Advertisement - Remove

ਦਿੱਲੀ - Example Sentences

Popularity:
dilī  dilee
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।
The Prime Minister, Shri Narendra Modi, addressed the India Today conclave in New Delhi today.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਲ ਰਾਜਧਾਨੀ ਵਿੱਚ ਵਿਗਿਆਨ ਭਵਨ ਵਿਖੇ ਦਿੱਲੀ ਟੀ.ਬੀ.ਸਮਾਪਤ ਸਿਖ਼ਰ ਸੰਮੇਲਨ ਦਾ ਉਦਘਾਟਨ ਕਰਨਗੇ।
The Prime Minister Shri Narendra Modi will inaugurate The Delhi End TB Summit at VigyanBhawan in the capital tomorrow.
ਉਨ੍ਹਾਂ ਨੇ ਕਿਹਾ ਕਿ ਬਿਲਾਸਪੁਰ-ਮਨਾਲੀ-ਲੇਹ ਰੇਲ ਲਾਈਨ ਪੂਰੀ ਹੋਣ ਤੋਂ ਬਾਅਦ ਦਿੱਲੀ ਤੋਂ ਲੇਹ ਦੀ ਦੂਰੀ ਘੱਟ ਹੋ ਜਾਵੇਗੀ।
He added that, Once Bilaspur-Manali-Leh rail line is completed, the distance from Delhi to Leh will be reduced.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਅਖੁੱਟ ਊਰਜਾ ਦੇ ਖੇਤਰ ਵਿੱਚ ਭਾਰਤ ਅਤੇ ਫਰਾਂਸ ਦਰਮਿਆਨ 10 ਮਾਰਚ, 2018 ਨੂੰ ਨਵੀਂ ਦਿੱਲੀ ਵਿੱਚ ਦਸਤਖਤ ਕੀਤੇ ਸਹਿਮਤੀ ਪੱਤਰ ਨੂੰ ਆਪਣੀ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has given its ex-post facto approval to the Memorandum of Understanding (MoU) signed between India and France in the field of Renewable Energy on 10th March, 2018 in New Delhi.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਵਿਸ਼ਵ ਬਾਇਓਫਿਊਲ ਦਿਵਸ ਦੇ ਸਮਾਰੋਹ ਨੂੰ ਵਿੱਚ ਸੰਬੋਧਨ ਕੀਤਾ ।
The Prime Minister, Shri Narendra Modi, today addressed an event to mark World Biofuel Day in New Delhi.
Advertisement - Remove
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ “ਤਪਦਿਕ (ਟੀਬੀ) ਸਮਾਪਤ ਕਰੋ” ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ ।
The Prime Minister, Shri Narendra Modi, today addressed the inaugural session of the “END TB” summit in New Delhi.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸਹਿਜ ਬਿਜਲੀ ਹਰ ਘਰ ਯੋਜਨਾ ਜਾਂ ਸੁਭਾਗਯ ਦਾ ਸ਼ੁਭ ਅਰੰਭ ਕੀਤਾ ।
The Prime Minister, Shri Narendra Modi, today launched the Pradhan Mantri Sahaj Bijli Har Ghar Yojana, or Saubhagya, at New Delhi.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਸਮਾਚਾਰ ਪੱਤਰ ਦੈਨਿਕ ਜਾਗਰਣ ਦੀ 75ਵੀਂ ਵਰ੍ਹੇਗੰਢ ‘ਤੇ ਅੱਜ ਨਵੀਂ ਦਿੱਲੀ ਵਿੱਚ ਜਾਗਰਣ ਫੋਰਮ ਨੂੰ ਸੰਬੋਧਨ ਕੀਤਾ ।
The Prime Minister, Shri Narendra Modi, today addressed the Jagran Forum on the occasion of the 75th anniversary celebrations of Dainik Jagran newspaper, in New Delhi.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਦਵਾਰਕਾ ਵਿਖੇ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ (ਆਈਆਈਸੀਸੀ) ਦਾ ਨੀਂਹ ਪੱਥਰ ਰੱਖਿਆ।
The Prime Minister, Shri Narendra Modi, today laid the foundation stone for India International Convention and Expo Centre (IICC) at Dwarka, New Delhi.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 12 ਜੁਲਾਈ, 2018 ਨੂੰ ਤਿਲਕ ਮਾਰਗ ਨਵੀਂ ਦਿੱਲੀ ਵਿਖੇ ਨਵੇਂ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਹੈੱਡਕੁਆਟਰ ਦਾ ਉਦਘਾਟਨ ਕਰਨਗੇ ।
The Prime Minister, Shri Narendra Modi, will inaugurate the new Headquarters building of the Archaeological Survey of India (ASI), at Tilak Marg in New Delhi on July 12, 2018.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading