Advertisement - Remove

ਖ਼ੁਸ਼ਹਾਲੀ - Example Sentences

Popularity:
Difficulty:
khuśahālī  khushahaalee
ਸ਼ੰਘਾਈ ਸਹਿਯੋਗ ਸੰਗਠਨ ਵਿੱਚ ਭਾਰਤ ਦੀ ਮੈਂਬਰਸ਼ਿਪ, ਸ਼ਾਂਤੀ ਅਤੇ ਸਥਿਰਤਾ ਸੁਨਿਸ਼ਚਤ ਕਰਨ, ਯੁਰੇਸ਼ੀਆ ਅਤੇ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਹਾਸਲ ਕਰਨ ਦੇ ਨਾਲ ਨਾਲ ਸੰਗਠਨ ਦੇ ਅੰਤਰਰਾਸ਼ਟਰੀ ਪੱਧਰ ਨੂੰ ਬਿਹਤਰ ਬਣਾਉਣ ਲਈ ਸੰਗਠਨ ਦੀਆਂ ਸਮਰੱਥਾਵਾਂ ਨੂੰ ਕਾਫ਼ੀ ਵਧਾਏਗੀ।
India's full membership in the Shanghai Cooperation Organization will considerably enhance the Organization's capabilities to ensure peace and stability, achieve economic development and prosperity in Eurasia and the Asia-Pacific region, as well as improve the Organization's international standing.
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤਿਉਹਾਰਾਂ ਦਾ ਮੌਸਮ ਸਾਡੇ ਸਮਾਜ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਦਾ ਮਾਹੌਲ ਲੈ ਕੇ ਆਵੇ।’’ ***
I pray that the festive season furthers the atmosphere of peace, prosperity and happiness in our society", the Prime Minister said.
ਕਿਉਂਕਿ ਦੇਸ਼ ਦੀ ਖੁਸ਼ਹਾਲੀ ਨਾਲ ਹਰ ਇੱਕ ਦੀ ਖੁਸ਼ਹਾਲੀ ਜੁੜੀ ਹੋਈ ਹੈ।
It is because the happiness of the country is linked with everyones happiness.
ਖਵਾਜਾ ਗ਼ਰੀਬ ਨਵਾਜ਼ ਦੇ ਵਚਨ ਬੱਧਤਾ ਅਤੇ ਉਨ੍ਹਾਂ ਬੁਰੇ ਤੱਤਾਂ ਨੂੰ ਹਰਾਉਣ ਲਈ ਇੱਕ ਮਜ਼ਬੂਤ ਹਥਿਆਰ ਹੈ ਜੋ ਮਨੁੱਖੀ ਕਦਰਾਂ ਕੀਮਤਾਂ ਨੂੰ ਕਮਜ਼ੋਰ ਕਰਨ ਅਤੇ ਦੁਨੀਆਂ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।
Principles and commitment of Khwaja Gharib Nawaz is a strong weapon to defeat those evil elements who are trying to weaken human values and disturb peace and prosperity of the world.
ਅਫਰੀਕਾ ਦੀ ਸਥਿਰਤਾ ਅਤੇ ਖੁਸ਼ਹਾਲੀ ਲਈ ਸਹਿਯੋਗ ਕਰਨ ਲਈ ਭਾਰਤ ਅਤੇ ਫਰਾਂਸ ਇੱਕ ਸਾਂਝਾ ਹਿਤ ਸਾਂਝਾ ਕਰਦੇ ਹਨ ਜਿਸ ਵਿੱਚ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਅਤੇ ਸਾਂਝੇ ਪ੍ਰੋਜੈਕਟਾਂ ਵਰਗੀਆਂ ਵਿਕਾਸ ਨਿਰਮਾਣ ਦੀਆਂ ਪਹਿਲਕਦਮੀਆਂ ਵੀ ਸ਼ਾਮਲ ਹਨ।
Indian and France share a common interest to cooperate and collaborate for the stability and prosperity of Africa, including through development oriented initiatives such as capacity building programs and joint projects.
Advertisement - Remove
ਉਨ੍ਹਾਂ ਨੇ ਨੇਪਾਲ ਸਰਕਾਰ ਦੇ ਦੁਵੱਲੇ ਸਬੰਧਾਂ ਨੂੰ ਇਸ ਤਰ੍ਹਾਂ ਨਾਲ ਵਿਕਸਿਤ ਕਰਨ ਦੀ ਇੱਛਾ ਨੂੰ ਪ੍ਰਗਟਾਇਆ ਜਿਸ ਨਾਲ ਕਿ ਨੇਪਾਲ ਆਰਥਿਕ ਬਦਲਾਅ ਅਤੇ ਵਿਕਾਸ ਲਈ ਭਾਰਤ ਦੀ ਉਨਤੀ ਅਤੇ ਖੁਸ਼ਹਾਲੀ ਲਈ ਫਾਇਦੇਮੰਦ ਹੋ ਸਕੇ।
He expressed the desire of the Government of Nepal to develop bilateral relations in a way so as to benefit from Indias progress and prosperity for economic transformation and development.
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਸਰਕਾਰ ਦਾ 'ਸਬਕਾ ਸਾਥ ਸਬਕਾ ਵਿਕਾਸ' ਪਹਿਲਕਦਮੀ ਸਭ ਦੇ ਵਿਕਾਸ ਅਤੇ ਖੁਸ਼ਹਾਲੀ ਦਾ ਇੱਕ ਸਾਂਝਾ ਸੰਕਲਪ ਗਵਾਂਢੀ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਲਈ ਇੱਕ ਦਿਸ਼ਾ ਨਿਰਦੇਸ਼ਕ ਢਾਂਚੇ ਦੀ ਤਰ੍ਹਾਂ ਕੰਮ ਕਰਦੀ ਹੈ।
Prime Minister Modi stated that Government of Indias vision of Sabka Saath Sabka Vikas is a guiding framework for Indias engagement with its neighbours for a shared vision of inclusive development and prosperity.
ਉਨ੍ਹਾਂ ਕਿਹਾ ਕਿ ਇਹ ਖੇਤਰ ਕਿਸਾਨਾਂ, ਦਿਹਾਤੀ ਭਾਈਚਾਰੇ ਅਤੇ ਸਾਰੇ ਦੇਸ਼ ਦੀ ਖੁਸ਼ਹਾਲੀ ਨਾਲ ਜੁੜਿਆ ਹੋਇਆ ਹੈ।
This sector, he is said, is associated with the prosperity of farmers, the rural community and the entire country.
ਦੇਸ਼ ਦੀ ਸਮਰਿੱਧੀ ਅਤੇ ਸਮਾਜ ਦੀ ਖੁਸ਼ਹਾਲੀ ਵਿੱਚ ਤੁਹਾਡਾ ਸਭ ਦਾ ਬਹੁਤ ਵੱਡਾ ਯੋਗਦਾਨ ਹੈ।
You contributed in a big way to the countrys prosperity and happiness.
ਮੈਂ ਰਾਜ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।''
I pray for the good health and prosperity of the people of the state", the Prime Minister said.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading