Advertisement - Remove

ਸੂਰਜ (suraja) - Meaning in English

sūrajasooraja

translation


Translated by SHABDKOSH translator.

ਸੂਰਜ - Meaning in English

Did you mean:

We are constantly improving our dictionaries. Still, it is possible that some words are not available. You can ask other members in forums, or send us email. We will try and help.

Definitions and Meaning of ਸੂਰਜ in Punjabi

ਸੂਰਜ noun

  1. any star around which a planetary system revolves

    sun, sun, sun

    • a person conside...

      sun, ...

      • Synonyms

        ਸੂਰਜ ਤਾਪ, ਧੁੱਪ

        Description

        ਸੂਰਜ ਇੱਕ ਤਾਰਾ ਹੈ, ਜਿਸ ਦੇ ਦੁਆਲੇ ਸੌਰ ਮੰਡਲ ਸਥਿਤ ਹੈ। ਇਹ ਧਰਤੀ ਲਈ ਊਰਜਾ ਦਾ ਮੁੱਖ ਸ੍ਰੋਤ ਹੈ ਤੇ ਇਸ ਨਾਲ ਹੀ ਇੱਥੇ ਜੀਵਨ ਪੈਦਾ ਹੋ ਕੇ ਵਿਕਸਿਤ ਹੋਇਆ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ। ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਸਰਗਰਮੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ ਅਤੇ ਇਹ ਉਮਰ ਦੇ ਅੱਧ ਵਿੱਚ ਹੈ।

        • ਸੂਰਜ ਦਾ ਜਨਮ ਲਗਭਗ 4.6 ਬਿਲੀਅਨ ਸਾਲ ਪਹਿਲਾਂ ਹੋਇਆ।
        • ਸੂਰਜ ਇੱਕ ਤਾਰਾ ਹੈ, ਜਿਸ ਦੀ ਹਾਲਤ ਹਾਲੇ ਸਥਿਰ ਹੈ, ਜਿਸ ਕਰਕੇ ਇਹ ਨਾ ਤਾਂ ਹਾਲੇ ਫੈਲ ਰਿਹਾ ਹੈ ਅਤੇ ਨਾ ਹੀ ਸੁੰਘੜ ਰਿਹਾ ਹੈ।
        • ਇਹ ਆਪਣੀ ਸ਼ਕਤੀ ਹਾਈਡਰੋਜਨ ਦੇ ਪਰਮਾਣੂਆਂ ਨੂੰ ਨਿਊਕਲੀਅਰ ਸੰਯੋਜਨ ਦੁਆਰਾ ਹੀਲੀਅਮ ਵਿੱਚ ਬਦਲਣ ਨਾਲ ਤਿਆਰ ਕਰ ਰਿਹਾ ਹੈ।
        • ਸੂਰਜ G2V ਕਿਸਮ ਦਾ ਸਟੇਲਰ ਤਾਰਾ ਹੈ, ਜਿੱਥੇ ਕਿ G2 ਦਾ ਅਰਥ ਹੈ ਕਿ ਇਸ ਦਾ ਰੰਗ ਪੀਲਾ ਹੈ।

        The Sun is the star at the center of the Solar System. It is a massive, hot ball of plasma, inflated and heated by energy produced by nuclear fusion reactions at its core. Part of this energy is emitted from its surface as visible light, ultraviolet, and infrared radiation, providing most of the energy for life on Earth. The Sun has been an object of veneration in many cultures. It has been a central subject for astronomical research since antiquity.

        Also see "ਸੂਰਜ" on Wikipedia

        What is ਸੂਰਜ meaning in English?

        The word or phrase ਸੂਰਜ refers to any star around which a planetary system revolves, or a person considered as a source of warmth or energy or glory etc, or the rays of the sun. See ਸੂਰਜ meaning in English, ਸੂਰਜ definition, translation and meaning of ਸੂਰਜ in English. Learn and practice the pronunciation of ਸੂਰਜ. Find the answer of what is the meaning of ਸੂਰਜ in English.

        Tags for the entry "ਸੂਰਜ"

        What is ਸੂਰਜ meaning in English, ਸੂਰਜ translation in English, ਸੂਰਜ definition, pronunciations and examples of ਸੂਰਜ in English.

        Advertisement - Remove

        SHABDKOSH Apps

        Download SHABDKOSH Apps for Android and iOS
        SHABDKOSH Logo Shabdkosh  Premium

        Ad-free experience & much more

        Ways to improve your spoken English skills

        Improving spoken languages might seem as a challenge. But, with proper guidance and tips, it is not too difficult. Read more »

        Parts of speech

        Learning parts of speech helps you to form better sentences and improves overall language learning. Read the article and try to make changes in your… Read more »

        Homophones vs Homographs vs Homonyms

        Some parts of grammar in English is very difficult to understand. This is resolved only when you develop a habit of reading. Read the article and try… Read more »
        Advertisement - Remove