Advertisement - Remove

ਵੱਡੀ - Example Sentences

Popularity:
vaḍī  vadee
ਭਾਰਤ ਵਿੱਚ ਵੱਡੀ ਗਿਣਤੀ ਵਿੱਚ ਸੰਭਾਵਿਤ ਕੇਸਾਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ ਜਾਂ ਕੇਸਾਂ ਦੇ ਹਿਸਾਬ ਨਾਲ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
In India, a large number of possible cases are being tested, quarantined or treated, as the case may be.
ਬਿਜਲੀ ਮੰਤਰਾਲਾ ਕੋਵਿਡ19 ਮਹਾਮਾਰੀ ਖ਼ਿਲਾਫ਼ ਜੰਗ ਲਈ ਪਾਵਰਗ੍ਰਿੱਡ ਸੀਐੱਸਆਰ ਗਤੀਵਿਧੀਆਂ ਕਰ ਰਿਹਾ ਹੈ ਕੋਵਿਡ19 ਦੀ ਵਿਸ਼ਵਪੱਧਰੀ ਮਹਾਮਾਰੀ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ।
Ministry of Power POWERGRID carrying out CSR activities to combat COVID-19 pandemic The COVID-19 pandemic is a cause of great concern.
ਡਾਇਰੈਕਟੋਰੇਟ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਜ਼ਿੰਮੇਵਾਰੀ ਸੰਭਾਲਣ ਦੇ ਕਾਰਨ ਪਰਉਪਕਾਰ ਦਾ ਇਹ ਕੰਮ ਲਗਾਤਾਰ ਜਾਰੀ ਹੈ।ਠੀਕ ਅਜਿਹੀ ਹੀ ਘਟਨਾ ਦੀ ਜਾਣਕਾਰੀ ਯੂਪੀ ਦੇ ਫਤਿਹਪੁਰ ਜ਼ਿਲ੍ਹੇ ਤੋਂ ਸਾਹਮਣੇ ਆਈ,ਜਿੱਥੇ ਵੱਡੀ ਗਿਣਤੀ ਵਿੱਚ ਲੋਕ ਅਤੇ ਟਰੱਕ ਡਰਾਈਵਰ ਫਸੇ ਹੋਏ ਸਨ, ਅਤੇ ਸੜਕ ਕਿਨਾਰੇ ਰੈਸਟੋਰੈਂਟ ਦੇ ਬੰਦ ਹੋਣ ਦੇ ਕਾਰਨ ਖਾਣਾ ਉਪਲੱਬਧ ਨਹੀਂ ਸੀ।
Similar stories have come in from the Fatehpur district of UP, where a large number of people and truck drivers were stranded, and had no food due to closing of roadside eateries.
ਪੀਐੱਮਜੇਡੀਵਾਈ ਔਰਤ ਖਾਤਾ ਧਾਰਕਾਂ ਨੂੰ ਸਹਾਇਤਾ : ਕਿਉਂਕਿ ਭਾਰਤ ਵਿੱਚ ਵੱਡੀ ਸੰਖਿਆ ਵਿੱਚ ਘਰਾਂ ਦਾ ਪ੍ਰਬੰਧਨ ਮੁੱਖ ਤੌਰ ’ਤੇ ਔਰਤਾਂ ਵੱਲੋਂ ਹੀ ਕੀਤਾ ਜਾਂਦਾ ਹੈ, ਇਸ ਲਈ ਪੈਕੇਜ ਤਹਿਤ 20.05 ਕਰੋੜ ਔਰਤ ਜਨ ਧਨ ਖਾਤਾ ਧਾਰਕਾਂ ਨੂੰ ਆਪਣੇ ਖਾਤੇ ਵਿੱਚ 500-500 ਰੁਪਏ ਪ੍ਰਾਪਤ ਹੋਏ।
Support to PMJDY Women account holders:- As large number of household in India are largely managed by the women, under the package, as many as 20.05crore women Jan Dhan account holders received 500 each in their account.
ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ ਗ੍ਰਾਮੀਣ ਨਾਗਰਿਕਾਂ ਦੀ ਵੱਡੀ ਗਿਣਤੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਦੇ ਨਜ਼ਦੀਕ ਹੀ ਆਧਾਰ ਸੇਵਾਵਾਂ ਪ੍ਰਾਪਤ ਕਰਨ ਵਿੱਚ ਸਹਾਇਤਾ ਕਰੇਗੀ।
He further said that this facility will help a large no of rural citizens to get Aadhar services closer to their place of residence.
Advertisement - Remove
ਹੋਰਨਾਂ ਤੋਂ ਇਲਾਵਾ ਭਾਰਤ, ਆਸਟ੍ਰੇਲੀਆ, ਬੰਗਲਾਦੇਸ਼, ਭੂਟਾਨ, ਕੰਬੋਡੀਆ, ਚੈੱਕ ਗਣਰਾਜ, ਫ਼ਰਾਂਸ, ਜਰਮਨੀ, ਇੰਡੋਨੇਸ਼ੀਆ, ਜਪਾਨ, ਦੱਖਣੀ ਕੋਰੀਆ, ਮਿਆਂਮਾਰ, ਮੰਗੋਲੀਆ, ਮਲੇਸ਼ੀਆ, ਨੇਪਾਲ, ਰੂਸ, ਸ੍ਰੀ ਲੰਕਾ, ਸਿੰਗਾਪੁਰ, ਤਾਇਵਾਨ, ਵੀਅਤਨਾਮ ’ਚ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਇਸ ਨੂੰ ਦੇਖਿਆ।
It was viewed by large audiences in India ,Australia, Bangladesh, Bhutan, Cambodia, Czech Republic, France, Germany, Indonesia, Japan, S. Korea, Myanmar, Mongolia, Malaysia, Nepal, Russia, Sri Lanka, Singapore, Taiwan, Vietnam among others.
ਸਮੇਂ ਅਤੇ ਟ੍ਰੇਨਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾਇਸ ਕਦਮ ਨਾਲ ਦੇਸ਼ ਭਰ ਦੇ ਪ੍ਰਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਭਾਰਤੀ ਰੇਲਵੇ ਪ੍ਰਵਾਸੀਆਂ ਨੂੰ ਹੋਰ ਜ਼ਿਆਦਾ ਰਾਹਤ ਪਹੁੰਚਾਉਣ ਦੇ ਲਈ ਸ਼੍ਰਮਿਕ ਟ੍ਰੇਨਾਂ ਦੀ ਸੰਖਿਆ ਦੋਗੁਣਾ ਕਰਨ ਦੀ ਯੋਜਨਾ ਬਣਾਈ ਹੈ।
Move is a major relief to migrants all across the country. Indian Railways plans to double the number of Shramik Trains to bring more relief to Migrants.
ਪਰ ਸਾਡੇ ਯਾਤਰੀਆਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸ ਦੇ ਲਈ ਸਾਨੂੰ ਸਾਰੇ ਦੇਸ਼ਵਾਸੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ।
But safety of our passengers is our biggest concern. So, we seek the cooperation of all citizens in this matter.
ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ - ਜੋ ਕਿ ਦੁਨੀਆ ਦੀ ਸਭ ਤੋਂ ਵੱਡੀ ਹੈਲਥ ਕੇਅਰ ਸਕੀਮ ਹੈ ਅਤੇ ਜਿਸ ਜ਼ਰੀਏ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਇੱਕ ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਮਿਲਿਆ ਹੈ, ਵਿਸ਼ੇਸ਼ ਤੌਰ ‘ਤੇ ਔਰਤਾਂ ਅਤੇ ਉਨ੍ਹਾਂ ਲੋਕਾਂ ਨੂੰ ਜੋ ਕਿ ਪਿੰਡਾਂ ਵਿੱਚ ਰਹਿ ਰਹੇ ਹਨ, ਦੀ ਸਫਲਤਾ ਦਾ ਜ਼ਿਕਰ ਕੀਤਾ।
Prime Minister highlighted the success of Ayushman Bharat- the world's largest healthcare scheme and how in less than two years, One crore people have benefitted from it, especially women and those living in rural areas.
ਉਨ੍ਹਾਂ ਇਹ ਵੀ ਕਿਹਾ ਕਿ ਇਸ ਖੇਤਰ ਨੂੰ ਮੁਕਾਬਲੇ ਤੋਂ ਬਾਹਰ ਰੱਖਿਆ ਗਿਆ ਸੀ ਤੇ ਇਸ ਮਾਮਲੇ ’ਚ ਪਾਰਦਰਸ਼ਤਾ ਨਾ ਹੋਣਾ ਇੱਕ ਵੱਡੀ ਸਮੱਸਿਆ ਸੀ।
He added that the sector was excluded from competition and transparency was a big problem.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading