Advertisement - Remove

ਟਿੱਪਣੀ - Example Sentences

ṭipaṇī  tipanee
ਆਪਣੀ ਸ਼ੁਰੂਆਤੀ ਟਿੱਪਣੀ ਵਿੱਚ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਅਤੇ ਨੀਤੀ ਆਯੋਗ ਦੇ ਵਾਈਸ ਚੇਅਰਮੈਨ, ਸ਼੍ਰੀ ਰਜੀਵ ਕੁਮਾਰ ਨੇ ਇਸ ਖੇਤਰ ਵਿੱਚ ਕੀਤੇ ਗਏ ਕੰਮ ਦੀ ਸੰਖੇਪ ਜਾਣਕਾਰੀ ਦਿੱਤੀ ।
In their brief opening remarks, Minister for Petroleum and Natural Gas, Shri Dharmendra Pradhan, and Shri Rajiv Kumar, Vice Chairman NITI Aayog gave an overview of the work done in this sector.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਵਿੱਚ ਆਪਣੀ ਟਿੱਪਣੀ ਦੌਰਾਨ ਵਿਸ਼ਵਾਸ ਵਿਅਕਤ ਕੀਤਾ ਕਿ ਸਦਨ ਵਿੱਚੋਂ ਸੇਵਾਮੁਕਤ ਹੋ ਰਹੇ ਮੈਂਬਰ ਹੁਣ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
In his remarks in the Rajya Sabha, the Prime Minister expressed confidence that the Members retiring from the House, would now play an even stronger role in social service.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਵਿੱਚ ਆਪਣੀ ਟਿੱਪਣੀ ਦੌਰਾਨ ਵਿਸ਼ਵਾਸ ਵਿਅਕਤ ਕੀਤਾ ਕਿ ਸਦਨ ਵਿੱਚੋਂ ਸੇਵਾਮੁਕਤ ਹੋ ਰਹੇ ਮੈਂਬਰ ਹੁਣ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
In his remarks in the Rajya Sabha, the Prime Minister expressed confidence that the Members retiring from the House, would now play an even stronger role in social service.
ਇਸ ਮੌਕੇ 'ਤੇ ਆਪਣੀ ਟਿੱਪਣੀ ਵਿੱਚ ਪ੍ਰਧਾਨ ਮੰਤਰੀ ਨੇ ਇਕੱਠ ਨੂੰ ਬੁੱਧ ਪੂਰਨਿਮਾ ਦੀ ਵਧਾਈ ਦਿੱਤੀ।
In his remarks on the occasion, the Prime Minister greeted the gathering on the occasion of Buddha Purnima.
ਇਸ ਮੌਕੇ ‘ਤੇ ਆਪਣੀ ਟਿੱਪਣੀ ਵਿੱਚ ਪ੍ਰਧਾਨ ਮੰਤਰੀ ਨੇ ਇਕੱਠ ਨੂੰ ਬੁੱਧ ਪੂਰਨਿਮਾ ਦੀ ਵਧਾਈ ਦਿੱਤੀ।
In his remarks on the occasion, the Prime Minister greeted the gathering on the occasion of Buddha Purnima.
Advertisement - Remove
ਇਸ ਗੱਲ `ਤੇ ਟਿੱਪਣੀ ਕਰਦਿਆਂ ਕਿ ਭਾਰਤ ਦੀਆਂ ਬੇਟੀਆਂ ਨੇ ਬਹੁਤ ਸਾਰੀਆਂ ਅੰਤਰਰਾਸ਼ਟਰੀ ਖੇਡਾਂ ਵਿੱਚ ਰਾਸ਼ਟਰ ਨੂੰ ਗੌਰਵਸ਼ਾਲੀ ਬਣਾਇਆ ਹੈ, ਪ੍ਰਧਾਨ ਮੰਤਰੀ ਨੇ ਕਿਹਾ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਜੋ ਤਰੱਕੀ ਕਰ ਰਹੀਆਂ ਹਨ ਉਸ ਦਾ ਫਾਇਦਾ ਸਮਾਜ ਨੂੰ ਹੋ ਰਿਹਾ ਹੈ ।
Noting that India’s daughters have made the nation proud in many international sporting events, the Prime Minister said that the society is benefiting from the progress that women are making in various fields.
ਸੂਖਮ, ਲਘੂ ਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਦੇ ਭੁਗਤਾਨ ਵਿੱਚ ਹੋਈ ਦੇਰੀ ’ਤੇ ਟਿੱਪਣੀ ਕਰਦਿਆਂ, ਗਡਕਰੀ ਨੇ ਕਿਹਾ ਕਿ ਭੁਗਤਾਨ ਤੁਰੰਤ ਕਰਨ ਲਈ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਇਸ ਤਰ੍ਹਾਂ ਦੇ ਨਿਰਦੇਸ਼ ਦਿੱਤੇ ਗਏ ਹਨ।
While commenting on delayed payments to MSMEs, Gadkari said that all efforts should be made to make payments immediately and all Government Departments have been given such directions.
ਆਪਣੀ ਉਦਘਾਟਨੀ ਟਿੱਪਣੀ ਕਰਦਿਆਂ, ਰੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਚੁਣੌਤੀ ਭਰੇ ਸਮੇਂ ਵਿੱਚੋਂ ਲੰਘ ਰਿਹਾ ਹੈ ਅਤੇ ਸਰਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੋਵਿਡ - 19 ਨੂੰ ਰੋਕਣ ਲਈ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ।
In his opening remarks the Raksha Mantri said that country is passing through challenging times and the government has taken several effective measures under the leadership of Prime Minister Shri Narendra Modi to contain COVID-19.
ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਇੱਕ ਪ੍ਰੋਗਰਾਮ ਦੌਰਾਨ ਕੀਤੀ ਆਪਣੀ ਟਿੱਪਣੀ ਵੀ ਸਾਂਝੀ ਕੀਤੀ।
Prime Minister also shared his quote on the tests, during his one of the MannKiBaat programme.
ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤ ਵਿਸ਼ਵ ਦੀਆਂ ਸਭ ਤੋਂ ਵੱਧ ਖੁੱਲ੍ਹੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ।
Prime Minister remarked that India is amongst the most open economies in the world.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading