Advertisement - Remove

ਹਿੱਸਿਆਂ - Example Sentences

Popularity:
hisi'āṁ  hisiaan
ਈਸੀਸੀ ਅਤੇ ਸਮਰਥਕ ਹਿੱਸਿਆਂ ਦੇ ਵਿਕਾਸ ਨਾਲ 2021 ਤੱਕ ਪ੍ਰੋਗਰਾਮਾਂ ਦੀ ਸੰਖਿਆ ਦੇ ਲਿਹਾਜ਼ ਨਾਲ ਏਸ਼ੀਆ ਦੇ ਹਿੱਸੇ ਵਿੱਚ 15 % ਤੱਕ ਦਾ ਵਾਧਾ ਹੋਣ ਦੀ ਉਮੀਦ ਹੈ।
The development of the ECC and supporting components is expected to help increase the share of Asia in terms of number of events to around 15% by 2021.
ਦੇਸ਼ ਦੇ ਕਈ ਹਿੱਸਿਆਂ ਵਿੱਚ ਜਨਸੰਖਿਅਕ, ਸੱਭਿਆਚਾਰਕ ਅਤੇ ਰਣਨੀਤਕ ਬਦਲਾਅ ਹੋ ਰਹੇ ਹਨ।
Demographic, cultural and political changes are underway in many parts of the world.
ਦੇਸ਼ ਦੇ ਕਈ ਹਿੱਸਿਆਂ ਵਿੱਚ ਜਨਸੰਖਿਅਕ, ਸੱਭਿਆਚਾਰਕ ਅਤੇ ਰਣਨੀਤਕ ਬਦਲਾਅ ਹੋ ਰਹੇ ਹਨ।
Demographic, cultural and political changes are underway in many parts of the world.
ਅਸੀਂ ਯਮਨ ਦੇ ਸਭ ਹਿੱਸਿਆਂ ਵਿੱਚ ਬਿਨਾ ਰੁਕਾਵਟ ਦੇ ਮਨੁੱਖਤਾਵਾਦੀ ਮਦਦ ਪਹੁੰਚਣ ਦੀ ਹਮਾਇਤ ਦੁਹਰਾਉਂਦੇ ਹਾਂ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਬੇਨਤੀ ਕਰਦੇ ਹਾਂ ਕਿ ਤੇਜ਼ੀ ਨਾਲ ਲੋੜੀਂਦੀ ਸਹਾਇਤਾ ਪ੍ਰਦਾਨ ਕਰੇ।
We call for unhindered access for the provision of humanitarian assistance to all parts of Yemen and urge the international community to expeditiously provide the necessary assistance.
ਵਫ਼ਦ ਦਾ ਸਵਾਗਤ ਕਰਦੇ ਹੋਏ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜੀਤ ਡੋਵਾਲ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਭਾਰਤ ਵੱਲ ਦੇਖ ਰਹੀ ਹੈ ਅਤੇ ਭਾਰਤੀ ਸਮਾਜ ਦੇ ਸਾਰੇ ਹਿੱਸਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਰਾਸ਼ਟਰ ਨੂੰ ਅੱਗੇ ਲੈ ਕੇ ਜਾਣ।
Welcoming the delegation, National Security Advisor, Shri Ajit Doval, said that the whole world is looking at India today, and it is the responsibility of all segments of Indian society to take the nation forward.
Advertisement - Remove
ਵਫ਼ਦ ਦਾ ਸਵਾਗਤ ਕਰਦੇ ਹੋਏ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜੀਤ ਡੋਵਾਲ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਭਾਰਤ ਵੱਲ ਦੇਖ ਰਹੀ ਹੈ ਅਤੇ ਭਾਰਤੀ ਸਮਾਜ ਦੇ ਸਾਰੇ ਹਿੱਸਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਰਾਸ਼ਟਰ ਨੂੰ ਅੱਗੇ ਲੈ ਕੇ ਜਾਣ।
Welcoming the delegation, National Security Advisor, Shri Ajit Doval, said that the whole world is looking at India today, and it is the responsibility of all segments of Indian society to take the nation forward.
ਤੁਹਾਡੇ ਵਿੱਚੋਂ ਕਈ ਲੋਕਾਂ ਨੂੰ ਪਤਾ ਹੋਏਗਾ ਕਿ ਭਾਰਤ ਦੇ ਯੋਗਦਾਨ ਨਾਲ ਵਿਸ਼ਵ ਅਰਥਵਿਵਸਥਾ ਨੂੰ ਫਾਇਦਾ ਹੋ ਸਕਦਾ ਹੈ, ਜਦੋਂ ਦੁਨੀਆ ਦੇ ਕਈ ਹਿੱਸਿਆਂ ਵਿੱਚ ਸਥਿਰਤਾ ਦਾ ਮਾਹੌਲ ਹੈ।
Many of you are aware of the contribution India can make to the global economy at a time of economic stagnation in many parts.
ਐੱਨਸੀਆਈਐੱਮ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦੀ ਉਪਲੱਬਧਤਾ ਨੂੰ ਹੁਲਾਰਾ ਦੇਵੇਗਾ ।
The NCIM will promote availability of affordable healthcare services in all parts of the country.
ਇਨ੍ਹਾਂ ਸੜਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨਾਲ ਤਮਿਲਨਾਡੂ ਦੇ ਕਈ ਹਿੱਸਿਆਂ ਵਿੱਚ ਸੜਕ ਸੰਪਰਕ ਮਜ਼ਬੂਤ ਹੋਏਗਾ।
These road infrastructure projects will strengthen the road connectivity in various regions in Tamil Nadu.
ਉਮੀਦ ਕੀਤੀ ਜਾਂਦੀ ਹੈ ਕਿ ਦੇਸ਼ ਦੇ ਸਾਰੇ ਹਿੱਸਿਆਂ ਦੇ ਲੋਕਾਂ ਅਤੇ ਉਨ੍ਹਾਂ ਦੀ ਭਲਾਈ ਅਤੇ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ `ਤੇ ਪ੍ਰਧਾਨ ਮੰਤਰੀ ਦਰਮਿਆਨ ਗੱਲਬਾਤ ਨੂੰ ਹੋਰ ਵਧਾਇਆ ਜਾਵੇ।
It is expected to further enhance the interaction between people from all parts of the country and the Prime Minister on various issues concerning their welfare and development.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading