Advertisement - Remove

ਜਾਣਾ - Example Sentences

jāṇā  jaanaa
ਸ਼੍ਰੀ ਪ੍ਰਧਾਨ ਨੇ ਕਿਹਾ ਕਿ ਘਰਾਂ ਵਿੱਚ ਸਿਲੰਡਰ ਉਪਲੱਬਧ ਕਰਵਾਉਣ ਦੀ ਦਿਸ਼ਾ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸੁਚੇਤ ਕੀਤਾ ਕਿ ਜ਼ਿਆਦਾ ਕਿਰਾਇਆ ਵਸੂਲਣ ਜਿਹੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਨਹੀਂ ਆਉਣੀ ਚਾਹੀਦੀ।
The Minister said that there should not be any compromise on providing the door delivery, and cautioned that there should not be any complaint of extra charges.
ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਅਜਿਹਾ ਇਸ ਤੱਥ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਪਰੇਸ਼ਾਨੀ ਨਾ ਹੋਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਜੋਖ਼ਮ ਨਾ ਹੋਵੇ।
On the issue of getting back Indians who are overseas, he said that this has to be done keeping in mind the fact that they dont get inconvenienced and their families are not under any risk.
ਉਨ੍ਹਾ ਕਿਹਾ ਕਿ ਮਜ਼ਦੂਰਾਂ ਲਈ ਖਾਣਾ ਅਤੇ ਟਿਕਾਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਵੱਛਤਾ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਹੋਣੀ ਚਾਹੀਦੀ ਹੈ।
He pointed out that providing food and shelter to labour may be ensured while fully observing the norms of social distancing and hygiene.
ਸਕੱਤਰ (ਸਿਹਤ ਤੇ ਪਰਿਵਾਰ ਭਲਾਈ) ਨੇ ਜ਼ੋਰ ਦਿੱਤਾ ਕਿ ਜ਼ਰੂਰੀ ਮੈਡੀਕਲ ਦੇਖਭਾਲ ਨੂੰ ਅੱਖੋਂ ਪ੍ਰੋਖੇ ਨਹੀਂ ਕੀਤਾ ਜਾਣਾ ਚਾਹੀਦਾ।
Secretary (HFW) emphasized that non-COVID essential medical care should not be neglected.
ਮਤੇ ਵਿੱਚ ਨਵੇ ਵਿਚਾਰ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਇਸ ਨੂੰ ਨਿਰਯਾਤ ਵਿੱਚ ਸੁਧਾਰ ਦੇ ਸੁਝਾਵਾਂ ਦੇ ਨਾਲ ਜੋੜਿਆ ਜਾਣਾ ਚਾਹੀਦਾ ਹੈ।
The proposal should have Innovative ideas and should be submitted, containing suggestions to improve the exports.
Advertisement - Remove
ਉਨ੍ਹਾਂ ਕਿਹਾ ਕਿ ਸਮਾਜਕ ਦੂਰੀ ਦੀ ਪਾਲਣਾ ਕਰਨ ਅਤੇ ਮਾਸਕ ਪਹਿਨਣ ਨੂੰ ਦੇ ਨਿਯਮਾਂ ਨੂੰ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।
She said that Mask wearing and following the social distancing norms has to be made compulsory and enforced in the true spirit.
ਉਨ੍ਹਾਂ ਨੰ ਸਿੱਧਾ ਆਪਣੀ ਰਿਹਾਇਸ਼ ’ਤੇ ਜਾਣਾ ਚਾਹੀਦਾ ਹੈ ਅਤੇ ਆਗਿਆ ਤੋਂ ਬਿਨਾ ਕੋਈ ਹੋਰ ਯਾਤਰਾ ਨਹੀਂ ਕਰਨੀ ਚਾਹੀਦੀ।
They should directly go to their accommodation and should not make any other travel without permission.
ਭਵਿੱਖ ਵਿੱਚ ਅਜਿਹੀਆਂ ਦੁਰਘਟਨਾਵਾਂ ਤੋਂ ਬਚਾਅ ਲਈ ਸਾਡੀਆਂ ਆਪਣੀਆਂ ਜਥੇਬੰਦੀਆਂ ਵਿੱਚ ਹੋਰ ਸਮਰੱਥਾਵਾਂ ਤੇ ਮੁਹਾਰਤ ਨੂੰ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ ਤੇ ਅਜਿਹੀਆਂ ਆਫ਼ਤਾਂ ਨਾਲ ਤੁਰੰਤ ਨਿਪਟਿਆ ਜਾਣਾ ਚਾਹੀਦਾ ਹੈ।
Further capacities and expertise should be developed within our own organizations to avoid such mishaps in future and deal with such calamities in case they occur.
ਸਮੁੱਚੇ ਪ੍ਰਬੰਧ ਨੂੰ ਸੁਖਾਵਾਂ ਬਣਾਉਣ, ਮਾਲਵਾਹਕ ਜਹਾਜ਼ਰਾਨੀ ਤੇ ਮਾਲ ਦੀ ਆਵਾਜਾਈ ਦਾ ਵਿਕਾਸ (ਜਿਵੇਂ ਕਿ ਪ੍ਰਮੁੱਖ ਬੰਦਰਗਾਹ ਨਗਰਾਂ ਵਿੱਚ ਕੀਤਾ ਜਾ ਰਿਹਾ ਹੈ) ਯੋਜਨਾਬੱਧ ਤਰੀਕੇ ਨਾਲ ਕੀਤਾ ਜਾਣਾ ਚਾਹੀਦਾ ਹੈ।
Planning should be done for development of entire eco-system, cargo shipping and freight movement (as is being done in major port cities).
ਰੂਪਮਤੀ ਇਸ ਸ਼ਰਤ ਉੱਤੇ ਮਾਂਡੂ ਜਾਣਾ ਮੰਨ ਗਈ ਕਿ ਉਹ ਉਸ ਮਹਿਲ ਵਿੱਚ ਰਹੇਗੀ ਜਿੱਥੋਂ ਕਿ ਉਸ ਦਾ ਪ੍ਰੇਮੀ ਅਤੇ ਨਰਬਦਾ ਨਦੀ ਨਜ਼ਰ ਆਉਂਦੇ ਰਹਿਣ।
Roopmatiagreed to go to Mandu on the condition that she would live in a palace within sight of her beloved and venerated river, Narmada.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading