Advertisement - Remove

ਜੀਵਨ - Example Sentences

Popularity:
Difficulty:
jīvana  jeevana
ਬਾਬਾ ਸਾਹਿਬ ਦੇ ਜੀਵਨ ਅਤੇ ਕਾਰਜ ਨੇ ਸਮੁੱਚੇ ਰਾਸ਼ਟਰ ਨੂੰ ਪ੍ਰੇਰਿਤ ਕੀਤਾ ਹੈ ਅਤੇ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਕੈਗ ਦੀਆਂ ਮੁੱਢਲੀਆਂ ਕਦਰਾਂ-ਕੀਮਤਾ, ਜਿਵੇਂ ਕਿ ਸੁਤੰਤਰਤਾ, ਯਥਾਰਥਿਕਤਾ , ਇਮਾਨਦਾਰੀ, ਭਰੋਸੇਯੋਗਤਾ, ਪੇਸ਼ੇਵਰ ਉੱਤਮਤਾ, ਪਾਰਦਰਸ਼ਤਾ ਅਤੇ ਸਕਾਰਾਤਮਿਕ ਦ੍ਰਿਸ਼ਟੀਕੋਣ ਆਦਿ, ਉਨ੍ਹਾਂ ਦੇ ਜੀਵਨ ਅਤੇ ਕਾਰਜ ਤੋਂ ਹੀ ਪ੍ਰੇਰਿਤ ਹਨ।
Babasahebs life and work have inspired the entire nation and it is heartening to see that the core values of the CAGindependence, objectivity, integrity, reliability, professional excellence, transparency and positive approachdraw inspiration from his life and work.
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਦਾ ਇਹ ਵ੍ਰਿਕਸ਼ਰੋਪਣ ਪ੍ਰੋਗਰਾਮ ਬਹੁਤ ਮਹੱਤਵਪੂਰਨ ਹੈ ਕਿਉਂਕਿ ਅੱਜ ਸੁਤੰਤਰਤਾ ਸੈਨਾਨੀ ਲੋਕਮਾਨਯ ਬਾਲ ਗੰਗਾਧਰ ਤਿਲਕ ਅਤੇ ਚੰਦਰ ਸ਼ੇਖਰ ਆਜ਼ਾਦ ਦੀ ਜਯੰਤੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਲੋਕਮਾਨਯ ਤਿਲਕ ਦਾ ਪੂਰਾ ਜੀਵਨ ਦੇਸ਼ ਨੂੰ ਸਮਰਪਿਤ ਰਿਹਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Shri Amit Shah said the plantation campaign launched today assumes significance as the event coincides with the anniversaries of Lokmanya Balgangadhar Tilak and Chandrashekhar Azad who devoted their life to the service of the nation.
ਮਹਾਮਾਰੀ ਕਾਰਨ ਹੋਣ ਵਾਲੀਆਂ ਚੁਣੌਤੀਆਂ ਦਾ ਅੰਦਾਜ਼ਾ ਲਗਾਉਣ ਅਤੇ ਉਨ੍ਹਾਂ ਨਾਲ ਨਜਿੱਠਣ ਵਿੱਚ ਭਾਰਤ ਦੀ ਸਰਗਰਮ ਭੂਮਿਕਾ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੀਵਨ ਨੂੰ ਬਚਾਉਣਾ ਭਾਰਤ ਦੀ ਸਰਵੋਤਮ ਤਰਜੀਹ ਰਹੀ ਹੈ।
Talking about Indias proactive role in assessing and dealing with the challenges caused by the pandemic, he said that saving lives has been Indias highest priority.
ਭਾਸ਼ਾ ਸੱਭਿਆਚਾਰ ਦਾ ਇੱਕ ਬੁਨਿਆਦੀ ਤੱਤ ਹੈ ਤੇ ਉਸੇ ਅਨੁਸਾਰ ਕਿਸੇ ਵਿਅਕਤੀ ਦੇ ਜੀਵਨ ਨੂੰ ਆਕਾਰ ਦੇਣ ਵਿੱਚ ਉਸ ਦੀ ਮਹੱਤਤਾ ਹੈ।
Language, as an intrinsic element of culture, accordingly assumes importance in shaping one's life.
ਆਪਣੀ ਸਮਾਪਨ ਟਿੱਪਣੀ ਵਿੱਚ ਡਾ. ਜਿਤੇਂਦਰ ਸਿੰਘ ਨੇ ਉਮੀਦ ਪ੍ਰਗਟਾਈ ਕਿ ਬਾਂਸ ਕੋਵਿਡ ਦੇ ਬਾਅਦ ਦੀ ਦੁਨੀਆ ਵਿੱਚ ਆਰਥਿਕ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਭਾਰਤ ਅਤੇ ਆਸਿਆਨ ਇਕੱਠੇ ਮਿਲ ਕੇ ਜੀਵਨ ਦੇ ਸਾਰੇ ਪਹਿਲੂਆਂ ਵਿੱਚ ਇਸਦੀ ਪੂਰੀ ਸਮਰੱਥਾ ਦਾ ਉਪਯੋਗ ਕਰਨਗੇ।
In his concluding remarks, Dr.Jitendra Singh expressed hope that Bamboo will play a vital role in post COVID economic recovery and India and ASEAN will join together to realize its full potential in all aspects of life.
Advertisement - Remove
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੈਂ ਆਪਣੇ ਕੁਮਹਾਰ ਭਰਾਵਾਂ ਦੇ ਜੀਵਨ ਵਿੱਚ ਆਏ ਬਦਲਾਵਾਂ ਨੂੰ ਦੇਖ ਕੇ ਬਹੁਤ ਖੁਸ਼ ਹਾਂ।
I am glad to see the change that has ushered in the lives of our potters.
ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਭਾਰਤੀ ਦਵਾਈ ਉਦਯੋਗ ਦੁਆਰਾ ਭਾਰਤ ਅਤੇ ਵਿਸ਼ਵ ਨੂੰ ਜੀਵਨ ਰੱਖਿਅਕ ਦਵਾਈਆਂ ਉਪਲੱਬਧ ਕਰਵਾਉਣ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਵਿਸਤਾਰ ਨਾਲ ਦੱਸਿਆ।
He elaborated on the key role played by the Indian Pharmaceutical industry during the Covid-19 pandemic in providing life saving drugs to India and the World.
ਇਹ ਕੇਂਦਰ ਇੱਕ ਆਊਟਰੀਚ ਸੈਂਟਰ ਵਜੋਂ ਕੰਮ ਕਰਦਾ ਹੈ ਤਾਕਿ ਗ੍ਰਾਮੀਣ ਭਾਈਚਾਰੇ ਨੂੰ ਆਉਂਦੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕੀਤਾ ਜਾ ਸਕੇ।
The centre functions as an outreach centre to address challenges faced by rural communities and to improve their quality of life.
ਫੈਕਲਟੀ ਮੈਂਬਰ ਅਤੇ ਸੀਆਰਡੀਟੀ ਦੀ ਖੋਜੀਆਂ ਦੀ ਟੀਮ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੀ ਹੈ ਤਾਕਿ ਜੀਵਨ ਹਾਲਾਤਾਂ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਿਗਿਆਨ ਅਤੇ ਟੈਕਨੋਲੋਜੀ ਦੇ ਤਾਲਮੇਲ ਅਤੇ ਰਵਾਇਤੀ ਗਿਆਨ ਨਾਲ ਰੋਜ਼ੀ-ਰੋਟੀ ਦਾ ਪ੍ਰਬੰਧ ਹੋ ਸਕੇ।
Faculty members and research teams at CRDT work in various areas for improving living conditions and generating livelihood through synergy of Science and Technology interventions and Traditional Knowledge.
ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਕਿ ਸਰਕਾਰ ਬਿਲਕੁਲ ਸਹੀ ਢੰਗ ਨਾਲ ਜੀਵਨ ਉੱਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ ਅਤੇ ਉਸ ਨੇ ਦੁਨੀਆ ਵਿਚ ਸਭ ਤੋਂ ਸਖਤ ਲਾਕਡਾਊਨ ਲਾਗੂ ਕੀਤਾ ਹੋਇਆ ਹੈ।
Shri PiyushGoyal.said that the Government rightly focused on life and implemented one of the strictest lockdown in the world.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading