Advertisement - Remove

ਜਾਣਾ - Example Sentences

Popularity:
Difficulty:
jāṇā  jaanaa
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੰਮ ਲਈ ਉਪਲੱਬਧ ਸੰਸਾਧਨਾਂ ਦਾ ਪੂਰੇ ਸਾਲ ਦੌਰਾਨ ਉਚਿਤ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ।
The Prime Minister observed that resources available for this work should be used optimally throughout the year.
ਅੱਜ ਦੇ ਪ੍ਰਮੁੱਖ ਆਕਰਸ਼ਣਾਂ ਵਿੱਚੋਂ ਇੱਕ ਹੈ – ਅਹਿਮਦਾਬਾਦ ਸ਼ੌਪਿੰਗ ਫੈਸਟੀਵਲ, 2019 ਜਿਸ ਦਾ ਉਦਘਾਟਨ ਅੱਜ ਦੇਰ ਸ਼ਾਮ ਨੂੰ ਪ੍ਰਧਾਨ ਮੰਤਰੀ ਵੱਲੋਂ ਕੀਤਾ ਜਾਣਾ ਹੈ।
One of the major attractions today is Ahmedabad Shopping Festival– 2019 which will be inaugurated by the Prime Minister later this evening.
ਪ੍ਰਧਾਨ ਮੰਤਰੀ ਨੇ ਉਨ੍ਹਾਂ ਸਭ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ‘ਸਵੱਛਤਾ ਹੀ ਸੇਵਾ’ ਪਖਵਾੜੇ ਵਿੱਚ ਹਿੱਸਾ ਪਾਇਆ ਪਰ ਨਾਲ ਹੀ ਕਿਹਾ ਕਿ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।
The Prime Minister congratulated all those who contributed during the “Swachhata hi Seva” fortnight; but added that a lot more needs to be done.
ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਬਰਾਮਦਾਂ ਵਿੱਚ ਵਾਧਾ ਕੀਤੇ ਜਾਣ ਦੀ ਲੋੜ ਹੈ ਅਤੇ ਕਿਹਾ ਕਿ ਇਸ ਯਤਨ ਵਿੱਚ ਰਾਜਾਂ ਨੂੰ ਸਰਗਰਮ ਭਾਈਵਾਲ ਬਣਾਇਆ ਜਾਣਾ ਚਾਹੀਦਾ ਹੈ।
The Prime Minister emphasized the need for an increase in exports, and said that States must be made active partners in this effort.
ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਬਰਾਮਦਾਂ ਵਿੱਚ ਵਾਧਾ ਕੀਤੇ ਜਾਣ ਦੀ ਲੋੜ ਹੈ ਅਤੇ ਕਿਹਾ ਕਿ ਇਸ ਯਤਨ ਵਿੱਚ ਰਾਜਾਂ ਨੂੰ ਸਰਗਰਮ ਭਾਈਵਾਲ ਬਣਾਇਆ ਜਾਣਾ ਚਾਹੀਦਾ ਹੈ।
The Prime Minister emphasized the need for an increase in exports, and said that States must be made active partners in this effort.
Advertisement - Remove
ਇਸੇ ਤਰ੍ਹਾਂ ਉਨ੍ਹਾਂ ਹੋਰ ਕਿਹਾ ਕਿ ਘਰੇਲੂ ਨਿਰਮਾਣ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਦਰਾਮਦਾਂ ਘਟਣ।
Similarly he said, efforts must be made to raise domestic manufacturing output, to reduce imports.
ਉਨ੍ਹਾਂ ਨੇ ਕਿਹਾ ਕਿ ਕਬਾਇਲੀ ਸਮੁਦਾਇ ਨੇ ਅਜ਼ਾਦੀ ਸੰਘਰਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਭਵਿੱਖ ਦੀ ਪੀੜ੍ਹੀ ਲਈ ਇਸ ਨੂੰ ਡਿਜੀਟਲ ਅਜਾਇਬ ਘਰਾਂ ਰਾਹੀਂ ਮਾਨਤਾ ਦੇ ਕੇ ਸੰਭਾਲਿਆ ਜਾਣਾ ਚਾਹੀਦਾ ਹੈ।
He said the tribal communities had played a key role in the freedom struggle, and this should be recognised and recorded for posterity through avenues such as digital museums.
ਉਨ੍ਹਾਂ ਕਿਹਾ ਕਿ ਆਪਣੇ ਜ਼ਿਲ੍ਹਿਆਂ ਦੇ ਪ੍ਰਤੀਨਿਧ ਹੋਣ ਵਜੋਂ ਕੁਲੈਕਟਰਾਂ ਨੂੰ ਹੁਣ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਹ 2022 ਵਿੱਚ ਆਪਣੇ ਜ਼ਿਲ੍ਹਿਆਂ ਨੂੰ ਕਿੱਥੇ ਦੇਖਣਾ ਚਾਹੁੰਦੇ ਹਨ, ਕਿਹੜੀਆਂ ਕਮੀਆਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਹੜੀਆਂ ਸੇਵਾਵਾਂ ਨੂੰ ਸੁਨਿਸ਼ਚਿਤ ਕਰਨਾ ਚਾਹੀਦਾ ਹੈ।
He said that as representatives of their districts, collectors now have to decide where they want to see their districts in 2022, what deficiencies must be overcome, and what services must be ensured.
ਉਨ੍ਹਾਂ ਕਿਹਾ ਕਿ ਆਪਣੇ ਜ਼ਿਲ੍ਹਿਆਂ ਦੇ ਪ੍ਰਤੀਨਿਧ ਹੋਣ ਵਜੋਂ ਕੁਲੈਕਟਰਾਂ ਨੂੰ ਹੁਣ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਹ 2022 ਵਿੱਚ ਆਪਣੇ ਜ਼ਿਲ੍ਹਿਆਂ ਨੂੰ ਕਿੱਥੇ ਦੇਖਣਾ ਚਾਹੁੰਦੇ ਹਨ, ਕਿਹੜੀਆਂ ਕਮੀਆਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਹੜੀਆਂ ਸੇਵਾਵਾਂ ਨੂੰ ਸੁਨਿਸ਼ਚਿਤ ਕਰਨਾ ਚਾਹੀਦਾ ਹੈ।
He said that as representatives of their districts, collectors now have to decide where they want to see their districts in 2022, what deficiencies must be overcome, and what services must be ensured.
ਸਵਾਮੀ ਵਿਵੇਕਾਨੰਦ ਨੇ ਆਖਿਆ ਸੀ – ਸਾਨੂੰ ਪਰਮੇਸ਼ਵਰ ਦੀ ਭਾਲ ਲਈ ਕਿੱਥੇ ਜਾਣਾ ਚਾਹੀਦਾ ਹੈ?
Swami Vivekananda said – Where should you go to seek God?
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading