Advertisement - Remove

ਸਕੂਲ (sakula) - Meaning in English

sakūlasakoola

translation


Translated by SHABDKOSH translator.

ਸਕੂਲ - Meaning in English

Did you mean:

We are constantly improving our dictionaries. Still, it is possible that some words are not available. You can ask other members in forums, or send us email. We will try and help.

Definitions and Meaning of ਸਕੂਲ in Punjabi

ਸਕੂਲ noun

  1. a building where young people receive education

    Synonyms

    ਪਾਠਸ਼ਾਲਾ

    school, school, schoolhouse

    • the process ...

      school, ...

        • Synonyms

          ਵਿਦਿਆਲਿਆ

                Advertisement - Remove

                Description

                ਸਕੂਲ ਜਾਂ ਵਿਦਿਆਲਾ ਜਿਸ ਦੇ ਵਿਦਿਆਲਿਆ, ਮਦਰੱਸਾ, ਧਰਮਸਾਲਾ, ਗੁਰੂਕੁਲ ਆਦਿ ਨਾਂ ਹਨ ਜਿਥੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਅਧਿਆਪਕਾਂ ਦੁਆਰਾ ਸਿੱਖਿਆ ਦਿਤੀ ਜਾਂਦੀ ਹੈ। ਉਹਨਾਂ ਨੂੰ ਲਿਖਣਾ, ਪੜ੍ਹਨਾ, ਵਿਚਾਰਨਾ, ਕਿਤਾ ਮੁੱਖੀ ਹੋਣਾ, ਬੋਲਣਾ, ਵਿਵਹਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਸਕੂਲ ਇੱਕ ਸੰਸਥਾ ਹੈ ਜੋ ਵਿਦਿਆਰਥੀਆਂ ਦੀ ਸਿੱਖਿਆ ਲਈ ਸਿਖਲਾਈ ਦੀ ਥਾਂ ਅਤੇ ਸਿੱਖਣ ਲਈ ਮਾਹੌਲ ਮੁਹੱਈਆ ਕਰਨ ਲਈ ਤਿਆਰ ਕੀਤਾ ਗਿਆ ਹੈ। ਜ਼ਿਆਦਾਤਰ ਦੇਸ਼ਾਂ ਕੋਲ ਰਸਮੀ ਸਿੱਖਿਆ ਦੀਆਂ ਪ੍ਰਣਾਲੀਆਂ ਹਨ, ਜੋ ਆਮ ਤੌਰ ਤੇ ਲਾਜ਼ਮੀ ਹਨ। ਇਹਨਾਂ ਪ੍ਰਣਾਲੀਆਂ ਵਿੱਚ, ਵਿਦਿਆਰਥੀ ਸਕੂਲਾਂ ਦੀ ਇੱਕ ਲੜੀ ਰਾਹੀਂ ਅੱਗੇ ਵਧਦੇ ਹਨ। ਇਹਨਾਂ ਸਕੂਲਾਂ ਦੇ ਨਾਂ ਹਰ ਦੇਸ਼ ਵਿੱਚ ਵੱਖਰੇ ਹੁੰਦੇ ਹਨ ਪਰ ਆਮ ਤੌਰ 'ਤੇ ਇਹ ਪ੍ਰਾਈਮਰੀ ਸਕੂਲ, ਸੈਕੈੰਡਰੀ ਸਕੂਲ ਹੁੰਦੇ ਹਨ। ਅਜਿਹੀ ਸੰਸਥਾ ਜਿੱਥੇ ਉਚੇਰੀ ਸਿੱਖਿਆ ਦਿੱਤੀ ਜਾਂਦੀ ਹੈ, ਨੂੰ ਆਮ ਤੌਰ ਤੇ ਯੂਨੀਵਰਸਿਟੀ ਕਾਲਜ ਜਾਂ ਯੂਨੀਵਰਸਿਟੀ ਕਿਹਾ ਜਾਂਦਾ ਹੈ (ਪਰ ਇਹ ਉੱਚ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਲਾਜ਼ਮੀ ਨਹੀਂ ਹੁੰਦੀਆਂ ਹਨ।ਇਹਨਾਂ ਸਕੂਲਾਂ ਤੋਂ ਇਲਾਵਾ, ਵਿਦਿਆਰਥੀ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਤੋਂ ਪਹਿਲਾਂ ਅਤੇ ਬਾਅਦ ਦੇ ਸਕੂਲਾਂ ਵਿੱਚ ਵੀ ਜਾ ਸਕਦੇ ਹਨ। ਕਿੰਡਰਗਾਰਟਨ ਜਾਂ ਪ੍ਰੀ-ਸਕੂਲ ਬਹੁਤ ਛੋਟੇ ਬੱਚਿਆਂ ਲਈ ਕੁਝ ਸਕੂਲੀ ਪੜ੍ਹਾਈ, ਸੈਕੰਡਰੀ ਸਕੂਲ ਤੋਂ ਬਾਅਦ ਯੂਨੀਵਰਸਿਟੀ, ਕਿੱਤਾਕਾਰੀ ਸਕੂਲ, ਕਾਲਜ ਜਾਂ ਹੋਰ ਵਿੱਦਿਅਕ ਅਦਾਰੇ ਹੋ ਸਕਦੇ ਹਨ। ਇੱਕ ਸਕੂਲ ਇੱਕ ਖਾਸ ਖੇਤਰ ਨੂੰ ਸਮਰਪਿਤ ਹੋ ਸਕਦਾ ਹੈ, ਜਿਵੇਂ ਕਿ ਅਰਥਸ਼ਾਸਤਰ ਦਾ ਸਕੂਲ ਜਾਂ ਨਾਚ ਦਾ ਇੱਕ ਸਕੂਲ। ਵਿਕਲਪਿਤ ਸਕੂਲਾਂ ਵਿੱਚ ਗੈਰ-ਪਰੰਪਰਾਗਤ ਪਾਠਕ੍ਰਮ ਅਤੇ ਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਕੁਝ ਗੈਰ ਸਰਕਾਰੀ ਸਕੂਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲ ਕਿਹਾ ਜਾਂਦਾ ਹੈ। ਜਦੋਂ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਨਹੀਂ ਕਰਦੀ ਤਾਂ ਇਹਨਾਂ ਦੀ ਲੋੜ ਵਧ ਜਾਂਦੀ ਹੈ। ਪ੍ਰਾਈਵੇਟ ਸਕੂਲ ਧਾਰਮਿਕ ਅਦਾਰਿਆਂ ਦੇ ਰੂਪ ਵਿੱਚ ਵੀ ਹੋ ਸਕਦੇ ਹਨ, ਜਿਵੇਂ ਕਿ ਈਸਾਈ ਸਕੂਲ, ਮਦਰੱਸਾ, ਹਵਾਸ, ਯਿਸ਼ਵਸ ਅਤੇ ਹੋਰ; ਜਾਂ ਉਹ ਸਕੂਲ, ਜਿਹਨਾਂ ਕੋਲ ਉੱਚ ਸਿੱਖਿਆ ਦਾ ਪੱਧਰ ਹੈ ਜਾਂ ਉਹ ਹੋਰ ਨਿੱਜੀ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਬਾਲਗਾਂ ਲਈ ਸਕੂਲ ਵਿੱਚ ਕਾਰਪੋਰੇਟ ਸਿਖਲਾਈ, ਮਿਲਟਰੀ ਸਿੱਖਿਆ ਅਤੇ ਸਿਖਲਾਈ ਅਤੇ ਕਾਰੋਬਾਰੀ ਸਕੂਲਾਂ ਦੀਆਂ ਸੰਸਥਾਵਾਂ ਸ਼ਾਮਲ ਹਨ।ਘਰੇਲੂ ਸਕੂਲਿੰਗ ਅਤੇ ਔਨਲਾਈਨ ਸਕੂਲਾਂ ਵਿੱਚ, ਇੱਕ ਪ੍ਰੰਪਰਾਗਤ ਸਕੂਲੀ ਬਿਲਡਿੰਗ ਤੋਂ ਬਾਹਰ ਪੜ੍ਹਾਉਣਾ ਅਤੇ ਸਿੱਖਣਾ ਹੁੰਦਾ ਹੈ। ਸਕੂਲ ਆਮ ਤੌਰ ਤੇ ਕਈ ਵੱਖ-ਵੱਖ ਸੰਸਥਾਈ ਮਾਡਲਾਂ ਦੇ ਰੂਪ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚ ਵਿਭਾਗੀ, ਸਿੱਖਣ ਵਾਲੇ ਛੋਟੇ ਸਮੁਦਾਏ, ਅਕੈਡਮੀਆਂ, ਏਕੀਕ੍ਰਿਤ, ਅਤੇ ਸਕੂਲਾਂ-ਅੰਦਰ-ਸਕੂਲ ਸ਼ਾਮਲ ਹੁੰਦੇ ਹਨ।

                A school is both the educational institution and building designed to provide learning spaces and learning environments for the teaching of students under the direction of teachers. Most countries have systems of formal education, which is sometimes compulsory. In these systems, students progress through a series of schools that can be built and operated by both government and private organization. The names for these schools vary by country but generally include primary school for young children and secondary school for teenagers who have completed primary education. An institution where higher education is taught is commonly called a university college or university.

                Also see "ਸਕੂਲ" on Wikipedia

                What is ਸਕੂਲ meaning in English?

                The word or phrase ਸਕੂਲ refers to a building where young people receive education, or the process of being formally educated at a school, or a large group of fish, or a body of creative artists or writers or thinkers linked by a similar style or by similar teachers, or an educational institution, or an educational institution's faculty and students. See ਸਕੂਲ meaning in English, ਸਕੂਲ definition, translation and meaning of ਸਕੂਲ in English. Learn and practice the pronunciation of ਸਕੂਲ. Find the answer of what is the meaning of ਸਕੂਲ in English.

                Tags for the entry "ਸਕੂਲ"

                What is ਸਕੂਲ meaning in English, ਸਕੂਲ translation in English, ਸਕੂਲ definition, pronunciations and examples of ਸਕੂਲ in English.

                Advertisement - Remove

                SHABDKOSH Apps

                Download SHABDKOSH Apps for Android and iOS
                SHABDKOSH Logo Shabdkosh  Premium

                Ad-free experience & much more

                Punctuation marks

                Punctuation marks help the reader understand the meaning of the text better. Without a punctuation mark, writings look very disorganized. Read this… Read more »

                Must read books by Ruskin Bond

                Reading is an important part in everyone's lives. If you are wondering how to start with reading and cultivating a habit, then you are in the right… Read more »

                Prepositions

                Prepositions are one of the most important topics in grammar. These help in formation of sentences and give the sentences a meaning. Read more »
                Advertisement - Remove