Advertisement - Remove

ਬੱਸ - Example Sentences

Popularity:
basa  basa
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।
Prime Minister's Office PM condoles loss of lives due to bus accident in Jammu and Kashmir The Prime Minister, Shri Narendra Modi has condoled the loss of lives due to bus accident in Jammu and Kashmirs Kishtwar district.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।
Prime Minister's Office PM condoles loss of lives due to bus accident in Agra, Uttar Pradesh The Prime Minister, Shri Narendra Modi has condoled the loss of lives due to the bus accident in Agra, Uttar Pradesh.
ਪ੍ਰਧਾਨ ਮੰਤਰੀ ਨੇ ਕਿਹਾ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਹੋਏ ਬੱਸ ਹਾਦਸੇ ਤੋਂ ਦੁਖੀ ਹਾਂ।
Pained by the bus accident in Agra, Uttar Pradesh.
ਸਾਨੂੰ ਬੱਸ ਇੱਕ ਧਿਆਨ ਰੱਖਣਾ ਹੈ ਇਸ ਖੇਤਰ ਨੂੰ ਪਲਾਸਟਿਕ ਤੋਂ ਬਚਾਉਣਾ ਹੈ ।
All we have to keep in mind is to protect this area from plastic.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਵਿੱਚ ਮੱਕਾ ਨੇੜੇ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟ ਕੀਤਾ ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਵਿੱਚ ਮੱਕਾ ਨੇੜੇ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟ ਕੀਤਾ ਹੈ।
Prime Minister's Office PM condoles the loss of lives due to bus crash near Mecca in Saudi Arabia The Prime Minister, Shri Narendra Modi has condoled the loss of lives due to a bus crash near Mecca in Saudi Arabia.
Advertisement - Remove
ਪ੍ਰਧਾਨ ਮੰਤਰੀ ਨੇ ਕਿਹਾ, ਸਾਊਦੀ ਅਰਬ ਵਿੱਚ ਮੱਕਾ ਨੇੜੇ ਹੋਏ ਬੱਸ ਹਾਦਸੇ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ।
"Anguished by the news of a bus crash near Mecca in Saudi Arabia.
ਪ੍ਰਧਾਨ ਮੰਤਰੀ ਨੇ ਕਿਹਾ, ਤਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ ਵਿੱਚ ਹੋਈ ਬੱਸ ਦੁਰਘਟਨਾ ਕਰਕੇ ਬਹੁਤ ਦੁਖੀ ਹਾਂ।
Extremely anguished by the bus accident in Tamil Nadus Tiruppur district.
ਉਨ੍ਹਾਂ ਕਿਹਾ ਕਿ ਇਨ੍ਹਾਂ ਹਾਈਵੇਅਜ਼ ਦੇ ਨਾਲ ਸੜਕਾਂ ਦੇ ਕੰਢੇ ਉੱਤੇ 2,000 ਸੁਵਿਧਾਵਾਂ ਵਿਕਸਿਤ ਕੀਤੀਆਂ ਜਾਣਗੀਆਂ ਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਦੇਸ਼ ਵਿੱਚ 2,000 ਬੱਸ ਪੋਰਟਸ ਸਥਾਪਿਤ ਕਰਨ ਦੀਆਂ ਯੋਜਨਾਵਾਂ ਵੀ ਹਨ।
He said, nearly 2000 roadside amenities will be developed alongside these Highways and also that he has plans for setting up 2000 Bus ports in the country.
ਗ੍ਰੀਨ ਜ਼ੋਨ ਵਿੱਚ ਕੋਈ ਬੱਸ ਸੇਵਾ ਨਹੀਂ ਚੱਲੇਗੀ।
There will be no bus service in Green zones.
ਵੀਡੀਓ ਕਾਨਫਰੰਸਿੰਗ ਜ਼ਰੀਏ ਬੱਸ ਅਤੇ ਕਾਰ ਅਪਰੇਟਰਸ ਕਨਫੈਡਰੇਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਗਡਕਰੀ ਨੇ ਕਿਹਾ ਕਿ ਟਰਾਂਸਪੋਰਟ ਅਤੇ ਰਾਜਮਾਰਗਾਂ ਨੂੰ ਖੋਲ੍ਹਣ ਨਾਲ ਆਮ ਜਨਤਾ ਵਿੱਚ ਦੀਰਘਕਾਲੀ ਵਿਸ਼ਵਾਸ ਦਾ ਸੰਚਾਰ ਹੋਵੇਗਾ।
Addressing the members of Bus and Car Operators Confederation of India through video conferencing mode, Shri Gadkari said, opening of transport and highways will go a long way in instilling confidence among the public.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading