Advertisement - Remove

ਸੂਚੀ - Example Sentences

Popularity:
Difficulty:
sūcī  soochee
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਕੇਂਦਰੀ ਸੂਚੀ ਵਿੱਚ ਹੋਰ ਪਿਛੜੇ ਵਰਗਾਂ ਦੇ ਕਮਿਸ਼ਨ ਦਾ ਕਾਰਜਕਾਲ 20, ਜੂਨ 2018 ਤੋਂ ਵਧਾ ਕੇ 31 ਜੁਲਾਈ, 2018 ਤੱਕ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by the Prime Minister Shri Narendra Modi has approved the final extension of the term of the Other Backward Classes in the Central List currently mandated upto 20th June 2018, till 31st July, 2018.
ਛੱਤੀਸਗੜ੍ਹ ਦੀਆਂ ਅਨੁਸੂਚਿਤ ਜਨਜਾਤੀਆਂ ਦੀ ਸੂਚੀ ਵਿੱਚ ਨਿਮਨਲਿਖਤ ਪਰਿਵਰਤਨ ਕੀਤੇ ਜਾਣਗੇ:-
The following changes will be made in list of Scheduled Tribes of Chhattisgarh:-
ਅਜਿਹਾ ਅਰੁਣਾਚਲ ਪ੍ਰਦੇਸ਼ ਵਿੱਚ ਅਨੁਸੂਚਿਤ ਜਨਜਾਤੀਆਂ ਦੀ ਸੂਚੀ ਨੂੰ ਸੰਸ਼ੋਧਿਤ ਕਰਨ ਲਈ ਕੀਤਾ ਗਿਆ ਹੈ।
The following changes will be made in list of Scheduled Tribes of Arunachal Pradesh:
ਇਸ ਬਿਲ ਦੇ ਐਕਟ ਬਣ ਜਾਣ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ਦੀਆਂ ਅਨੁਸੂਚਿਤ ਜਨਜਾਤੀਆਂ ਦੀ ਸੰਸ਼ੋਧਿਤ ਸੂਚੀ ਵਿੱਚ ਹਾਲ ਹੀ ਵਿੱਚ ਸੂਚੀਬੱਧ ਕਮਿਊਨਿਟੀਆਂ ਦੇ ਮੈਂਬਰ ਵੀ ਸਰਕਾਰ ਦੀਆਂ ਮੌਜੂਦਾ ਯੋਜਨਾਵਾਂ ਦੇ ਤਹਿਤ ਅਨੁਸੂਚਿਤ ਜਨਜਾਤੀਆਂ ਨੂੰ ਦਿੱਤੇ ਜਾ ਰਹੇ ਲਾਭ ਨੂੰ ਪ੍ਰਾਪਤ ਕਰਨ ਵਿੱਚ ਸਮਰੱਥ ਹੋ ਜਾਣਗੇ।
After the Bill becomes an Act, member of the communities newly list ed in the revised list of Scheduled Tribes of Arunachal Pradesh will also be able to derive benefits meant for STs under the existing schemes of the Government.
ਇਸ ਬਿਲ ਦੇ ਐਕਟ ਬਣ ਜਾਣ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ਦੀਆਂ ਅਨੁਸੂਚਿਤ ਜਨਜਾਤੀਆਂ ਦੀ ਸੰਸ਼ੋਧਿਤ ਸੂਚੀ ਵਿੱਚ ਹਾਲ ਹੀ ਵਿੱਚ ਸੂਚੀਬੱਧ ਕਮਿਊਨਿਟੀਆਂ ਦੇ ਮੈਂਬਰ ਵੀ ਸਰਕਾਰ ਦੀਆਂ ਮੌਜੂਦਾ ਯੋਜਨਾਵਾਂ ਦੇ ਤਹਿਤ ਅਨੁਸੂਚਿਤ ਜਨਜਾਤੀਆਂ ਨੂੰ ਦਿੱਤੇ ਜਾ ਰਹੇ ਲਾਭ ਨੂੰ ਪ੍ਰਾਪਤ ਕਰਨ ਵਿੱਚ ਸਮਰੱਥ ਹੋ ਜਾਣਗੇ।
After the Bill becomes an Act, member of the communities newly list ed in the revised list of Scheduled Tribes of Arunachal Pradesh will also be able to derive benefits meant for STs under the existing schemes of the Government.
Advertisement - Remove
ਜਿਨ੍ਹਾਂ ਪਿੰਡ ਵਾਸੀਆਂ ਦੇ ਕੱਚੇ ਮਕਾਨ ਇਨ੍ਹਾਂ ਤਬਾਹਕੁੰਨ ਹੜ੍ਹਾਂ ਵਿੱਚ ਨਸ਼ਟ ਹੋ ਗਏ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਉੱਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਮਕਾਨ ਮੁਹੱਈਆ ਕਰਵਾਏ ਜਾਣਗੇ, ਭਾਵੇਂ ਪੀਐੱਮਏਵਾਈ-ਜੀ ਦੀ ਸਥਾਈ ਉਡੀਕ ਸੂਚੀ ਵਿੱਚ ਉਨ੍ਹਾਂ ਦੇ ਨਾਮ ਕਿਸੇ ਵੀ ਨੰਬਰ ਉੱਤੇ ਹੋਣ।
Villagers, whose kutcha houses have been destroyed in the devastating floods, would be provided Pradhan MantriAwasYojana-Gramin houses on priority irrespective of their priority in the Permanent Wait List of PMAY-G.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੇਂਦਰੀ ਸੂਚੀ ਵਿੱਚ ਹੋਰ ਪਿਛੜੇ ਵਰਗ ਦੇ ਉਪ-ਵਰਗ ਨਿਰਧਾਰਨ ਦੇ ਵਿਸ਼ੇ ਦੀ ਪੜਤਾਲ ਕਰਨ ਲਈ ਆਯੋਗ ਦੀ ਮਿਆਦ ਨੂੰ ਨਵੰਬਰ, 2018 ਤੱਕ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has approved the extension of the term of the Commission to examine the issue of Sub-categorization of Other Backward Classes in the Central List till November, 2018.
ਸਮਝੌਤੇ ਵਿੱਚ ਉਨ੍ਹਾਂ ਪ੍ਰੋਜੈਕਟਾਂ ਦੀ ਵਿਸ਼ੇਸ਼ ਸੂਚੀ ਸ਼ਾਮਲ ਹੈ ਜਿਨ੍ਹਾਂ ਨੂੰ ਰਿਆਇਤੀ ਵਿੱਤੀ ਪ੍ਰਣਾਲੀ ਅਧੀਨ ਲਿਆ ਜਾਏਗਾ।
The MoU specifies a list of projects which will be undertaken under the concessional financing system.
ਸਮਝੌਤੇ ਵਿੱਚ ਉਨ੍ਹਾਂ ਪ੍ਰੋਜੈਕਟਾਂ ਦੀ ਵਿਸ਼ੇਸ਼ ਸੂਚੀ ਸ਼ਾਮਲ ਹੈ ਜਿਨ੍ਹਾਂ ਨੂੰ ਰਿਆਇਤੀ ਵਿੱਤੀ ਪ੍ਰਣਾਲੀ ਅਧੀਨ ਲਿਆ ਜਾਏਗਾ।
The MoU specifies a list of projects which will be undertaken under the concessional financing system.
ਬਿਲ ਦੇ ਕਾਨੂੰਨ ਬਣ ਜਾਣ ਦੇ ਬਾਅਦ, ਛੱਤੀਸਗੜ੍ਹ ਦੀਆਂ ਅਨੁਸੂਚਿਤ ਜਾਨਜਾਤੀਆਂ ਦੀ ਸੋਧ ਸੂਚੀ ਵਿੱਚ ਨਵੇਂ ਸੂਚੀਬੱਧ ਭਾਈਚਾਰੇ ਦੇ ਮੈਂਬਰ ਸਰਕਾਰ ਦੀਆਂ ਵਰਤਮਾਨ ਯੋਜਨਾਵਾਂ ਦੇ ਅਨੁਸਾਰ ਅਨੁਸੂਚਿਤ ਜਨਜਾਤੀਆਂ ਲਈ ਨਿਰਧਾਰਿਤ ਲਾਭ ਲੈ ਸਕਦੇ ਹਨ।
After the Bill becomes an Act, member of the communities newly list ed in the revised list of Scheduled Tribes of Chhattisgarh will also be able to derive benefits meant for Scheduled Tribes under the existing schemes of the Government.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading