Advertisement - Remove

ਜਾਰੀ - Example Sentences

Popularity:
Difficulty:
jārī  jaaree
ਬੀਆਰਓ ਨੂੰ ਉਸ ਦੀਆਂ ਉਪਲੱਬਧੀਆਂ ਲਈ ਵਧਾਈ ਦਿੰਦੇ ਹੋਏ, ਰੱਖਿਆ ਮੰਤਰੀ ਨੇ ਉਸ ਨੂੰ ਹੋਰ ਅਧਿਕ ਪ੍ਰਸ਼ੰਸਾ ਹਾਸਲ ਕਰਨ ਲਈ ਆਪਣੇ ਕਾਰਜ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
While complementing the BRO for its achievements, Raksha Mantri exhorted it to continue its work to achieve even greater laurels.
ਕੇਂਦਰੀ ਵਾਤਾਵਰਣ ਮੰਤਰੀ, ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਬੈਠਕ ਵਿੱਚ ਭਾਰਤ ਦੀ ਨੁਮਾਇੰਦਗੀ ਕਰਦੇ ਹੋਏ ਕਿਹਾ ਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਭਾਰਤ ਵੱਲੋਂ ਮਹੱਤਵਪੂਰਨ ਕਦਮ ਉਠਾਏ ਗਏ ਹਨ ਅਤੇ ਭਵਿੱਖ ਵਿੱਚ ਵੀ ਇਹ ਯਤਨ ਜਾਰੀ ਰੱਖੇ ਜਾਣਗੇ।
Union Environment Minister, Shri Prakash Javadekar, representing India said that our country has taken very significant steps for combating climate change and will continue its efforts in the future also.
ਯਾਤਰੀ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੇ ਘਰਾਂ ਤੋਂ ਹੀ ਔਨਲਾਈਨ ਰਜਿਸਟਰ ਹੋ ਸਕਦੇ ਹਨ ਅਤੇ ਆਪਣੇ ਲਈ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾ ਸਕਦੇ ਹਨ।
Travellers can self-register online from the comfort of their homes, as per the guidelines issued by the government, and ensure their hassle-free travel for themselves.
ਇਸ ਤੋਂ ਬਾਅਦ, ਇਹ ਪਤਾ ਲੱਗਣ ਤੋਂ ਬਾਅਦ ਕਿ ਵਸਨੀਕ ਕੋਵਿਡ -19 ਪ੍ਰੋਟੋਕੋਲ ਨੂੰ ਮਾਨਤਾ ਨਹੀਂ ਦੇ ਰਹੇ ਸਨ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
Following this, the district administration issued new directions after finding that the residents were not maintaining Covid-19 protocol.
ਕੰਟੇਨਟਮੈਂਟ ਜ਼ੋਨ ਤੋਂ ਬਾਹਰ ਵਾਲੇ ਹੋਟਲ, ਲਾਜ ਅਤੇ ਗੈਸਟ ਹਾਊਸਾਂ ਨੂੰ ਉਨ੍ਹਾਂ ਦੀ ਸਮਰੱਥਾ ਦੇ 33% ਦੇ ਨਾਲ ਕੱਲ੍ਹ ਤੋਂ ਸੰਚਾਲਨ ਦੀ ਆਗਿਆ ਦੇਣ ਲਈ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ।
Fresh orders have been issued to allow hotels, lodges and guest houses outside containment zones, to operate from tomorrow with 33 of their capacity.
Advertisement - Remove
ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਣ ਲਈ ਐੱਮਐੱਨਆਰਈ ਨੇ ਪਹਿਲਾਂ ਮਿਤੀ 18.03.2019 ਨੂੰਅਤੇ ਫਿਰ ਮਿਤੀ03.06.2020 ਨੂੰ ਅਡਵਾਈਜ਼ਰੀਆਂ ਜਾਰੀ ਕੀਤੀਆਂ ਸਨ ਅਤੇਲਾਭਾਰਥੀਆਂ ਤੇ ਆਮ ਜਨਤਾ ਨੂੰ ਸਲਾਹ ਦਿੱਤੀ ਸੀ ਕਿ ਉਹ ਅਜਿਹੀਆਂ ਵੈੱਬਸਾਈਟਾਂ ਤੇ ਰਜਿਸਟ੍ਰੇਸ਼ਨ ਫੀਸ ਜਮ੍ਹਾਂ ਕਰਨ ਅਤੇ ਆਪਣਾ ਡਾਟਾ ਸਾਂਝਾ ਕਰਨ ਤੋਂ ਪਰਹੇਜ਼ ਕਰਨ।
To avoid any loss to the general public, MNRE had earlier issued advisories on 18.03.2019 and 03.06.2020, advising beneficiaries and general public to refrain from depositing any registration fee and sharing their data on such websites.
ਸਾਡੇ ਖੋਜਕਾਰ ਕੋਵਿਡ-19 ਨਾਲ ਸਬੰਧਿਤ ਖੋਜ ਅਤੇ ਵਿਕਾਸ ਕੰਮ ਜਾਰੀ ਰੱਖਣਗੇ ਤਾਕਿ ਦੇਸ਼ ਅਤੇ ਦੁਨੀਆ ਦੀ ਕੋਰੋਨਾ ਵਾਇਰਸ ਵਿਰੁੱਧ ਜੰਗ ਲੜਨ ਵਿੱਚ ਸਹਾਇਤਾ ਕੀਤੀ ਜਾ ਸਕੇ।
Our researchers will continue to focus on COVID-19 related research and development to help the country as well as the World in the fight against Coronavirus.
ਕੋਜ਼ੀਕੋਡ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਕਲੈਕਟਰ ਨੇ ਅਗਲੇ ਨੋਟਿਸ ਤੱਕ ਐਤਵਾਰ ਨੂੰ ਕੁੱਲ ਲੌਕਡਾਊਨ ਦਾ ਆਦੇਸ਼ ਜਾਰੀ ਕਰ ਦਿੱਤਾ ਹੈ।
In the wake of increasing Covid cases in Kozhikode, the district Collector has issued an order for total lockdown on Sundays until further notice.
ਹਾਲਾਂਕਿ, ਇਸ ਯੋਗ ਵਿਵਸਥਾ ਨੂੰ ਲਾਗੂ ਕਰਨ ਤੋਂ ਪਹਿਲਾਂ, ਚੋਣ ਦੇ ਸਮੇਂ ਲੋਕ ਨੁਮਾਇੰਦਗੀ ਐਕਟ 1951 ਦੀ ਧਾਰਾ 60 (ਸੀ) ਦੇ ਤਹਿਤ ਕਮਿਸ਼ਨ ਦੁਆਰਾ ਉਚਿਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
However, before implementing this enabling provision, due notification is issued by the Commission, under section 60(c) of the Representation of the People Act, 1951 at the time of election.
ਪ੍ਰਧਾਨ ਮੰਤਰੀ ਦੁਆਰਾ 15 ਅਗਸਤ, 2019 ਨੂੰ ਮਿਸ਼ਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਲਈ ਸੰਚਾਲਨ ਦਿਸ਼ਾ-ਨਿਰਦੇਸ਼ 25 ਦਸੰਬਰ 2019 ਨੂੰ ਜਾਰੀ ਕੀਤੇ ਗਏ ਸਨ।
The mission was announced by the Prime Minister on 15th August, 2019, for which the operational guidelines were released on 25th December, 2019.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading