Advertisement - Remove

ਪੂਰਾ - Example Sentences

pūrā  pooraa
ਇਸ ਮੌਕੇ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ੁਰੂਆਤ ਗ਼ਰੀਬਾਂ ਅਤੇ ਸਮਾਜ ਦੇ ਵੰਚਿਤ ਵਰਗਾਂ ਨੂੰ ਚੰਗੀਆਂ ਸਿਹਤ ਸੰਭਾਲ ਅਤੇ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੀਤੀ ਗਈ ਹੈ।
Speaking on the occasion, the Prime Minister said that this launch has been done with a vision to provide the poorest of the poor, and the underprivileged sections of society, with better healthcare and treatment.
ਅਸੀਂ ਭਾਰਤ ਦੇ ਲੋਕਾਂ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰਨ ਲਈ ਹਮੇਸ਼ਾ ਕੰਮ ਕਰਦੇ ਰਹਾਂਗੇ।
PM summed it up saying that his Government will always fulfil the aspirations of the people of India.
ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਚਾਇਤੀ ਰਾਜ ਮਾਡਲ ਨੂੰ ਸਫ਼ਲ ਬਣਾਉਣ ਅਤੇ ਜਨਤਾ ਦੀਆਂ ਬੁਨਿਆਦੀ ਜ਼ਰੂਰਤਾਂ ਅਤੇ ਤਕਲੀਫਾਂ ਪ੍ਰਤੀ ਜਲਦੀ ਹਰਕਤ ਵਿੱਚ ਆਉਣ ਲਈ ਭਾਰਤ ਸਰਕਾਰ ਉਨ੍ਹਾਂ ਨੂੰ ਪੂਰਾ ਸਮਰਥਨ ਦੇਵੇਗੀ।
He assured them of the Government of India’s full support for making the Panchayati Raj model a success, and responsive to the people’s basic necessities and grievances.
ਪ੍ਰਧਾਨ ਮੰਤਰੀ ਨੇ ਕਿਹਾ ਬ੍ਰਹਮਪੁੱਤਰ ਨਦੀ ‘ਤੇ 60-70 ਸਾਲਾਂ ਵਿੱਚ ਕੇਵਲ ਤਿੰਨ ਪੁਲਾਂ ਦਾ ਨਿਰਮਾਣ ਕੀਤਾ ਗਿਆ ਸੀ, ਪਰ ਪਿਛਲੇ ਕੇਵਲ ਸਾਢੇ ਚਾਰ ਸਾਲਾਂ ਵਿੱਚ ਵੀ ਤਿੰਨ ਨਵੇਂ ਪੁਲਾਂ ਦਾ ਨਿਰਮਾਣ ਪੂਰਾ ਹੋ ਚੁੱਕਿਆ ਹੈ।
The Prime Minister noted that while only three bridges were built over the Brahmaputra river in 60-70 years, three more have been completed in the last four and a half years alone.
ਇਹ ਪ੍ਰੋਗਰਾਮ ਜ਼ਮੀਨ ਦੀ ਨਿਗਰਾਨੀ, ਨੇਵੀਗੇਸ਼ਨ ਅਤੇ ਪੁਲਾੜ ਵਿਗਿਆਨ ਦੀਆਂ ਲੋੜਾਂ ਨੂੰ ਪੂਰਾ ਕਰੇਗਾ।
The Programme will also meet the launch requirement of satellites for Earth observation, Navigation and Space Sciences.
Advertisement - Remove
ਇਹ ਪ੍ਰੋਗਰਾਮ ਜ਼ਮੀਨ ਦੀ ਨਿਗਰਾਨੀ, ਨੇਵੀਗੇਸ਼ਨ ਅਤੇ ਪੁਲਾੜ ਵਿਗਿਆਨ ਦੀਆਂ ਲੋੜਾਂ ਨੂੰ ਪੂਰਾ ਕਰੇਗਾ।
The Programme will also meet the launch requirement of satellites for Earth observation, Navigation and Space Sciences.
ਇੰਨੇ ਵਰ੍ਹਿਆਂ ਤੋਂ ਕੀਤੀ ਜਾ ਰਹੀ ਇਸ ਮੰਗ ਨੂੰ ਪੂਰਾ ਕਰਨ ਦਾ ਕੰਮ ਸਾਡੀ ਸਰਕਾਰ ਨੇ ਕੀਤਾ ਹੈ।
Our Government has met this demand pending for so many years.
ਦੇਸ਼ ਦੇ ਵਪਾਰੀ ਵਰਗ, ਟ੍ਰੇਡਰਸ ਅਤੇ ਹੋਰ ਕਰਮਚਾਰੀਆਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਡੀਆਈਪੀਪੀ ਨੂੰ ਰੀਸਟ੍ਰਕਚਰ ਕਰਕੇ ਉਸ ਨੂੰ ਵਿਸ਼ੇਸ਼ ਜ਼ਿੰਮੇਦਾਰੀ ਦਿੱਤੀ ਗਈ ਹੈ।
DIPP has been restructured with a special mandate to meet the requirements of the business people, traders and other officials.
ਦੇਸ਼ ਦੇ ਵਪਾਰੀ ਵਰਗ, ਟ੍ਰੇਡਰਸ ਅਤੇ ਹੋਰ ਕਰਮਚਾਰੀਆਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਡੀਆਈਪੀਪੀ ਨੂੰ ਰੀਸਟ੍ਰਕਚਰ ਕਰਕੇ ਉਸ ਨੂੰ ਵਿਸ਼ੇਸ਼ ਜ਼ਿੰਮੇਦਾਰੀ ਦਿੱਤੀ ਗਈ ਹੈ।
DIPP has been restructured with a special mandate to meet the requirements of the business people, traders and other officials.
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਵੀ ਉਸੇ ਤਰ੍ਹਾਂ ਦਾ ਮਾਹੌਲ ਮੌਜੂਦ ਹੈ ਜਦੋਂ ਕਿ ਦੇਸ਼ ਦੇ ਲੋਕ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਅੱਗੇ ਆ ਰਹੇ ਹਨ।
The Prime Minister said that a similar atmosphere exists today when people of the country are coming forward to fulfill their responsibilities towards the nation.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading