Advertisement - Remove

ਜਾਰੀ - Example Sentences

jārī  jaaree
ਨੇਤਾਵਾਂ ਨੇ ਇੱਕ ਦੂਜੇ ਦੇ ਖੇਤਰ ਵਿੱਚ ਮੌਜੂਦ ਆਪਣੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੀ ਸਹਾਇਤਾ ਜਾਰੀ ਰੱਖਣ ਦਾ ਵਾਅਦਾ ਕੀਤਾ।
The leaders appreciated the facilitation being provided to their citizens present in each others territory, and promised to continue such support.
ਰੇਲਵੇ ਦੀਆਂ ਸੰਪਤੀਆਂ ਦੀ ਸਾਂਭ ਸੰਭਾਲ਼ ਨਿਯਮਤ ਰੂਪ ਨਾਲ ਕੀਤੀ ਜਾਂਦੀ ਹੈ ਤਾਂ ਕਿ ਆਮ ਜਨਤਾ ਲਈ ਲਾਜ਼ਮੀ ਸੇਵਾਵਾਂ ਦੀ ਸਪਲਾਈ ਚੇਨ ਨੂੰ ਨਿਰੰਤਰ ਜਾਰੀ ਰੱਖਿਆ ਜਾ ਸਕੇ।
The maintenance of assets was taken up regularly to continue the supply chain of essential goods to public.
ਕੱਲ੍ਹ ਤੋਂ, ਭਾਰਤ ਵਿੱਚ ਕੋਵਿਡ19 ਦੇ ਪੁਸ਼ਟੀ ਹੋਏ ਮਾਮਲਿਆਂ ਦੀ ਕੁੱਲ ਗਿਣਤੀ ਵਿੱਚ 2293 ਦਾ ਵਾਧਾ ਹੋਇਆ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕੱਲ੍ਹ ‘ਪਰਸਨਲ ਪ੍ਰੋਟੈਕਟਿਵ ਇਕੁਇਪਮੈਂਟ’ (ਨਿਜੀ ਸੁਰੱਖਿਆਤਮਕ ਉਪਕਰਨ) ਦੀ ਤਰਕਪੂਰਨ ਵਰਤੋਂ ਬਾਰੇ ਵਾਧੂ ਦਿਸ਼ਾਨਿਰਦੇਸ਼ ਜਾਰੀ ਕੀਤੇ ਗਏ ਸਨ।
Since yesterday, an increase of 2293 has been noted in the number of COVID-19 confirmed cases in India.Additional guidelines on rational use of Personal Protective Equipment were issued yesterday by Ministry of Health and Family Welfare.
ਇਹ ਵੀ ਚਰਚਾ ਕੀਤੀ ਗਈ ਕਿ ਵਿਭਿੰਨ ਮੰਤਰਾਲਿਆਂ ਵੱਲੋਂ ਕੀਤੀਆਂ ਗਈਆਂ ਸੁਧਾਰ ਪਹਿਲਾਂ ਨੂੰ ਬੇਰੋਕ ਜਾਰੀ ਰੱਖਿਆ ਜਾਣਾ ਚਾਹੀਦਾ ਹੈ ਅਤੇ ਨਿਵੇਸ਼ ਪ੍ਰਵਾਹ ਅਤੇ ਪੂੰਜੀ ਨਿਰਮਾਣ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਸਮਾਂਬੱਧ ਤਰੀਕੇ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
It was also discussed that the reform initiatives undertaken by the various Ministries should continue unabated and action should be taken in a time bound manner to remove any obstacles to investment flows and capital formation.
ਟ੍ਰਾਈਫੈੱਡ ਨੇ ਐੱਮਐੱਫ਼ਪੀ ਖ਼ਰੀਦ ਅਤੇ ਓਪਰੇਸ਼ਨਾਂ ਦੇ ਕੰਮ ਦੌਰਾਨ ਸਾਵਧਾਨੀਆਂ ਅਤੇ ਸੁਰੱਖਿਆ ਉਪਾਵਾਂ ਲੈਣ ਲਈ ਰਾਜ ਏਜੰਸੀਆਂ, ਨੋਡਲ ਵਿਭਾਗ, ਲਾਗੂ ਕਰਨ ਵਾਲੀਆਂ ਏਜੰਸੀਆਂ, ਵੀਡੀਵੀਕੇ ਮੈਂਬਰਾਂ ਨੂੰ ਕੋਵਿਡ - 19 ਨਾਲ ਸਬੰਧਿਤ ਸਲਾਹ ਵੀ ਜਾਰੀ ਕੀਤੀ ਹੈ।
TRIFED has also issued advisories related to Covid19 to the State Agencies, Nodal Department, Implementing agencies, VDVK members for taking precautions and safety measures during the MFP procurement and operations work.
Advertisement - Remove
ਯਾਤਰਾ ਦੌਰਾਨ ਇਨ੍ਹਾਂ ਸਾਰੇ ਯਾਤਰੀਆਂ ਨੂੰ ਸਿਹਤ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਸਾਰੇ ਪ੍ਰੋਟੋਕੋਲਾਂ ਦਾ ਪਾਲਣ ਕਰਨਾ ਹੋਵੇਗਾ।
During the journey, all these passengers would have to follow the protocols, such as the Health Protocols, issued by the Ministry of Health and the Ministry of Civil Aviation.
ਪੰਜਾਬ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਜ਼ੁਰਗਾਂ ਅਤੇ ਸੀਨੀਅਰ ਨਾਗਰਿਕਾਂ ਦੀ ਵਿਸ਼ੇਸ਼ ਦੇਖਭਾਲ ਲਈ ਇੱਕ ਅਡਵਾਇਜ਼ਰੀ ਜਾਰੀ ਕੀਤੀ ਹੈ।
Punjab: Department of Health and Family Welfare has issued an advisory for the special care of the elderly and the senior citizens in the wake of corona virus.
ਰਾਜਸਥਾਨ : ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਰਾਜਸਥਾਨ ਵਿੱਚ 5 ਮਈ ਨੂੰ ਸਵੇਰੇ 8.00 ਵਜੇ ਤੱਕ 175 ਨਵੇਂ ਕੋਰੋਨਾਵਾਇਰਸ ਮਾਮਲੇ ਸਾਹਮਣੇ ਆਏ ਹਨ।
Rajasthan: 175 new coronavirus cases were reported as of 8:00 AM on May 5 in Rajasthan, according to data released by the Ministry of Health and Family Welfare.
ਉਨ੍ਹਾਂ ਨੇ ਅਪਰੇਸ਼ਨਲ ਤਿਆਰੀ ਦੀ ਉੱਚ ਸਥਿਤੀ ਦੇ ਨਾਲ-ਨਾਲ ਟ੍ਰੇਨਿੰਗ ਦੇ ਮਾਪਦੰਡਾਂ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਇਨ੍ਹਾਂ ਮੁਸ਼ਕਿਲ ਸਮਿਆਂ ਵਿੱਚ ਚੰਗੇ ਕੰਮ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।
He complimented the high state of operational preparedness as well as training standards and exhorted all ranks to continue the good work in these difficult times.
ਡਾ. ਜਿਤੇਂਦਰ ਸਿੰਘ ਨੇ ਕਿਹਾ,ਲੌਕਡਾਊਨ ਖਤਮ ਹੋਣ ਤੋਂ ਬਾਅਦ ਵੀ, ਕੋਵਿਡ ਦੇ ਖ਼ਿਲਾਫ਼ ਲੜਾਈ ਜਾਰੀ ਰਹਿ ਸਕਦੀ ਹੈ ਅਤੇ ਵੱਡੇ ਪੈਮਾਨੇ 'ਤੇ ਆਬਾਦੀ ਦੀ ਸਕ੍ਰੀਨਿੰਗ ਦਾ ਸੱਦਾ ਦਿੱਤਾ ਜਾ ਸਕਦਾ ਹੈ।
Even after the lockdown is over, Dr Jitendra Singh said, the battle against COVID may continue and may call for a large scale or mass screening of the population.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading