Advertisement - Remove

ਧਿਆਨ - Example Sentences

Popularity:
Difficulty:
dhi'āna  dhiaana
ਮੈਨੂੰ ਖੁਸ਼ੀ ਹੋਵੇਗੀ ਕਿ ਮੀਡੀਆ ਹੋਰ ਵਿਸ਼ਿਆਂ, ਲੋਕਾਂ ਦੀਆਂ ਪ੍ਰਾਪਤੀਆਂ ਵੱਲ ਵੀ ਧਿਆਨ ਕੇਂਦ੍ਰਿਤ ਕਰੇ।
I would be happy to see media focus a lot more, on their stories, and their achievements.
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੀਤੀ ਅਤੇ ਯੋਜਨਾਬੰਦੀ ਵਿਚ ਇਹ ਯਕੀਨੀ ਬਣਾਉਣ ਦਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਗਰੀਬਾਂ ਅਤੇ ਦਰਮਿਆਨੇ ਵਰਗ ਦੇ ਲੋਕਾਂ ਦੀ ਬੱਚਤ ਵਧੇ ਅਤੇ ਨਾਲ ਹੀ ਉਨ੍ਹਾਂ ਦੇ ਜੀਵਨ ਵਿਚ ਚੰਗੀ ਤਬਦੀਲੀ ਆਵੇ।
The Prime Minister said that in the policy and planning of the Government, care is being taken to ensure that savings accrue to the poor and the middle class, even as their lives change for the better.
(3) ਢਾਂਚੇ ਨੂੰ ਅੱਪਗ੍ਰੇਡ ਕਰਨਾ ਅਤੇ ਤਕਨੀਕੀ ਸਹਿਯੋਗ – ਭਾਰਤ ਸਰਕਾਰ ਨੇ ਰੇਲਵੇ ਦੀ ਸੁਰੱਖਿਆ ਯਕੀਨੀ ਬਣਾਉਣ ਵੱਲ ਆਪਣਾ ਧਿਆਨ ਕੇਂਦ੍ਰਿਤ ਕੀਤਾ ਹੈ ਅਤੇ ਇਸ ਖੇਤਰ ਵਿੱਚ ਜਪਾਨ ਵੱਲੋਂ ਅਪਣਾਏ ਗਏ ਸਭ ਤੋਂ ਵਧੀਆ ਢੰਗਾਂ ਦਾ ਅਧਿਐਨ ਕਰਨ ਲਈ ਭਾਰਤ ਨੇ ਉਸ ਤੋਂ ਸਹਿਯੋਗ ਮੰਗਿਆ ਹੈ।
(iii) Upgrading infrastructure and technical cooperation: With Government of India’s renewed focus on ensuring safety of Railways, India has been cooperating with Japan to study its best practices in this area.
ਇਸੇ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਹਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਇੱਕ ਖੇਡ ਉੱਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ।
In the same vein, he said youth in every State must focus on one sport.
ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਗਰੀਬਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਤਬਦੀਲੀ ਲਿਆ ਕੇ ਉਨ੍ਹਾਂ ਨੂੰ ਸਫ਼ਲ ਕਰਨਾ ਹੈ।
He said the Government is focused on bringing about positive change in the lives of the poor and of succeeding generations.
Advertisement - Remove
ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਗਰੀਬਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਤਬਦੀਲੀ ਲਿਆ ਕੇ ਉਨ੍ਹਾਂ ਨੂੰ ਸਫ਼ਲ ਕਰਨਾ ਹੈ।
He said the Government is focused on bringing about positive change in the lives of the poor and of succeeding generations.
ਸਿਹਤ ਸੰਭਾਲ ਦੇ ਰਵਾਇਤੀ ਸਿਸਟਮ ਵਿੱਚ ਮੁੱਖ ਧਿਆਨ ਬਦਕਿਸਮਤੀ ਨਾਲ ਵਧੇਰੇ ਇਲਾਜ ਉੱਤੇ ਕੇਂਦ੍ਰਿਤ ਹੁੰਦਾ ਹੈ ਨਾ ਕਿ ਰੋਗਾਂ ਤੋਂ ਬਚਾਅ ਉੱਤੇ।
The focus of conventional systems of healthcare, unfortunately, is more on cure, rather than on prevention.
ਇਹ ਸਮੁੱਚੇ ਸਿਸਟਮ ਬਿਮਾਰੀਆਂ ਦੇ ਬਚਾਅ ਅਤੇ ਵੈੱਲਨੈੱਸ ਉੱਤੇ ਪੂਰਾ ਧਿਆਨ ਕੇਂਦ੍ਰਿਤ ਕਰਦੇ ਹਨ।
These holistic systems focus on wellness and disease prevention.
ਸਰਕਾਰ ਉੱਚ ਸਿੱਖਿਆ ਖੇਤਰ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ ਹੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੀ ਪ੍ਰਕਿਰਿਆ ਵਿੱਚ ਹੈ।
Government is in the process of improving the quality of education with particular focus on higher education sector.
ਉਨ੍ਹਾਂ ਨੌਜਵਾਨ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਹ ਧਿਆਨ ਰੱਖਣ ਕਿ ਲੋਕਾਂ ਨੂੰ ਸਰਕਾਰ ਤੋਂ ਕੀ ਉਮੀਦਾਂ ਹਨ।
He exhorted the young officers to keep in mind the expectations that people have from Government, and to do their best to fulfil those expectations, in whatever positions they serve in, during their career.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading