Advertisement - Remove

ਜੀਵਨ - Example Sentences

jīvana  jeevana
ਭਾਰਤ ਸਰਕਾਰ ਦੇਸ਼ ਦੇ ਗ੍ਰਾਮੀਣ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਪੱਧਰ ਬਿਹਤਰ ਕਰਨ 'ਤੇ ਫੋਕਸ ਕਰਦੇ ਹੋਏ ਉੱਥੇ ਬੁਨਿਆਦੀ ਸੇਵਾਵਾਂ ਨੂੰ ਸੁਨਿਸ਼ਚਿਤ ਕਰਨ ਨੂੰ ਸਰਬਉੱਚ ਤਰਜੀਹ ਦਿੰਦੀ ਹੈ।
Government of India accords top priority to assured basic services to the people living in rural areas of the country with focus on improving their living standard.
ਪੇਅਜਲ ਦੀ ਸਪਲਾਈ ਇੱਕ ਅਹਿਮ ਬੁਨਿਆਦੀ ਸੇਵਾ ਹੈ ਜਿਹੜੀ ਲੋਕਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਜਿਸ ਵਿੱਚ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੀ ਮਾਤਰਾ ਅਤੇ ਗੁਣਵੱਤਾ ਅਤੇ ਜਲ ਸਪਲਾਈ ਮਿਆਦ ਸੁਨਿਸ਼ਚਿਤ ਕਰਨੀ ਪੈਂਦੀ ਹੈ। ਇਸ ਦੇ ਲਈ ਜਲ ਜੀਵਨ ਮਿਸ਼ਨ (ਜੇਜੇਐੱਮ) ਨੂੰ ਲਾਗੂ ਕੀਤਾ ਜਾ ਰਿਹਾ ਹੈ।
Drinking water supply is a service delivery, wherein the quantity, quality of water supplied and periodicity of water supply has to be ensured for which Jal Jeevan Mission (JJM) is under implementation.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਲੋਕਾਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਤੰਦਰੁਸਤੀ ਮਿਸ਼ਨ ਨੂੰ ਅੱਗੇ ਤੋਰਿਆ ਹੈ।
On the clarion call of Prime Minister Shri Narendra Modi, people have undertook the fitness mission in their everyday life.
ਸਿਆਮਾ ਪ੍ਰਸਾਦ ਮੁਖਰਜੀ ਨੇ ਆਪਣੇ ਜੀਵਨ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਲਈ ਸਮਰਪਿਤ ਕਰ ਦਿੱਤਾ, ਨਾਲ ਹੀ 'ਇੱਕ ਦੇਸ਼ ਇੱਕ ਕਾਨੂੰਨ' ਦਾ ਸੱਦਾ ਦਿੱਤਾ ਅਤੇ ਕਸ਼ਮੀਰ ਵਿੱਚ ਆਪਣਾ ਜੀਵਨ ਬਲੀਦਾਨ ਕਰ ਦਿੱਤਾ।
Shyama Prasad Mukherjee dedicated his life to the unity and integrity of the country, gave the call for one nation-one law and sacrificed his life in Kashmir.
ਭਾਰਤ ਸਰਕਾਰ ਦੇ ਦੇਸ਼ ਦੇ ਗ੍ਰਾਮੀਣ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਜ਼ਰੂਰੀ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਈ ਪ੍ਰਤੀਬੱਧ ਹੈ, ਉਸ ਦਾ ਫੋਕਸ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਾ ਹੈ।
Government of India is committed to provide assured basic services to the people living in rural areas of the country with focus on improving their living standard.
Advertisement - Remove
ਭਾਰਤ ਸਰਕਾਰ ਦੇਸ਼ ਦੇ ਗ੍ਰਾਮੀਣ ਇਲਾਕਿਆ ਵਿੱਚ ਰਹਿਣ ਵਾਲੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ, ਜਿਸ ਦਾ ਮੁੱਖ ਕੇਂਦਰ ਬਿੰਦੂ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਾ ਹੈ।
Government of India is committed to provide assured basic services to the people living in rural areas of the country with focus on improving their living standard.
ਭਾਰਤ ਸਰਕਾਰ ਦਾ ਯਤਨ ਹੈ ਕਿ ਦੇਸ਼ ਦੇ ਗ੍ਰਾਮੀਣ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆ ਜਾਣ।
Its the endeavour of Government of India to provide assured basic services to the people living in rural areas of the country with focus on improving their living standards.
ਹਰੇਕ ਗ੍ਰਾਮੀਣ ਪਰਿਵਾਰ ਨੂੰ ਉਚਿਤ ਮਾਤਰਾ ਵਿੱਚ ਅਤੇ ਨਿਰਧਾਰਿਤ ਗੁਣਵੱਤਾ ਦਾ ਪੀਣ ਯੋਗ ਪਾਣੀ ਨਿਯਮਿਤ ਅਤੇ ਲੰਬੇ ਦੇ ਅਧਾਰ 'ਤੇ ਉਪਲੱਬਧ ਕਰਾਇਆ ਜਾਵੇ, ਜਿਸ ਦੇ ਲਈ ਪ੍ਰਮੁੱਖ ਪ੍ਰੋਗਰਾਮ ਜਲ ਜੀਵਨ ਮਿਸ਼ਨ (ਜੇਜੇਐੱਮ) ਨੂੰ ਚਲਾਇਆ ਜਾ ਰਿਹਾ ਹੈ।
Potable water in adequate quantity and of prescribed quality to be provided to every rural household on regular and long-term basis, for which the flagship programme Jal Jeevan Mission (JJM) is under implementation.
ਕੋਵਿਡ-19 ਮਹਾਮਾਰੀ ਦੇ ਸੰਕਟ ਕਾਲ ਦੇ ਦੌਰਾਨ,ਗ੍ਰਾਮੀਣ ਖੇਤਰਾਂ ਵਿੱਚ ਘਰੇਲੂ ਟੂਟੀ ਕਨੈਕਸ਼ਨ ਪ੍ਰਦਾਨ ਕਰਨ ਦੇ ਯਤਨਾਂ ਨਾਲ ਨਿਸ਼ਚਿਤ ਤੌਰ 'ਤੇ ਗ੍ਰਾਮੀਣਾਂ ਵਿਸ਼ੇਸ਼ਕਰ ਮਹਿਲਾਵਾਂ ਅਤੇ ਲੜਕੀਆਂ 'ਦੂਰ ਤੋਂ ਪਾਣੀ ਲਿਆਉਣ ਸੰਬੰਧੀ ਪ੍ਰੇਸ਼ਾਨੀ' ਸਮਾਪਤ ਹੋਣ ਨਾਲ ਉਨ੍ਹਾਂ ਦੀ ਜ਼ਿੰਦਗੀ ਅਸਾਨ ਹੋਵੇਗੀ ਅਤੇ ਇਸ ਦੇ ਨਾਲ ਹੀ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣਗੀਆਂ। *****
During the CoVid-19 pandemic situation, efforts to provide household tap connections in rural areas will definitely improve the ease of living especially the women and girls by reducing their drudgery and making them safe and leading a dignified life.
ਕੋਵਿਡ-19 ਮਹਾਮਾਰੀ ਦੇ ਸੰਕਟ ਕਾਲ ਦੇ ਦੌਰਾਨ,ਗ੍ਰਾਮੀਣ ਖੇਤਰਾਂ ਵਿੱਚ ਘਰੇਲੂ ਟੂਟੀ ਕਨੈਕਸ਼ਨ ਪ੍ਰਦਾਨ ਕਰਨ ਦੇ ਯਤਨਾਂ ਨਾਲ ਨਿਸ਼ਚਿਤ ਤੌਰ 'ਤੇ ਗ੍ਰਾਮੀਣਾਂ ਵਿਸ਼ੇਸ਼ਕਰ ਮਹਿਲਾਵਾਂ ਅਤੇ ਲੜਕੀਆਂ 'ਦੂਰ ਤੋਂ ਪਾਣੀ ਲਿਆਉਣ ਸਬੰਧੀ ਪਰੇਸ਼ਾਨੀ' ਸਮਾਪਤ ਹੋਣ ਨਾਲ ਉਨ੍ਹਾਂ ਦੀ ਜ਼ਿੰਦਗੀ ਆਸਾਨ ਹੋਵੇਗੀ ਅਤੇ ਇਸ ਦੇ ਨਾਲ ਹੀ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣਗੀਆਂ। *****
During the CoVid-19 pandemic situation, efforts of the Government to provide household tap connections in rural areas will definitely improve the ease of living especially the women and girls by reducing their drudgery and making them lead a dignified life.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading