Advertisement - Remove

ਰਮਜ਼ਾਨ - Example Sentences

ramazāna  ramazaana
ਉਨ੍ਹਾਂ ਕਿਹਾ ਕਿ ਰਮਜ਼ਾਨ ਦਾ ਮਹੀਨਾ ਪੈਗੰਬਰ ਮੁਹੰਮਦ ਸਾਹਿਬ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਯਾਦ ਕਰਨ ਦਾ ਸਮਾਂ ਹੈ।
He said that the month of Ramzan is the time to recall the teachings and message of Prophet Muhammad.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ।
The Prime Minister, Shri Narendra Modi has greeted the people on the start of holy month of Ramzan.
ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਊਦੀ ਅਰਬ ਸਮੇਤ ਜ਼ਿਆਦਾਤਰ ਮੁਸਲਿਮ ਦੇਸ਼ਾਂ ਨੇ ਰਮਜ਼ਾਨ ਮਹੀਨੇ ਦੌਰਾਨ ਧਾਰਮਿਕ ਸਥਾਨਾਂ ਉੱਤੇ ਇਬਾਦਤ, ਇਫ਼ਤਾਰ ਆਦਿ ਉੱਤੇ ਰੋਕ ਲਾ ਦਿੱਤੀ ਹੈ।
It is to be noted that most of the Muslim nations including Saudi Arabia, have stopped mass gathering during Ramadan at religious places.
ਪ੍ਰਧਾਨ ਮੰਤਰੀ ਨੇ ਆਉਂਦੇ ਰਮਜ਼ਾਨ ਦੇ ਪਵਿੱਤਰ ਮਹੀਨੇ ਲਈ ਰਾਸ਼ਟਰਪਤੀ ਤੇ ਫ਼ਲਸਤੀਨ ਦੀ ਜਨਤਾ ਨੂੰ ਮੁਬਾਰਕਬਾਦ ਦਿੱਤੀ।
Prime Minister conveyed greetings to the President and the people of Palestine, for the forthcoming holy month of Ramadan.
ਪ੍ਰਧਾਨ ਮੰਤਰੀ ਨੇ ਆਉਂਦੇ ਰਮਜ਼ਾਨ ਦੇ ਪਵਿੱਤਰ ਮਹੀਨੇ ਲਈ ਮਹਾਮਹਿਮ ਤੇ ਜੌਰਡਨ ਦੀ ਜਨਤਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Prime Minister conveyed his greetings to His Majesty and the people of Jordan for the forthcoming Holy month of Ramadan.
Advertisement - Remove
ਸ਼੍ਰੀ ਨਕਵੀ ਨੇ ਰਾਜ ਦੇ ਵਕਫ਼ ਬੋਰਡਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਤਾਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਲੋਕ ਆਪਣੇ ਘਰ ਦੇ ਅੰਦਰ ਹੀ ਨਮਾਜ਼ ਅਦਾ ਕਰਨ ਅਤੇ ਹੋਰ ਧਾਰਮਿਕ ਰਸਮਾਂ ਨਿਭਾਉਣ।
Shri Naqvi directed the state waqf boards officials to create awareness among the people to offer prayers and perform other religious rituals during the holy month of Ramadan staying inside their home.
ਵਿਸ਼ਵ ਦੇ ਜ਼ਿਆਦਾਤਰ ਮੁਸਲਿਮ ਰਾਸ਼ਟਰਾਂ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਮਸਜਿਦਾਂ ਅਤੇ ਹੋਰ ਧਾਰਮਿਕ ਅਸਥਾਨਾਂ 'ਤੇ ਵਿਸ਼ਾਲ ਇਕੱਠ ਕਰਨ'ਤੇ ਪਾਬੰਦੀ ਲਗਾਈ ਹੈ।
Most of the Muslim nations of the world have also banned mass gathering at mosques and other religious places during the holy month of Ramadan.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
Prime Minister's Office PM greets people on the beginning of holy month of Ramzan The Prime Minister, Shri Narendra Modi has greeted the people on the beginning of holy month of Ramzan.
ਮੈਨੂੰ ਵਿਸ਼ਵਾਸ ਹੈ ਕਿ ਰਮਜ਼ਾਨ ਦੇ ਇਨ੍ਹਾਂ ਦਿਨਾਂ ਵਿੱਚ ਖੇਤਰੀ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਕੋਰੋਨਾ ਦੇ ਖ਼ਿਲਾਫ਼ ਚੱਲ ਰਹੀ ਇਸ ਲੜਾਈ ਨੂੰ ਅਸੀਂ ਹੋਰ ਮਜ਼ਬੂਤ ਕਰਾਂਗੇ।
I am confident that during these days of Ramazan, by adhering to the guidelines of the local administration, we will reinforce our fight against Corona.
ਸ਼੍ਰੀ ਮੋਦੀ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਰਮਜ਼ਾਨ ਦੌਰਾਨ ਸਥਾਨਕ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਕਿਉਂਕਿ ਗਲੀਆਂ, ਬਜ਼ਾਰਾਂ ਤੇ ਮੁਹੱਲਿਆਂ ਜਾਂ ਕਾਲੋਨੀਆਂ ਵਿੱਚ ਸਰੀਰਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਬਹੁਤ ਅਹਿਮ ਹੈ।
Shri Modi urged people to follow the guidelines of the local administration during Ramadan as it is very important to follow the rules of physical distancing in the streets, markets and in mohallas or colonies.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading