Advertisement - Remove

ਦਿੰਦਾ - Example Sentences

ਉਨ੍ਹਾਂ ਹੋਰ ਕਿਹਾ ਕਿ ਇਹ ਕੈਲੰਡਰ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਤਣਾਅ ਅਤੇ ਚਿੰਤਾ ਨੂੰ ਘਟਾਉਣ ਦੀਆਂ ਰਣਨੀਤੀਆਂ ਨੂੰ ਵੀ ਜਗ੍ਹਾ ਦਿੰਦਾ ਹੈ।
He added that this calendar also gives space to the strategies of reducing stress and anxiety among teachers, students and parents.
ਸੰਤ ਪ੍ਰਵਰ ਆਚਾਰੀਆ ਸ਼੍ਰੀ ਮਹਾਪ੍ਰਗਯ ਜੀ ਨੂੰ ਨਮਨ ਕਰਦੇ ਹੋਏ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ, ਮੈਂ ਆਪ ਸਾਰਿਆਂ ਨੂੰ ਵੀ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।
I pay my tributes to Saint Acharya Shri Mahapragya ji and also extend my wishes to all of you.
ਮੈਂ ਉਨ੍ਹਾਂ ਨੂੰ ਆਪਣੀ ਵਧਾਈ ਦਿੰਦਾ ਹਾਂ, ਅਤੇ ਮੈਂ ਉਨ੍ਹਾਂ ਦੇ ਲੰਬੇ ਜੀਵਨ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।
I convey my greetings to him, and I wish him a long life and best health.
ਜੋ ਸ਼ਹਿਰ ਦੁਨੀਆ ਨੂੰ ਗਤੀ ਦਿੰਦਾ ਹੋਵੇ, ਉਸ ਦੇ ਸਾਹਮਣੇ ਕੋਰੋਨਾ ਕੀ ਚੀਜ਼ ਹੈ, ਇਹ ਤੁਸੀਂ ਦਿਖਾ ਦਿੱਤਾ ਹੈ।
You have shown that a crisis like corona is nothing in front of the city that gives momentum to the world.
ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, "ਈਦ-ਉਲ-ਜ਼ੁਹਾ ਦੇ ਅਵਸਰ ‘ਤੇ, ਮੈਂ ਸਾਰੇ ਦੇਸ਼ਵਾਸੀਆਂ, ਖਾਸ ਕਰਕੇ ਮੁਸਲਿਮ ਭਾਈਆਂ ਅਤੇ ਭੈਣਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
In his message, the President has said, On the occasion of Idul uha, I offer my greetings and good wishes to all fellow citizens, especially our Muslim brothers and sisters.
Advertisement - Remove
ਉਨ੍ਹਾਂ ਦੇ ਸੰਦੇਸ਼ ਦਾ ਮੂਲ-ਪਾਠ ਨਿਮਨਲਿਖਤ ਹੈ- ‘‘ਮੈਂ ਰਕਸ਼ਾ ਬੰਧਨ (ਰੱਖੜੀ) ਦੇ ਸ਼ੁਭ ਅਵਸਰ ’ਤੇ ਆਪਣੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
Following is the full text of the message - I convey my greetings and good wishes to the people of our country on the auspicious occasion of Raksha Bandhan.
ਸੰਦੇਸ਼ ਦਾ ਪੂਠ ਪਾਠ ਨਿਮਨ ਅਨੁਸਾਰ ਹੈ: ਮੈਂ ਆਪਣੇ ਸੁਤੰਤਰਤਾ ਦਿਵਸ ਦੇ ਖੁਸ਼ੀ ਦੇ ਮੌਕੇ ’ਤੇ ਆਪਣੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
The following is the full text of the message: I convey my warm greetings and good wishes to the people of our country on the joyous occasion of our Independence Day.
ਉਪ ਰਾਸ਼ਟਰਪਤੀ ਦੇ ਸੰਦੇਸ਼ ਦਾ ਮੂਲ-ਪਾਠ ਹੇਠਾਂ ਦਿੱਤਾ ਗਿਆ ਹੈ: "ਮੈਂ ਅਜ਼ਾਦੀ ਦਿਵਸ ਦੇ ਖੁਸ਼ੀ ਦੇ ਮੌਕੇ ਉੱਤੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭ-ਕਾਮਨਾਵਾਂ ਦਿੰਦਾ ਹਾਂ।
Following is the text of Vice Presidents message: I extend my warm greetings and good wishes to the people of our country on the joyous occasion of our Independence Day.
ਮੈਂ ਫਿਰ ਇੱਕ ਵਾਰੀ ਜੋ ਸਾਰੇ ਮਾਣਯੋਗ , ਸਨਮਾਨ ਯੋਗ ਮੈਂਬਰ ਜਾ ਰਹੇ ਹਨ , ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ।
Once again I convey my best wishes to all those Honble members, to all those honourable members who have been retiring.
ਇਸ ਨਵੀਂ ਯੂਨਿਟ ਲਈ ਸੈਮਸੰਗ ਦੀ ਪੂਰੀ ਟੀਮ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਸ਼ੁਭਕਾਮਨਾਵਾਂ ਦਿੰਦਾ ਹਾਂ।
I congratulate Samsung and their entire team for this new unit and convey my best wishes to them.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading