Advertisement - Remove

ਪ੍ਰਾਪਤ - Example Sentences

Popularity:
prāpata  praapata
ਇਹ ਹੋਰ ਬੈਂਕਾਂ ਤੋਂ ਪ੍ਰਾਪਤ ਬੇਨਤੀ ਦੇ ਆਧਾਰ ਉੱਤੇ ਬ੍ਰਿਕਸ ਮੈਂਬਰ ਬੈਂਕਾਂ ਦਰਮਿਆਨ ਕ੍ਰੈਡਿਟ ਰੇਟਿੰਗ ਨੂੰ ਸਾਂਝੀ ਕਰਨ ਲਈ ਸਮਰੱਥ ਬਣਾਵੇਗਾ।
It would enable sharing of credit ratings amongst the BRICS member banks, based on the request received from another bank.
ਬੈਠਕ ਦੌਰਾਨ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਾਲ 2022 ਤੱਕ 175 ਗੀਗਾ ਵਾਟ ਅਖੁੱਟ ਊਰਜਾ ਸਮਰੱਥਾ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਪ੍ਰਤੀ ਵਿਸ਼ਵਾਸ ਪ੍ਰਗਟ ਕੀਤਾ।
Officials expressed confidence that India is on track to comfortably achieve the Prime Minister’s target of 175 GigaWatts renewable energy capacity by 2022.
ਇਸ ਮੌਕੇ ’ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਸਾਲ ਸ਼੍ਰੀ ਐੱਮ ਵੈਂਕਈਆ ਨਾਇਡੂ ਨਾਲ ਕੰਮ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ।
Speaking on the occasion, the Prime Minister said that he had the opportunity to work with Shri Venkaiah Naidu for several years.
ਇਸ ਮੌਕੇ ’ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਸਾਲ ਸ਼੍ਰੀ ਐੱਮ ਵੈਂਕਈਆ ਨਾਇਡੂ ਨਾਲ ਕੰਮ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ।
Speaking on the occasion, the Prime Minister said that he had the opportunity to work with Shri Venkaiah Naidu for several years.
ਉੱਚ ਪੱਧਰੀ ਮੈਡੀਕਲ ਉਪਕਰਣ ਪ੍ਰਾਪਤ ਕਰਨ ਲਈ ਸਹਿਯੋਗ, ਮੇਕ ਇਨ ਇੰਡੀਆ ਤਹਿਤ ਨਿਰਮਾਣ ਇਕਾਈਆਂ ਦੀ ਸਥਾਪਨਾ
vi. Collaboration on getting high end medical devices including Point of Care Diagnostics with a special focus on establishing manufacturing units in India under “Make in India”.
Advertisement - Remove
ਉਨ੍ਹਾਂ ਨੇ ਕਿਹਾ ਕਿ ਸਰਕਾਰ ਸੀਪੀਜੀਆਰਏਐੱਮਐੱਸ ਜਾਂ ਸੋਸ਼ਲ ਮੀਡੀਆ ਤੋਂ ਪ੍ਰਾਪਤ ਸੁਝਾਵਾਂ ਪ੍ਰਤੀ ਗ੍ਰਹਿਣਸ਼ੀਲ ਹੈ।
He said the Government is receptive and open to suggestions received from CPGRAMS or on social media.
ਮੇਰੀ ਸੜਕ ਐਪ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਜਲਦੀ ਹੱਲ ਬਾਰੇ ਪ੍ਰਧਾਨ ਮੰਤਰੀ ਨੂੰ ਸੂਚਿਤ ਕੀਤਾ ਗਿਆ।
The Prime Minister was informed of the expeditious resolution of complaints received on the Meri Sadak App.
ਮੇਰੀ ਸੜਕ ਐਪ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਛੇਤੀ ਹੱਲ ਬਾਰੇ ਪ੍ਰਧਾਨ ਮੰਤਰੀ ਨੂੰ ਸੂਚਿਤ ਕੀਤਾ ਗਿਆ।
The Prime Minister was informed of the expeditious resolution of complaints received on the Meri Sadak App.
ਕਾਰੋਬਾਰੀ ਨੇਤਾਵਾਂ ਨੇ ਦੁਵੱਲੇ ਵਪਾਰ ਵਿੱਚ 500 ਬਿਲੀਅਨ ਡਾਲਰ ਦੇ ਟੀਚੇ ਨੂੰ ਪ੍ਰਾਪਤ ਕਰਨ ਅਤੇ ਭਾਰਤ ਵਿੱਚ ਉਨ੍ਹਾਂ ਦੀਆਂ ਸੀਐੱਸਆਰ (CSR) ਗਤੀਵਿਧੀਆਂ ਦੇ ਅਰਥਪੂਰਨ ਵਿਸਤਾਰ ਲਈ ਇੱਕ ਰੂਪ ਰੇਖਾ ਤਿਆਰ ਕਰਨ ਦੀ ਆਪਣੀ ਇੱਛਾ ਪ੍ਰਗਟਾਈ।
The business leaders expressed their desire to prepare a roadmap to achieve the target of $ 500 billion in bilateral trade and expand meaningfully their CSR activities in India.
ਉਨ੍ਹਾਂ ਨੇ ਅੱਜ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
He congratulated the students who received degrees today.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading