Advertisement - Remove

ਪ੍ਰਦੂਸ਼ਣ - Example Sentences

Popularity:
pradūśaṇa  pradooshana
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਪ੍ਰਦੂਸ਼ਣ ਅਤੇ ਚੱਕਰਵਾਤ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦੂਸ਼ਣ ਦੇ ਕਾਰਨ ਪੈਦਾ ਹੋਈ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕੀਤੀ।
Prime Minister's Office PM chairs a meeting on pollution and cyclone Prime Minister Narendra Modi chaired a meeting today to discuss the situation arising due to pollution in various part of Northern India.
ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਘਰਾਂ ਤੋਂ ਨਿਕਲਣ ਵਾਲਾ ਕੂੜਾ ਵੀ ਪ੍ਰਦੂਸ਼ਣ ਅਤੇ ਗੰਦਗੀ ਨੂੰ ਲੈ ਕੇ ਚੁਣੌਤੀ ਪੈਦਾ ਕਰ ਰਹੇ ਹਨ।
The residues of crops and the waste coming out of the houses are also creating a challenge in terms of pollution and filth.
ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਮੁੰਦਰਾਂ ਵਿੱਚ ਪਲਾਸਟਿਕ ਕਚਰੇ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇਗਾ।
He said this will also address the pollution caused by microplastics.
ਇਸ ਤੋਂ ਇਲਾਵਾ, ਨਵੀਂ ਦਿੱਲੀ ਦੇ ਆਈਟੀਓ ਕਰੌਸਿੰਗ ਵਿਖੇ ਵਿਸ਼ੇਸ਼ ਉੱਚ ਵਾਯੂ ਪ੍ਰਦੂਸ਼ਣ ਪੱਧਰ ਰਿਕਾਰਡ ਕੀਤੇ ਗਏ ਹਨ।
Further, the ITO crossing of New Delhi has recorded particularly high air pollution levels.
ਇਸ ਮੌਕੇ ’ਤੇ ਸ਼੍ਰੀ ਗਡਕਰੀ ਨੇ ਕਿਹਾ ਕਿ ਈ-ਰਿਕਸ਼ਾ ਤੋਂ ਗੁਰੂਗ੍ਰਾਮ ਦੀ ਟਰਾਂਸਪੋਰਟ ਪ੍ਰਣਾਲੀ ਨੂੰ ਸਿਰਫ ਘੱਟ ਖਰਚ ਅਤੇ ਪ੍ਰਦੂਸ਼ਣ ਰਹਿਤ ਬਦਲ ਵਿਕਲਪ ਮਿਲੇਗਾ, ਸਗੋਂ ਰੋਜ਼ਗਾਰ ਤੋਂ ਵਾਂਝੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ।
Speaking on this occasion Shri Gadkari said that the E-rickshaw fleet will not only provide cost effective and pollution free substitute in transport system of Gurugram, but will also generate employment opportunities for marginalised youth.
Advertisement - Remove
ਸਭ ਤੋਂ ਪਹਿਲਾਂ, ਬਿਜਲੀ ਦੀ ਵਰਤੋਂ ਲਾਈਟ ਦੇ ਉਦੇਸ਼ਾਂ ਲਈ ਮਿੱਟੀ ਦੇ ਤੇਲ ਦੀ ਵਰਤੋਂ ਕਰਨ ਦੇ ਨਤੀਜੇ ਵਜੋਂ ਅੰਦਰੂਨੀ ਪ੍ਰਦੂਸ਼ਣ ਵਿੱਚ ਕਮੀ ਆਏਗੀ ਅਤੇ ਇਸ ਨਾਲ ਲੋਕਾਂ ਨੂੰ ਸਿਹਤ ਦੇ ਖ਼ਤਰਿਆਂ ਤੋਂ ਬਚਾਇਆ ਜਾ ਸਕਦਾ ਹੈ।
Firstly , Access to electricity would substitute use of Kerosene for lighting purposes resulting in reduction in indoor pollution thereby saving people from health hazards.
ਜ਼ਿਆਦਾ ਗਿਣਤੀ ਕਾਰਨ ਸਾਰੇ ਹਸਪਤਾਲ ਵਾਯੂ ਪ੍ਰਦੂਸ਼ਣ ਨਾਲ ਨਜਿੱਠਣ ਦੇ ਯੋਗ ਹੋ ਗਏ ਹਨ।
All hospitals have been directed to take all measures to deal with the patient load due to air pollution.
ਹਾਲ ਹੀ ‘ਚ ਦਿੱਲੀ ਐੱਨਸੀਆਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਾਯੂ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧਾ ਹੋਣਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ।
In the short run, higher air pollution level may result in increase in severity of symptoms of respiratory diseases, the experts opined.
ਉਨ੍ਹਾਂ ਨੇ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਲਈ ਸਰਕਾਰਾਂ ਦੇ ਯਤਨਾਂ ਨੂੰ ਸਹਾਇਤਾ ਦੇਣ ਦੀ ਇੱਕ ਵਿਸ਼ੇਸ਼ ਯੋਜਨਾ ਦਾ ਵੀ ਐਲਾਨ ਕੀਤਾ। ਵਿੱਤ ਮੰਤਰੀ ਨੇ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਦੇ ਕਰਜ਼ੇ ਨੂੰ ਪਿਛਲੇ ਵਰ੍ਹੇ ਦੇ ਮੁਕਾਬਲੇ 37% ਵਧਾਕੇ ਵਰ੍ਹੇ 2016-17 ਵਿੱਚ ਲਗਭਗ 42,500 ਕਰੋੜ ਰੁਪਏ ਕੀਤਾ ਸੀ।
He also announced a special Scheme to support the efforts of the governments of Haryana, Punjab, Uttar Pradesh and the NCT of Delhi to address air pollution in the Delhi-NCR region by subsidizing machinery required for in-situ management of crop residue.
ਇਸ ਪ੍ਰੋਜੈਕਟ ਨਾਲ ਨਦੀ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਇਸ ਦੀ ਜਲ ਗੁਣਵੱਤਾ ਨੂੰ ਬਿਹਤਰ ਬਣਾਉਣ 'ਚ ਮਦਦ ਮਿਲੇਗੀ।
The project will help in reduction of pollution load in the river and improvement in its water quality, besides improving the environment and sanitation in the town.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading