਨੁਕਸਾਨੇ ਗਏ ਲਗਭਗ 1400 ਮਕਾਨਾਂ ਦੇ ਪੁਨਰਨਿਰਮਾਣ ਵਿੱਚ ਮਦਦ ਕਰੇਗੀ।
· The Government of India will support the reconstruction of approximately 1400 houses fully damaged due to Cyclone Ockhi, on priority, under the Pradhan Mantri Awas Yojana (PMAY).
ਚੱਕਰਵਾਤ ਕਾਰਨ ਜਾਨਾਂ ਗਵਾਉਣ ਵਾਲਿਆਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਅਨੁਦਾਨ ਰਾਸ਼ੀ (ex-gratia) ਅਤੇ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 50,000 ਰੁਪਏ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਵਿੱਚੋਂ ਦੇਣ ਦੀ ਪ੍ਰਵਾਨਗੀ ਦਿੱਤੀ ਹੈ।
· An ex-gratia assistance of Rs. 2 lakh to the next of kin of the deceased, and Rs. 50,000/- to each of those seriously injured due to the cyclone have been sanctioned under the Prime Minister’s National Relief Fund (PMNRF).
ਪ੍ਰਧਾਨ ਮੰਤਰੀ ਨੇ ਹੜ੍ਹਾਂ ਕਾਰਨ ਹੋਈਆਂ ਬੇਵਕਤੀ ਮੌਤਾਂ, ਜਾਨੀ ਅਤੇ ਜਾਇਦਾਦ ਦੇ ਹੋਏ ਨੁਕਸਾਨ ਉੱਤੇ ਦੁਖ ਪ੍ਰਗਟਾਇਆ।
The Prime Minister expressed his grief and sorrow on the unfortunate deaths and damage caused to lives and property due to floods.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ‘ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
The Prime Minister, Shri Narendra Modi has expressed pain over the loss of lives due to the fire in Mumbai.
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜ਼ਾਦੀ ਸੰਘਰਸ਼ ਮਹਾਤਮਾ ਗਾਂਧੀ ਦੇ ਯਤਨਾਂ ਦੇ ਕਾਰਨ ਜਨ-ਅੰਦੋਲਨ ਬਣਿਆ।
The Prime Minister noted that the freedom struggle became a mass movement due to the visionary efforts of Mahatma Gandhi.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading