Advertisement - Remove

ਕੁਰਬਾਨ - Example Sentences

Popularity:
Difficulty:
kurabāna  kurabaana
ਉਨ੍ਹਾਂ ਨੇ ਅਜ਼ਾਦੀ ਤੋਂ ਲੈ ਕੇ ਹੁਣ ਤੱਕ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ, 33,000 ਤੋਂ ਜ਼ਿਆਦਾ ਪੁਲਿਸ ਕਰਮਚਾਰੀਆਂ ਦੇ ਬਲੀਦਾਨਾਂ ਨੂੰ ਯਾਦ ਕੀਤਾ।
He recalled the sacrifices of over 33,000 police personnel, who have laid down their lives since independence, in line of duty.
1971 ਦੀ ਬੰਗਲਾਦੇਸ਼ ਦੀ ਅਜ਼ਾਦੀ ਦੀ ਲੜਾਈ ਵਿੱਚ ਜਿਹੜੇ ਭਾਰਤੀਆਂ ਨੇ ਆਪਣੀ ਜਾਨ ਕੁਰਬਾਨ ਕੀਤੀ, ਉਹਨਾਂ ਨੂੰ ਸਨਮਾਨਤ ਕਰਨ ਦੇ ਤੁਹਾਡੇ ਫੈਸਲੇ ਨੇ ਇੱਥੋਂ ਦੇ ਲੋਕਾਂ ਦੇ ਦਿਲਾਂ ਨੂੰ ਟੁੰਬ ਲਿਆ ਹੈ ।
Your decision to honour Indian soldiers who laid down their lives in the Liberation War of 1971 has deeply touched the people of India.
ਉਨ੍ਹਾਂ ਚੇਤੇ ਕਰਦਿਆਂ ਕਿਹਾ ਕਿ ਵਿਸ਼ਵ-ਯੁੱਧ ਭਾਵੇਂ ਭਾਰਤ ਦੀਆਂ ਜੰਗਾਂ ਨਹੀਂ ਸਨ ਪਰ ਫਿਰ ਵੀ ਬਹੁਤ ਸਾਰੇ ਭਾਰਤੀ ਫੌਜੀ ਜਵਾਨਾਂ ਨੇ ਵਿਦੇਸ਼ੀ ਧਰਤੀਆਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।
He recalled that the World Wars were not India’s wars, but so many Indian soldiers sacrificed their lives defending foreign lands.
ਇੱਥੇ ਉਨ੍ਹਾਂ 44 ਭਾਰਤੀ ਫੌਜੀਆਂ ਦੀ ਅੰਤਮ ਯਾਦਗਾਰ ਹੈ ਜਿਨ੍ਹਾਂ ਨੇ ਕਿ ਪਹਿਲੀ ਵਿਸ਼ਵ ਜੰਗ ਵਿੱਚ ਉਸ ਸ਼ਹਿਰ ਨੂੰ ਅਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।
This is the final resting place for forty-four of the Indian soldiers who sacrificed their lives during World War 1 to liberate that city.
ਇੱਥੇ ਉਨ੍ਹਾਂ 44 ਭਾਰਤੀ ਫੌਜੀਆਂ ਦੀ ਅੰਤਮ ਯਾਦਗਾਰ ਹੈ ਜਿਨ੍ਹਾਂ ਨੇ ਕਿ ਪਹਿਲੀ ਵਿਸ਼ਵ ਜੰਗ ਵਿੱਚ ਉਸ ਸ਼ਹਿਰ ਨੂੰ ਅਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।
This is the final resting place for forty-four of the Indian soldiers who sacrificed their lives during World War 1 to liberate that city.
Advertisement - Remove
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਹਥਿਆਰਬੰਦ ਬਲਾਂ ਵਿੱਚ ਸੇਵਾ ਕਰ ਕੇ ਰਾਸ਼ਟਰ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
People of Haryana have given their lives for the nation by serving in the Armed Forces, the Prime Minister said.
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਦੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਮਾਣ ਨਾਲ ਯਾਦ ਕੀਤਾ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
The Prime Minister, Shri Narendra Modi, on Police Commemoration Day, has proudly recalled the valour of our courageous police personnel who have sacrificed their lives in the line of duty.
ਉਨ੍ਹਾਂ ਕਿਹਾ, ”ਸ਼ਹੀਦ ਨਜ਼ੀਰ ਅਹਿਮਦ ਵਾਣੀ ਅਤੇ ਹੋਰ ਸਾਰੇ ਬਹਾਦਰ ਸਿਪਾਹੀਆਂ, ਜਿਨ੍ਹਾਂ ਨੇ ਕਿ ਦੇਸ਼ ਅਤੇ ਸ਼ਾਂਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ, ਨੂੰ ਮੇਰੀ ਸ਼ਰਧਾਂਜਲੀ।
He said, “ My tribute to martyr Nazir Ahmad Wani and all other brave soldiers who laid down their lives for the nation and peace.
ਲੇਕਿਨ ਇੱਥੇ ਮੈਂ ਜੋ ਧਰਮ ਗੁਰੂ ਦੇਖ ਰਿਹਾ ਹਾਂ , ਲੋਕ ਦੇਖ ਰਿਹਾ ਹਾਂ , ਇਨ੍ਹਾਂ ਨੇ ਤਾਂ ਆਪਣਾ ਪੂਰਾ ਜੀਵਨ ਬੁੱਧ ਦੇ ਕਰੁਣਾ ਦੇ ਸੰਦੇਸ਼ ਨੂੰ ਪਹੁੰਚਾਉਣ ਲਈ ਕੁਰਬਾਨ ਕਰ ਦਿੱਤਾ ਹੈ ।
But the monks present here have dedicated their entire life to spread the message of love and harmony of Lord Buddha.
ਮੌਕੇ 'ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਰਾਸ਼ਟਰ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਕਰਮੀਆਂ ਦੇ ਸਾਹਸ ਤੇ ਕੁਰਬਾਨੀ ਨੂੰ ਨਮਨ ਕੀਤਾ।
Speaking on the occasion, Prime Minister saluted the courage and sacrifice of police personnel who laid down their lives for the service of the nation.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading