Advertisement - Remove

ਪ੍ਰਾਪਤ - Example Sentences

Popularity:
prāpata  praapata
ਉਨ੍ਹਾਂ ਨੇ ਕਿਹਾ ਕਿ ਇੱਛਤ ਨਤੀਜੇ ਪ੍ਰਾਪਤ ਕਰਨ ਲਈ ਪੋਸ਼ਣ ਦੇ ਮਹੱਤਵ ਬਾਰੇ ਸਮਾਜਿਕ ਜਾਗਰੂਕਤਾ ਵਧਾਉਣਾ ਜ਼ਰੂਰੀ ਹੈ ।
He said raising social awareness towards the importance of nutrition is necessary, to achieve the desired results.
ਰਾਜਸਥਾਨ ਦੇ ਬਾਂਸਵਾੜਾ, ਡੁੰਗਰਪੁਰ, ਪ੍ਰਤਾਪਗੜ੍ਹ ਅਤੇ ਉਦੇਪੁਰ ਦੇ ਅੰਸ਼ਕ ਖੇਤਰਾਂ, ਰਾਜਸਮੰਦ, ਚਿਤੌੜਗੜ੍ਹ, ਪਾਲੀ ਅਤੇ ਸਿਰੋਹੀ ਜ਼ਿਲ੍ਹਿਆਂ ਵਿੱਚ ਰਹਿਣ ਵਾਲੇ ਅਨੁਸੂਚਿਤ ਜਨਜਾਤੀ ਦੇ ਲੋਕ ਭਾਰਤ ਦੇ ਸੰਵਿਧਾਨ ਦੀ 5ਵੀਂ ਅਨੁਸੂਚੀ ਤਹਿਤ ਉਪਲੱਬਧ ਸੁਰੱਖਿਆਤਮਕ ਕਾਰਵਾਈਆਂ ਦਾ ਲਾਭ ਪ੍ਰਾਪਤ ਕਰਨਗੇ।
The Scheduled Tribes residing in Banswara, Dungarpur, Pratapgarh, and partial areas of Udaipur, Rajsamand, Chittorgarh, Pali and Sirohi districts of Rajasthan will get benefits of protective measures available under the Fifth Schedule to the Constitution of India.
ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਵੀਡੀਓ ਲਿੰਕ ਰਾਹੀਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ ਲਾਭਾਰਥੀਆਂ ਤੋਂ ਇਸ ਬਾਰੇ ਫੀਡਬੈਕ ਪ੍ਰਾਪਤ ਕੀਤਾ।
He received feedback from PMAY beneficiaries, via video link, from different cities of Uttar Pradesh.
ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਵੀਡੀਓ ਲਿੰਕ ਰਾਹੀਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ ਲਾਭਾਰਥੀਆਂ ਤੋਂ ਇਸ ਬਾਰੇ ਫੀਡਬੈਕ ਪ੍ਰਾਪਤ ਕੀਤਾ।
He received feedback from PMAY beneficiaries, via video link, from different cities of Uttar Pradesh.
ਸਾਡੀ ਨਵੀਂ ਪੀੜ੍ਹੀ ਨੂੰ ਫੌਜ ਬਾਰੇ ਜਾਣਕਾਰੀਆਂ ਪ੍ਰਾਪਤ ਕਰਨ ਦਾ ਇਕ ਵਧੀਆ ਮੌਕਾ ਬਣ ਸਕਦਾ ਹੈ।
Our new generation can get a good opportunity to get information about the forces.
Advertisement - Remove
ਯੋਜਨਾਵਾਂ ਦੀ ਕੋਈ ਕਮੀ ਨਹੀਂ ਹੈ ਪਰ ਆਮ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਯੋਜਨਾਵਾਂ ਦੇ ਇੱਕ ਦੂਜੇ ਨਾਲ ਤਾਲਮੇਲ ਸਥਾਪਤ ਕਰਨ ਵਿੱਚ ਕਮੀ ਨਜ਼ਰ ਆਈ ਹੈ।
There is no dearth of schemes but lack of creating synergy and linking the schemes with each other to achieve common goal.
ਉਨ੍ਹਾਂ ਕਿ ਕਿ ਸੁਤੰਤਰਤਾ ਸੰਗ੍ਰਾਮ ਦੌਰਾਨ, ਅਜ਼ਾਦੀ ਪ੍ਰਾਪਤ ਕਰਨ ਲਈ ਵੱਖ-ਵੱਖ ਪੱਧਰਾਂ ‘ਤੇ ਸੰਗਠਿਤ ਸੰਕਲਪ ਸੀ।
He said that during the freedom struggle, there was a united resolve at various levels to achieve independence.
ਉਨ੍ਹਾਂ ਕਿ ਕਿ ਸੁਤੰਤਰਤਾ ਸੰਗ੍ਰਾਮ ਦੌਰਾਨ, ਅਜ਼ਾਦੀ ਪ੍ਰਾਪਤ ਕਰਨ ਲਈ ਵੱਖ-ਵੱਖ ਪੱਧਰਾਂ ‘ਤੇ ਸੰਗਠਿਤ ਸੰਕਲਪ ਸੀ।
He said that during the freedom struggle, there was a united resolve at various levels to achieve independence.
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ ਵੱਧ ਸਮੇਂ ਤੋਂ ਕੇਂਦਰ ਸਰਕਾਰ ਨੇ ਉੱਤਰ-ਪੂਰਬ ਦੀ ਭਾਵਨਾਤਮਕ ਅਖੰਡਤਾ ਲਈ ਸੰਕਲਪ ਕੀਤਾ ਹੈ ਅਤੇ ਸਫਲਤਾ ਪ੍ਰਾਪਤ ਕੀਤੀ ਹੈ।
The Prime Minister said that over the last four years, the Union Government has resolved for emotional integration of the North-East, and has achieved success.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲੀ ਵਾਰ ਡੀਡੀ ਫ੍ਰੀ ਡਿਸ਼ ਉੱਤੇ ਉਨ੍ਹਾਂ ਦੇ ਆਪਣੇ ਸਟੇਟ ਦੂਰਦਰਸ਼ਨ ਚੈਨਲ ਪ੍ਰਾਪਤ ਕਰਨ ਲਈ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
The Prime Minister, Shri Narendra Modi has congratulated people for getting their State Doordarshan channels on DD Free Dish for the first time.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading