Advertisement - Remove

ਜਾਣੂ - Example Sentences

Popularity:
Difficulty:
jāṇū  jaanoo
ਜ਼ਿਆਦਾਤਰ ਉੱਦਮੀ ਇਸ ਤੋਂ ਜਾਣੂ ਹੋਣਗੇ।
Most entrepreneurs would be familiar with this.
1 vote
ਜ਼ਿਆਦਾਤਰ ਉੱਦਮੀ ਇਸ ਤੋਂ ਜਾਣੂ ਹੋਣਗੇ।
Most entrepreneurs would be familiar with this.
1 vote
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਭਾਰਤ ਅਤੇ ਕੋਰੀਆ ਦਰਮਿਆਨ ਸੰਯੁਕਤ ਰੂਪ ਨਾਲ ਡਾਕ ਟਿਕਟ ਜਾਰੀ ਕਰਨ ਦੇ ਫਰਵਰੀ 2019 ਦੇ ਸਹਿਮਤੀ ਪੱਤਰ ਤੋਂ ਜਾਣੂ ਕਰਵਾਇਆ ਗਿਆ।
The Union Cabinet, chaired by the Prime Minister Shri Narendra Modi, was apprised about an MoU signed in February, 2019 between India and Republic of Korea.
ਇਸ ਤੋਂ ਇਲਾਵਾ ਸਕੂਲਾਂ ਨੂੰ ਆਪਣੀਆਂ ਕਲਾਸਾਂ ਵਿੱਚ ਕੁਝ ਮਿੰਟ ਇਸ ਬਾਰੇ ਵਿਚਾਰ ਕਰਨ ਲਈ ਦਿੱਤੇ ਜਾਣੇ ਚਾਹੀਦੇ ਹਨ ਤਾਂ ਕਿ ਬੱਚੇ ਵੀ ਸਾਡੀ ਵਿਭਿੰਨਤਾ ਅਤੇ ਤਾਕਤ ਤੋਂ ਜਾਣੂ ਹੋ ਸਕਣ।
Further, schools can be encouraged to discuss this in their classrooms daily for a few minutes, so that children too, are exposed to the strength and richness of our diversity.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਪਸ਼ੂ ਪਾਲਣ ਅਤੇ ਡੇਅਰੀ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਡੈੱਨਮਾਰਕ ਦਰਮਿਆਨ ਹੋਏ ਸਹਿਮਤੀ ਪੱਤਰ ਬਾਰੇ ਜਾਣੂ ਕਰਵਾਇਆ ਗਿਆ।
The Union Cabinet chaired by Prime Minister Shri Narendra Modi has been apprised of the Memorandum of Understanding (MoU) signed between India and Denmark for cooperation in the fields of Animal Husbandry and Dairying.
Advertisement - Remove
ਇਸ ਨਾਲ ਗੁਜਰਾਤ ਦੇ ਲੋਕਾਂ ਨੂੰ ਪ੍ਰੇਰਨਾ ਮਿਲੇਗੀ, ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ, ਜੋ ਸ਼ਾਇਦ ਮਹਾਨ ਨੇਤਾਵਾਂ ਦੁਆਰਾ ਕੀਤੇ ਗਏ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ।
This will inspire the People of Gujarat, particularly the Youth, who may not be fully aware of the contributions made by the great leader.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੂੰ ਵਿਗਿਆਨ, ਟੈਕਨੋਲੋਜੀ ਅਤੇ ਇਨੋਵੇਸ਼ਨ ਦੇ ਖੇਤਰ ਵਿੱਚ ਸਹਿਯੋਗ ਸਬੰਧੀ ਭਾਰਤ ਅਤੇ ਡੈੱਨਮਾਰਕ ਦਰਮਿਆਨ ਹੋਏ ਸਮਝੌਤੇ ਬਾਰੇ ਜਾਣੂ ਕਰਵਾਇਆ ਗਿਆ।
The Union Cabinet chaired by Prime Minister Shri Narendra Modi has been apprised of the Agreement between India and Denmark on Cooperation in the field of Science, Technology and Innovation.
ਕੇਂਦਰੀ ਮੰਤਰੀ ਮੰਡਲ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਅਤੇ ਡੈੱਨਮਾਰਕ ਦਰਮਿਆਨ ਟਿਕਾਊ ਅਤੇ ਸਮਾਰਟ ਸ਼ਹਿਰੀ ਵਿਕਾਸ ਦੇ ਖੇਤਰ ਵਿੱਚ ਤਕਨੀਕੀ ਸਹਿਯੋਗ ਬਾਰੇ ਅਪ੍ਰੈਲ 2018 ਵਿੱਚ ਹੋਏ ਸਹਿਮਤੀ ਪੱਤਰ ਬਾਰੇ ਜਾਣੂ ਕਰਵਾਇਆ ਗਿਆ।
The Union Cabinet chaired by Prime Minister Shri Narendra Modi was apprised of the Memorandum of Understanding (MoU) signed between India and Denmark on technical cooperation in the field of Sustainable and Smart Urban Development in April, 2018.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਬਾਹਰੀ ਪੁਲਾੜ ਦੀ ਖ਼ੋਜ ਅਤੇ ਸ਼ਾਂਤੀਪੂਰਨ ਉਦੇਸ਼ਾਂ ਲਈ ਬਾਹਰੀ ਪੁਲਾੜ ਦੀ ਵਰਤੋਂ ਵਿੱਚ ਸਹਿਯੋਗ ‘ਤੇ ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਸਮਝੌਤੇ ਬਾਰੇ ਜਾਣੂ ਕਰਾਇਆ ਗਿਆ।
The Union Cabinet chaired by Prime Minister Shri Narendra Modi has been apprised of Agreement between India and Uzbekistan on Cooperation in the exploration and uses of Outer Space for peaceful purposes.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਮੰਤਰੀ ਮੰਡਲ ਨੂੰ ਭਾਰਤ-ਦੱਖਣੀ ਅਫ਼ਰੀਕਾ ਦਰਮਿਆਨ ਡਾਕ ਟਿਕਟ ਨੂੰ ਸੰਯੁਕਤ ਰੂਪ ਨਾਲ ਜਾਰੀ ਕਰਨ ਦੇ ਵਿਸ਼ੇ ਵਿੱਚ ਜਾਣੂ ਕਰਵਾਇਆ ਗਿਆ।
The Union Cabinet chaired by the Prime Minister Shri Narendra Modi was apprised of joint issue of Postage Stamps on India-South Africa on the theme, “20 Years of Strategic Partnership between India and South Africa”.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading