Advertisement - Remove

ਟੀਚੇ - Example Sentences

ṭīcē  teeche
ਯੋਜਨਾ ਇਹ ਹੈ ਕਿ ਪੜਾਅ 3 ਦੇ ਅੰਤ ਵਿੱਚ ਡਰੱਗ ਅਣੂਆਂ ਜਾਂ ਡਰੱਗ ਟੀਚੇ ਜਿਹੇ ਬਿਹਤਰੀਨ ਹੱਲਾਂ ਨੂੰ ਪ੍ਰਯੋਗਿਕ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੀਐੱਸਆਈਆਰ ਪ੍ਰਯੋਗਸ਼ਾਲਾਵਾਂ ਜਾਂ ਸਟਾਰਟ-ਅੱਪਸ ਵਜੋਂ ਉਨ੍ਹਾਂ ਦੇ ਅਨੁਮਾਨਾਂ ਲਈ ਮਾਨਤਾ ਦਿੱਤੀ ਜਾਵੇਗੀ।
The plan is that at the end of the stage 3 competition the best solutions such as drug molecules or drug targets will be taken to the experimental level and validated for their predictions by either CSIR labs or start-ups.
ਹਿਮਾਚਲ ਪ੍ਰਦੇਸ਼ ਸਾਲ 2024 ਤੱਕ ਦੇ ਰਾਸ਼ਟਰੀ ਟੀਚੇ ਤੋਂ ਪਹਿਲਾਂ ਹੀ ਅਗਸਤ 2022 ਤੱਕ 100% ਕਵਰੇਜ ਸੁਨਿਸ਼ਚਿਤ ਕਰਨ ਦੀ ਯੋਜਨਾ ਬਣਾ ਰਿਹਾ ਹੈ।
Himachal Pradesh is planning 100 coverage by August, 2022, ahead of national goal by 2024.
ਇਸ ਉਪਲੱਬਧੀ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਹਰੇਕ ਗ੍ਰਾਮੀਣ ਪਰਿਵਾਰ ਨੂੰ ਟੂਟੀ ਕਨੈਕਸ਼ਨ ਪ੍ਰਦਾਨ ਕਰਨ ਦੇ ਉਤਸ਼ਾਹੀ ਟੀਚੇ ਨੂੰ ਪੂਰਾ ਕਰਨ ਲਈ ਪ੍ਰਮੁੱਖ ਰਾਜਾਂ ਵਿੱਚੋਂ ਇੱਕ ਹੋਵੇਗਾ।
By doing so, Himachal Pradesh will be one of the leading states to accomplish the ambitious target of providing tap connection to each rural household.
ਇਸ ਸੰਦਰਭ ਵਿੱਚ ਕੇਂਦਰੀ ਮੰਤਰੀ ਨੇ ਰਾਜ ਦੇ ਮੁੱਖ ਮੰਤਰੀ ਨਾਲ ਡੂੰਘਾ ਵਿਚਾਰ-ਵਟਾਂਦਰਾ ਕੀਤਾ ਅਤੇ ਮੁੱਖ ਮੰਤਰੀ ਨੇ ਰਾਜ ਵਿੱਚ ਗ੍ਰਾਮੀਣ ਪੇਅ ਜਲ ਦੀ ਸਪਲਾਈ ਨਾਲ ਜੁੜੇ ਦੇ ਕੰਮਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ ਤਾਕਿ ਸਮਾਂਬੱਧ ਤਰੀਕੇ ਨਾਲ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
In this context, the central Minister had a discussion with the State CM and the CM assured of faster execution of rural drinking water supply works in the State so as to achieve the target in time-bound manner.
ਉਨ੍ਹਾਂ ਕਿਹਾ ਕਿ ਭਾਰਤ ਵਰਗਾ ਵਿਭਿੰਨਤਾ ਭਰਪੂਰ ਦੇਸ਼ ਆਪਣੀ ਹੋਂਦ ਕਾਇਮ ਰੱਖਣ, ਨਾਗਰਿਕਾਂ ਨੂੰ ਸਮਝਣ, ਵਿਕਾਸ ਦੇ ਸਾਂਝੇ ਟੀਚੇ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨਾਲ ਕੰਮ ਕਰਨ ਅਤੇ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਉੱਤਮ ਬਣਨ ਲਈ ਪ੍ਰੇਰਿਤ ਕਰਨ ਲਈ ਸਰਕਾਰ ਦੁਆਰਾ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਸਿਹਰਾ ਦਿੰਦਾ ਹੈ।
A diverse country like ours owes its sustenance to the constant efforts by the government to understand its citizens, work with them with common goal of development in mind and inspire them to excel in every field of existence.
Advertisement - Remove
ਅਸਾਮ ਦੀ ਯੋਜਨਾ, ਰਾਜ ਦੇ ਹਰੇਕ ਪਰਿਵਾਰ ਨੂੰ ਟੂਟੀ ਦਾ ਕਨੈਕਸ਼ਨ ਪ੍ਰਦਾਨ ਕਰਨ ਵਾਲੇ ਉਤਸ਼ਾਹੀ ਟੀਚੇ ਨੂੰ 2024 ਤੱਕ 100% ਪੂਰਾ ਕਰਨ ਦੀ ਹੈ।
Assam is planning 100 coverage by 2024 to accomplish the ambitious target of providing tap connection to every rural household of the State.
ਮੁੱਖ ਮੰਤਰੀ ਦੁਆਰਾ ਰਾਜ ਵਿੱਚ ਇਸ ਮਿਸ਼ਨ ਨੂੰ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਨਾਲ ਗ੍ਰਾਮੀਣ ਇਲਾਕਿਆਂ ਵਿੱਚ ਘਰੇਲੂ ਟੂਟੀ ਕਨੈਕਸ਼ਨ ਸਮਾਂਬੱਧ ਤਰੀਕੇ ਨਾਲ ਉਪਲੱਬਧ ਕਰਵਾਉਣ ਦੇ ਟੀਚੇ ਦੀ ਪ੍ਰਾਪਤੀ ਕੀਤੀ ਜਾ ਸਕੇ।
The CM assured expeditious implementation of the Mission in the State so as to achieve the target of providing household tap connections in rural areas in time-bound manner.
ਸ਼੍ਰੀ ਸ਼ੇਖਾਵਤ ਨੇ ਕੇਂਦਰ ਸਰਕਾਰ ਦੁਆਰਾ ਇਸ ਟੀਚੇ ਦੀ ਪ੍ਰਾਪਤੀ ਦੇ ਲਈ ਰਾਜ ਸਰਕਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਦੋਹਰਾਈ।
Shri Shekhawat reiterated the commitment of Union Government to provide all assistance to the State to achieve this goal.
ਵਿਸ਼ੇਸ਼ ਜਵਾਬਦੇਹੀ ਢਾਂਚੇ ਜਿਨ੍ਹਾਂ ਵਿੱਚ ਟੀਚੇ ਦੇ ਨਤੀਜੇ ਵੀ ਸ਼ਾਮਲ ਹਨ, ਬਾਰੇ ਪਤਾ ਲਗਾਉਣਾ ਚਾਹੀਦਾ ਹੈ।
Explicit accountability frameworks including target results need to be explored.
ਕੇਂਦਰੀ ਮੰਤਰੀ ਸ਼੍ਰੀ ਸ਼ੇਖਾਵਤ ਨੇ ਕੇਂਦਰ ਸਰਕਾਰ ਦੁਆਰਾ ਇਸ ਟੀਚੇ ਦੀ ਪ੍ਰਾਪਤੀ ਦੇ ਲਈ ਰਾਜ ਸਰਕਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਤੀਬੱਧਤਾ ਦੋਹਰਾਈ।
Minister Shri Shekhawat reiterated the commitment of Union Government to provide all assistance to the State to achieve this goal.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading