Advertisement - Remove

ਲਿਆਂਦੀ - Example Sentences

ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਦੇਸ਼ ਭਰ ਵਿੱਚ 100 ਦੇ ਕਰੀਬ ਸਿੰਚਾਈ ਪ੍ਰੋਜੈਕਟ ਪੂਰੇ ਕੀਤੇ ਜਾ ਰਹੇ ਹਨ ਅਤੇ ਤਕਰੀਬਨ 29 ਲੱਖ ਹੈਕਟੇਅਰ ਜ਼ਮੀਨ ਸਿੰਚਾਈ ਹੇਠ ਲਿਆਂਦੀ ਗਈ ਹੈ।
Under the PM Krishi Sinchai Yojana , about 100 irrigation projects are being completed across the country today and around 29 lakh hectare land has been brought under irrigation.
ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਦੇਸ਼ ਭਰ ਵਿੱਚ 100 ਦੇ ਕਰੀਬ ਸਿੰਚਾਈ ਪ੍ਰੋਜੈਕਟ ਪੂਰੇ ਕੀਤੇ ਜਾ ਰਹੇ ਹਨ ਅਤੇ ਤਕਰੀਬਨ 29 ਲੱਖ ਹੈਕਟੇਅਰ ਜ਼ਮੀਨ ਸਿੰਚਾਈ ਹੇਠ ਲਿਆਂਦੀ ਗਈ ਹੈ।
Under the PM Krishi Sinchai Yojana , about 100 irrigation projects are being completed across the country today and around 29 lakh hectare land has been brought under irrigation.
ਉਪਰ ਦੱਸੇ ਲਾਭਾਂ ਦੀ ਪ੍ਰਾਪਤੀ ਲਈ ਮਨੁੱਖੀ ਸੋਮਾ ਵਿਕਾਸ ਮੰਤਰਾਲਾ ਦੇ ਸਕੂਲ ਵਿੱਦਿਆ ਵਿਭਾਗ ਨੇ ਇਹ ਸੋਧ ਲਿਆਂਦੀ ਹੈ।
With a view to achieve above mentioned benefits, Deptt. of School Education & Literacy, Ministry of Human Resource Development has brought about this amendment.
ਜਨ-ਅੰਦੋਲਨ ਦੇ ਮਾਧਿਅਮ ਰਾਹੀਂ ਵੱਡੀ ਤੋਂ ਵੱਡੀ ਤਬਦੀਲੀ ਲਿਆਂਦੀ ਜਾ ਸਕਦੀ ਹੈ।
Huge social reforms can be brought about through mass movements.
ਉਨ੍ਹਾਂ ਜ਼ੋਰ ਦਿੱਤਾ ਕਿ ਢਾਂਚੇ ਸਬੰਧੀ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਤੇਜ਼ੀ ਲਿਆਂਦੀ ਜਾਵੇ।
He emphasized on speedy implementation of such infrastructure projects.
Advertisement - Remove
ਟੈਕਨੋਲੋਜੀ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਟੈਕਨੋਲੋਜੀ ਨੇ ਈਜ਼ ਆਵ੍ ਲਿਵਿੰਗ ਲਿਆਂਦੀ ਹੈ ਅਤੇ ਸਰਕਾਰ ਦੇ ਯਤਨ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਟੈਕਨੋਲੋਜੀ ਦੇ ਲਾਭ ਸਮਾਜ ਦੇ ਸਭ ਵਰਗਾਂ ਤੱਕ ਪਹੁੰਚਣ।
Talking about technology, Prime Minister said that technology has brought about ease of living and Government’s efforts are to ensure that the advantages of technology was available to all sections of the society.
ਤੁਸੀਂ ਇਹ ਜ਼ਰੂਰ ਵੇਖਿਆ ਹੋਵੇਗਾ ਕਿ ਪਿਛਲੇ ਵਰ੍ਹੇ ਅਸੀਂ ਕੱਪੜਾ ਨੀਤੀ ਲਿਆਂਦੀ ਸੀ।
You must have seen that last year we brought in a textile policy.
ਅਜ਼ਾਦੀ ਤੋਂ ਬਾਅਦ, ਪਹਿਲੀ ਵਾਰ, ਅਸੀਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਲਿਆਂਦੀ ਹੈ।
After independence, for the first time, we have brought in Pradhan Mantri Fasal Beema Yojana.
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਰੇਲ ਬਜਟ ਦਾ ਧਿਆਨ ਕਦੇ ਵੀ ਸਿਆਸਤ ਉੱਤੇ ਕੇਂਦ੍ਰਿਤ ਨਹੀਂ ਰਿਹਾ ਅਤੇ ਸਰਕਾਰ ਨੇ ਰੇਲਵੇ ਦੇ ਖੇਤਰ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ।
The Prime Minister said that the focus of his Government’s Rail Budgets has never been politics, and the Government has worked towards a paradigm shift in the Railways.
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਦਿਆਂ ਲਾਭਾਰਥੀਆਂ ਨੇ ਦੱਸਿਆ ਕਿ ਕਿਵੇਂ 'ਪ੍ਰਧਾਨ ਮੰਤਰੀ ਭਾਰਤੀਯ ਜਨਔਸ਼ਧੀ ਪਰਿਯੋਜਨਾ' ਨੇ ਦਵਾਈਆਂ ਦੀਆਂ ਕੀਮਤਾਂ ਵਿੱਚ ਕਮੀ ਲਿਆਂਦੀ ਹੈ ਅਤੇ ਇਹ ਪਹੁੰਚਯੋਗ ਬਣੀਆਂ ਹਨ।
Interacting with the Prime Minister, beneficiaries explained how Pradhan Mantri Bhartiya Janaushadhi Pariyojna brought down the cost of the medicines and made it affordable.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading